ਚੰਡੀਗੜ੍ਹ: ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ ਪਿਛਲੇ ਦਿਨਾਂ ਲਾਂਚ ਕੀਤੀ ਗਈ ਵੈੱਬਸਾਈਟ ਰਾਹੀਂ ਸ਼ਰਧਾਲੂ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ 550ਵੇਂ ਪ੍ਰਕਾਸ਼ ਪੁਰਬ ਤੇ ਸ਼ਰਧਾਲੂਆਂ ਦਾ ਪਹਿਲਾ ਜੱਥਾ ਪੰਜ ਨਵੰਬਰ ਅਤੇ ਦੂਜਾ ਜਥਾ ਛੇ ਨਵੰਬਰ ਨੂੰ ਰਵਾਨਾ ਹੋਵੇਗਾ ਜਾਣਕਾਰੀ ਮੁਤਾਬਕ ਪਾਕਿਸਤਾਨ ਨੇ ਇੱਕ ਦਿਨ ਵਿੱਚ ਸਿਰਫ਼ ਪੰਜ ਹਜ਼ਾਰ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਦੇਣ ਦਾ ਐਲਾਨ ਬਹੁਤ ਪਹਿਲਾਂ ਤੋਂ ਹੀ ਕੀਤਾ ਹੋਇਆ ਹੈ
ਮੌਸਮ ਵਿਭਾਗ ਵੱਲੋਂ ਸੂਬੇ ‘ਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ
ਮੌਸਮ ਵਿਭਾਗ ਵੱਲੋਂ ਸੂਬੇ 'ਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਦਿੱਲੀ-ਰਾਜਸਥਾਨ 'ਚ ਤਾਪਮਾਨ 46 ਡਿਗਰੀ ਤੋਂ ਪਾਰ ਚੰਡੀਗੜ੍ਹ, 19...