ਨਵੀਂ ਦਿੱਲੀ, 27 ਮਈ : ਕਰਤਾਰਪੁਰ ਲਾਂਘੇ ਦੀਆਂ ਤਿਆਰੀਆਂ ਸਬੰਧੀ ਅੱਜ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਦਰਮਿਆਨ ਦੁਵੱਲੀ ਮੀਟਿੰਗ ਹੋਈ। ਇਹ ਬੈਠਕ ਡੇਰਾ ਬਾਬਾ ਨਾਨਕ ’ਚ ਜ਼ੀਰੋ ਲਾਈਨ ’ਤੇ ਹੋਈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 2 ਵਾਰੀ ਇਹ ਮੀਟਿੰਗ ਹੋ ਚੁੱਕੀ ਹੈ।
ਇਸ ਮੀਟਿੰਗ ਵਿਚ ਕਰਤਾਰਪੁਰ ਲਾਂਘੇ ਸਬੰਧੀ ਤਕਨੀਕੀ ਪੱਖਾਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਗਈ।