• Latest
  • Trending
ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਸਿੱਖਿਆ ਤੇ ਸੱਭਿਆਚਾਰ ਦਾ ਧੁਰਾ ਬਣ ਕੇ ਉੱਭਰੀ 

ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਸਿੱਖਿਆ ਤੇ ਸੱਭਿਆਚਾਰ ਦਾ ਧੁਰਾ ਬਣ ਕੇ ਉੱਭਰੀ 

8 years ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

34 minutes ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

45 minutes ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

49 minutes ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

51 minutes ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

52 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

1 hour ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

2 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

3 hours ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

3 hours ago
Hindi News
English News
Wednesday, November 11, 2026
No Result
View All Result
19 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਸਿੱਖਿਆ ਤੇ ਸੱਭਿਆਚਾਰ ਦਾ ਧੁਰਾ ਬਣ ਕੇ ਉੱਭਰੀ 

June 10, 2018
in ਪੰਜਾਬ
ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਸਿੱਖਿਆ ਤੇ ਸੱਭਿਆਚਾਰ ਦਾ ਧੁਰਾ ਬਣ ਕੇ ਉੱਭਰੀ 

• ਸੈਲਾਨੀਆਂ ਦੀ ਗਿਣਤੀ ਸਾਢੇ 3 ਲੱਖ ਤੋਂ ਟੱਪੀ
• ਹਾਈਟੈੱਕ ਗੈਲਰੀਆਂ, ਲੇਜ਼ਰ ਸ਼ੋਅ ਤੇ ਫ਼ਿਲਮਾਂ ਰਾਹੀਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਬਾਰੇ ਪਾਇਆ ਜਾ ਰਿਹਾ ਹੈ ਚਾਨਣਾ
ਚੰਡੀਗੜ, 10 ਜੂਨ (ਵਿਸ਼ਵ ਵਾਰਤਾ) :  ਜਲੰਧਰ ਨੇੜੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਸਾਡੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਬੇਮਿਸਾਲ ਕੁਰਬਾਨੀਆਂ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਲਈ ਇੱਕ ਢੁੱਕਵੀਂ ਸ਼ਰਧਾਂਜਲੀ ਵਜੋਂ ਚਿਤਵੀ ਗਈ ਸੀ। ਇਹ ਯਾਦਗਾਰ ਨਾ ਸਿਰਫ਼ ਪੰਜਾਬ ਦੇ ਸੱਭਿਆਚਾਰਕ ਅਤੇ ਸਿੱਖਿਆਤਮਕ ਧੁਰੇ ਵਜੋਂ ਉੱਭਰ ਕੇ ਸਾਹਮਣੇ ਆ ਰਹੀ ਹੈ ਸਗੋਂ ਨੌਜਵਾਨ ਪੀੜ•ੀ ਨੂੰ ਆਪਣੇ ਸ਼ਾਨਦਾਰ, ਇਤਿਹਾਸਿਕ ਅਤੇ ਸੱਭਿਆਚਾਰਕ ਪਿਛੋਕੜ ਬਾਰੇ ਵੀ ਬਾਖੂਬੀ ਜਾਗਰੂਕ ਕਰ ਰਹੀ ਹੈ।
ਇਹ ਜਾਣਕਾਰੀ ਦਿੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਯਾਦਗਾਰ ਦੇ 2 ਪੜ•ਾਅ ਲੋਕ ਅਰਪਣ ਕੀਤੇ ਜਾ ਚੁੱਕੇ ਹਨ ਅਤੇ ਦੂਜੇ ਪੜ•ਾਅ ਦਾ ਉਦਘਾਟਨ ਮਾਰਚ 2018 ਵਿੱਚ ਕੀਤਾ ਗਿਆ ਸੀ। ਇਹ ਯਾਦਗਾਰ ਕੁਝ ਕੁ ਮਹੀਨਿਆਂ ਵਿੱਚ ਹੀ ਸੈਲਾਨੀਆਂ ਦੀ ਪਹਿਲੀ ਪਸੰਦ ਬਣ ਕੇ ਉੱਭਰੀ ਹੈ ਅਤੇ ਇੰਨੇ ਥੋੜ•ੇ ਸਮੇਂ ਵਿੱਚ ਹੀ ਇੱਥੇ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ 3,50,000 ਤੋਂ ਟੱਪ ਚੁੱਕੀ ਹੈ।
ਹੋਰ ਵੇਰਵੇ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਜਿਵੇਂ ਹੀ ਸੈਲਾਨੀ ਇਸ ਯਾਦਗਾਰ ਦੇ ਅੰਦਰ ਦਾਖ਼ਲ ਹੁੰਦੇ ਹਨ ਤਾਂ ਉਨ•ਾਂ ਨੂੰ ਇੰਝ ਲੱਗਦਾ ਹੈ ਕਿ ਜਿਵੇਂ ਉਹ ਬੀਤੇ ਯੁੱਗ ਵਿੱਚ ਆ ਗਏ ਹੋਣ। ਪ੍ਰਵੇਸ਼ ਦੁਆਰ ਉੱਤੇ ਹੀ ਇਸ ਯਾਦਗਾਰ ਦਾ ਇੱਕ ਮਾਡਲ ਰੱਖਿਆ ਗਿਆ ਹੈ ਜੋ ਕਿ ਇਸ ਸਥਾਨ ਬਾਰੇ ਸੈਲਾਨੀਆਂ ਨੂੰ ਪੰਛੀ ਝਾਤ ਪਾਉਂਦਾ ਹੈ। ਇਸ ਤੋਂ ਇਲਾਵਾ ਇਸ ਸਥਾਨ ਉੱਤੇ ਆਜ਼ਾਦੀ ਅੰਦੋਲਨ ਦੀਆਂ ਉੱਘੀਆਂ ਹਸਤੀਆਂ ਦੀਆਂ ਤਸਵੀਰਾਂ ਕਲਾਤਮਕ ਢੰਗ ਨਾਲ ਚਿੱਤਰਿਤ ਕੀਤੀਆਂ ਗਈਆਂ ਹਨ। ਫਿਰ ਇਸ ਤੋਂ ਬਾਅਦ ਇੱਕ ਮੀਨਾਰ ਆਉਂਦੀ ਹੈ ਜਿੱਥੇ ਆਜ਼ਾਦੀ ਦੀ ਲੜਾਈ ਵਿੱਚ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਇੱਕ ਨਾ ਬੁਝਣ ਵਾਲੀ ਜੋਤ ਜਗਾਈ ਗਈ ਹੈ। ਇਸ ਤੋਂ ਬਾਅਦ ਗੈਲਰੀਆਂ ਆਉਂਦੀਆਂ ਹਨ ਜਿੱਥੇ ਕਿ 3ਡੀ ਤਕਨੀਕ ਰਾਹੀਂ ਇੱਕ 15 ਮਿੰਟ ਦੀ ਐਨੀਮੇਸ਼ਨ ਫ਼ਿਲਮ ਦਿਖਾਈ ਜਾਂਦੀ ਹੈ ਜਿਸ ਵਿੱਚ ਦੇਸ਼ ਦੀ ਆਜ਼ਾਦੀ ਦੇ ਵੱਖੋ-ਵੱਖ ਪੜ•ਾਵਾਂ ਦੌਰਾਨ ਪੰਜਾਬ ਵੱਲੋਂ ਪਾਏ ਗਏ ਇਤਿਹਾਸਿਕ ਯੋਗਦਾਨ ਨੂੰ ਬਾਖੂਬੀ ਦਿਖਾਇਆ ਗਿਆ ਹੈ। ਇੰਨਾ ਹੀ ਨਹੀਂ ਸਗੋਂ ਇਸ ਸਥਾਨ ਉੱਤੇ ਆਜ਼ਾਦੀ ਸੰਘਰਸ਼ ਦੌਰਾਨ ਵਾਪਰਣ ਵਾਲੀਆਂ  ਮਹੱਤਵਪੂਰਨ ਘਟਨਾਵਾਂ ਨੂੰ ਕਲਾ ਚਿੱਤਰਾਂ ਰਾਹੀਂ ਕ੍ਰਮਵਾਰ ਲੜੀ ਵਿੱਚ ਸੁਚੱਜੇ ਢੰਗ ਨਾਲ ਪ੍ਰਦਰਸ਼ਿਤ ਕੀਤਾ ਗਿਆ ਹੈ।
ਇਸ ਤੋਂ ਮਗਰੋਂ ਸੈਲਾਨੀਆਂ ਦੀ ਨਜ਼ਰ ਇੱਕ ਯਾਦਗਾਰੀ ਸਥਾਨ ਉੱਤੇ ਪੈਂਦੀ ਹੈ ਜਿਸ ਨੂੰ 4 ਫੁੱਲਾਂ ਦੀਆਂ ਪੰਖੜੀਆਂ ਦੇ ਰੂਪ ਵਿੱਚ ਦਰਸਾਇਆ ਗਿਆ ਹੈ ਅਤੇ ਇਸ ਦੀ ਬਣਾਵਟ ਲਈ ਪ੍ਰੇਰਨਾ ਪੰਜਾਬ ਦੀ ਫੁੱਲਕਾਰੀ ਕਲਾ ਤੋਂ ਲਈ ਗਈ ਹੈ। ਇਸ ਦਾ ਮਕਸਦ ਆਜ਼ਾਦੀ ਦੇ ਪਰਵਾਨਿਆਂ ਦੀ ਕੁਰਬਾਨੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਾ ਹੈ। ਇਸ ਤੋਂ ਇਲਾਵਾ ਭਾਰਤੀ ਫ਼ਿਲਮ ਜਗਤ ਦੇ ਸਿਰਮੌਰ ਫ਼ਿਲਮਕਾਰ ਸ੍ਰੀ ਸ਼ਿਆਮ ਬੈਨੇਗਲ ਦੁਆਰਾ ਨਿਰਦੇਸ਼ਿਤ ਆਜ਼ਾਦੀ ਦੇ ਅੰਦੋਲਨ ਵਿੱਚ ਪੰਜਾਬ ਦੀ ਮੋਹਰੀ ਭੂਮਿਕਾ ਅਤੇ ਕੁਰਬਾਨੀ ਨੂੰ ਰੂਪਮਾਨ ਕਰਦੀ ਇੱਕ ਫ਼ਿਲਮ ਵੀ ਸਮੇਂ-ਸਮੇਂ ਉੱਤੇ ਵਿਖਾਈ ਜਾਂਦੀ ਹੈ ਤਾਂ ਜੋ ਅਜੋਕੀ ਨੌਜਵਾਨ ਪੀੜ•ੀ ਨੂੰ ਪ੍ਰੇਰਨਾ ਮਿਲ ਸਕੇ। ਇਸ ਤੋਂ ਇਲਾਵਾ ਇਸ ਸਥਾਨ ਉੱਤੇ ਸਮਾਜਿਕ ਤੇ ਸੱਭਿਆਚਾਰਕ ਸਮਾਗਮ ਕਰਾਉਣ ਲਈ ਇੱਕ ਐਮਫੀਥਿਏਟਰ ਵੀ ਬਣਿਆ ਹੋਇਆ ਹੈ ਅਤੇ 150 ਸੀਟਾਂ ਦੀ ਸਮਰੱਥਾ ਵਾਲਾ ਇੱਕ ਸੈਮੀਨਾਰ ਹਾਲ, ਇੱਕ ਲਾਇਬ੍ਰੇਰੀ, ਇੱਕ ਆਡੀਟੋਰੀਅਮ ਅਤੇ ਇੱਕ ਫੂਡ ਕੋਰਟ ਵੀ ਇਸ ਸਥਾਨ ਉੱਤੇ ਬਣਾਏ ਗਏ ਹਨ। ਇਸ ਯਾਦਗਾਰ ਦਾ ਇੱਕ ਬੇਹੱਦ ਅਹਿਮ ਪੱਖ 45 ਮਿੰਟਾਂ ਦਾ ਇੱਕ ਲੇਜ਼ਰ ਸ਼ੋਅ ਹੈ ਜੋ ਕਿ ਆਜ਼ਾਦੀ ਦੇ ਸੰਘਰਸ਼ ਅਤੇ ਫਿਰ ਬਟਵਾਰੇ ਦੌਰਾਨ ਹੋਈਆਂ ਘਟਨਾਵਾਂ ਨੂੰ ਲੇਜ਼ਰ, 3ਡੀ ਪ੍ਰੋਜ਼ੈਕਸ਼ਨ ਅਤੇ ਵਾਟਰ ਕਰਟਨ ਪ੍ਰੋਜ਼ੈਕਸ਼ਨ ਤਕਨੀਕ ਰਾਹੀਂ ਦਰਸਾਉਂਦਾ ਹੈ।  ਇਸੇ ਸਥਾਨ ਉੱਤੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਪੰਜਾਬ ਪ੍ਰਤੀ ਯੋਗਦਾਨ ਨੂੰ ਵੀ ਬੜੇ ਬਾਖੂਬੀ ਢੰਗ ਨਾਲ ਦਿਖਾਇਆ ਜਾਂਦਾ ਹੈ।
ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਇਸ ਯਾਦਗਾਰ ਵਿਖੇ ਆਉਣ ਲਈ ਐਂਟਰੀ ਟਿਕਟਾਂ ਦੀ ਦਰ ਬਹੁਤ ਹੀ ਕਿਫ਼ਾਇਤੀ ਰੱਖੀ ਗਈ ਹੈ ਤਾਂ ਜੋ ਹਰ ਕੋਈ ਇੱਥੇ ਆ ਕੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਪੰਜਾਬ ਵੱਲੋਂ ਪਾਏ ਯੋਗਦਾਨ ਅਤੇ ਕੁਰਬਾਨੀਆਂ ਤੋਂ ਜਾਣੂੰ ਹੋ ਸਕੇ। ਇਹ ਯਾਦਗਾਰ ਹਫ਼ਤੇ ਦੇ 7 ਦਿਨ ਸਵੇਰੇ 11:00 ਤੋਂ ਸ਼ਾਮ 7:30 ਵਜੇ ਤੱਕ ਖੁੱਲੀ ਰਹਿੰਦੀ ਹੈ। ਇਸ ਯਾਦਗਾਰ ਨੂੰ ਆਲਮੀ ਪੱਧਰ ਦੇ ਮਾਪਦੰਡਾਂ ਮੁਤਾਬਿਕ ਸੰਭਾਲਣ ਅਤੇ ਚਲਾਉਣ ਵਿੱਚ ਡਾ. ਬਰਜਿੰਦਰ ਸਿੰਘ ਹਮਦਰਦ ਦੀ ਪ੍ਰਧਾਨਗੀ ਵਾਲੀ ਮੈਨੇਜਿੰਗ ਕਮੇਟੀ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਛੇਤੀ ਹੀ ਇਸ ਯਾਦਗਾਰ ਦਾ ਤੀਜਾ ਹਿੱਸਾ ਵੀ ਲੋਕ ਅਰਪਣ ਕਰ ਦਿੱਤਾ ਜਾਵੇਗਾ ਜੋ ਕਿ ਗੈਲਰੀਆਂ ਦੇ ਰੂਪ ਵਿੱਚ ਹੋਵੇਗਾ ਅਤੇ ਜਿਸ ਦੀ ਇਮਾਰਤ ਮੁਕੰਮਲ ਹੋ ਚੁੱਕੀ ਹੈ। ਇਸ ਵਿੱਚ ਆਡੀਓ-ਵਿਜ਼ੂਅਲ ਤਕਨੀਕ ਰਾਹੀਂ ਜਲਿ•ਆਂਵਾਲਾ ਬਾਗ ਅਤੇ ਅੰਡੇਮਾਨ ਜੇਲ• ਨੂੰ ਦਰਸਾਇਆ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

by Navjot
November 11, 2026
0

  ਲੁਧਿਆਣਾਃ 12 ਨਵੰਬਰ(ਵਿਸ਼ਵ ਵਾਰਤਾ)  ਸਿਰਮੌਰ ਢਾਡੀ, ਸ਼ਾਇਰ, ਪੰਜਾਬੀ ਨਾਵਲਕਾਰ ਅਤੇ ਸਿੱਖ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਜੀ ਨੂੰ ਸਮਰਪਿਤ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

by Ankit
November 11, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ ਪੁਲਿਸ ਟੀਮਾਂ ਨੇ 141 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

Most Popular

ਪਰਵਿੰਦਰ ਝੋਟੇ ਦੇ ਹੱਕ ‘ਚ ਖੜੇ ਹੋਏ ਦਿਲਜੀਤ ਦੋਸਾਂਝ 

ਪਰਵਿੰਦਰ ਝੋਟੇ ਦੇ ਹੱਕ ‘ਚ ਖੜੇ ਹੋਏ ਦਿਲਜੀਤ ਦੋਸਾਂਝ 

by Navjot
3 weeks ago
0

ਪਰਵਿੰਦਰ ਝੋਟੇ ਦੇ ਹੱਕ 'ਚ ਖੜੇ ਹੋਏ ਦਿਲਜੀਤ ਦੋਸਾਂਝ  ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਪਰਵਿੰਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 