ਕਰਤਾਰਪੁਰ ਲਾਂਘਾ ਖੋਲ੍ਹਣ ਸੰਬੰਧੀ ਭਾਜਪਾ ਆਗੂਆਂ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ, ਸੌਂਪਿਆ ਮੰਗ ਪੱਤਰ
ਪੜ੍ਹ ਲਓ , ਕੀ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ

ਚੰਡੀਗੜ੍ਹ, 14ਨਵੰਬਰ(ਵਿਸ਼ਵ ਵਾਰਤਾ)-ਪੰਜਾਬ ਭਾਜਪਾ ਆਗੂਆਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਮੰਗ ਪੱਤਰ ਸੌਂਪਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਦਾ ਭਰੋਸਾ ਦੇ ਦਿੱਤਾ ਹੈ। ਪਿਛਲੇ ਸਾਲ ਮਾਰਚ ਤੋਂ ਬੰਦ ਕਰਤਾਰਪੁਰ ਲਾਂਘਾ ਜਲਦ ਖੁੱਲ੍ਹ ਸਕਦਾ ਹੈ।
























