• Latest
  • Trending
ਕਰਨਾਲ ਲਾਠੀਚਾਰਜ ਵਿੱਚ ਸ਼ਹੀਦ ਕਿਸਾਨ ਸੁਸ਼ੀਲ ਕਾਜਲ ਨੂੰ ਪੰਜਾਬ ਭਰ ਦੇ ਪੱਕੇ ਕਿਸਾਨ ਮੋਰਚਿਆਂ ਵਿੱਚ ਵੱਖ ਵੱਖ ਥਾਈਂ ਕੀਤੀ ਗਈ ਸ਼ਰਧਾਂਜਲੀ ਭੇਂਟ 

5 years ago
Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

7 minutes ago
Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

19 minutes ago
Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

53 minutes ago
National: ਬਿਹਾਰ ’ਚ ਹੜ੍ਹ ਦੀ ਸਥਿਤੀ ਗੰਭੀਰ, 28 ਥਾਵਾਂ ਲਈ ਔਰੇਂਜ ਅਲਰਟ ਜਾਰੀ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ 17ਵਾਂ ਸੋਨ ਤਗਮਾ ਜਿੱਤਿਆ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤੀਜਾ ਤੇ ਆਖਰੀ ਵਨਡੇ ਮੈਚ ਅੱਜ

Asian Games Final: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ, ਅਭਿਜੀਤ ਦੀਪਕੇ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦਾ ਐਲਾਨ

Hukamnama Sri Darbar Sahib Today – 03 October 2026 | Ang 624 I ਅੱਜ ਦਾ ਹੁਕਮਨਾਮਾ

4 hours ago
ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

11 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Saturday, October 3, 2026
No Result
View All Result
28 °c
Chandigarh
27 ° Sun
27 ° Mon
28 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰਨਾਲ ਲਾਠੀਚਾਰਜ ਵਿੱਚ ਸ਼ਹੀਦ ਕਿਸਾਨ ਸੁਸ਼ੀਲ ਕਾਜਲ ਨੂੰ ਪੰਜਾਬ ਭਰ ਦੇ ਪੱਕੇ ਕਿਸਾਨ ਮੋਰਚਿਆਂ ਵਿੱਚ ਵੱਖ ਵੱਖ ਥਾਈਂ ਕੀਤੀ ਗਈ ਸ਼ਰਧਾਂਜਲੀ ਭੇਂਟ 

August 31, 2021
in ਸਿਆਸੀ, ਹਰਿਆਣਾ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਪੰਜਾਬ, ਮਾਨਸਾ, ਮੋਗਾ
ਕਰਨਾਲ ਲਾਠੀਚਾਰਜ ਵਿੱਚ ਸ਼ਹੀਦ ਕਿਸਾਨ ਸੁਸ਼ੀਲ ਕਾਜਲ ਨੂੰ ਪੰਜਾਬ ਭਰ ਦੇ ਪੱਕੇ ਕਿਸਾਨ ਮੋਰਚਿਆਂ ਵਿੱਚ ਵੱਖ ਵੱਖ ਥਾਈਂ ਕੀਤੀ ਗਈ ਸ਼ਰਧਾਂਜਲੀ ਭੇਂਟ 

ਚੰਦ ਪੁਰਾਣਾ (ਮੋਗਾ) ਟੌਲ ਪਲਾਜ਼ਾ

ਕਾਲਾਝਾੜ (ਸੰਗਰੂਰ) ਟੌਲ ਪਲਾਜ਼ਾ

ਚੰਡੀਗੜ੍ਹ,31 ਅਗਸਤ (ਵਿਸ਼ਵ ਵਾਰਤਾ ) ਕਰਨਾਲ ਵਿਖੇ ਕਿਸਾਨਾਂ ‘ਤੇ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਵਹਿਸ਼ੀਆਨਾ ਲਾਠੀਚਾਰਜ ਮੌਕੇ ਹੋਏ ਗੰਭੀਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਸ਼ਹੀਦ ਹੋਏ ਕਿਸਾਨ ਸੁਸ਼ੀਲ ਕਾਜਲ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੁਆਰਾ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਭਰ ਵਿੱਚ 39 ਥਾਂਵਾਂ’ਤੇ 11 ਮਹੀਨਿਆਂ ਤੋਂ ਚੱਲ ਰਹੇ ਪੱਕੇ ਮੋਰਚਿਆਂ ਵਿੱਚ ਥਾਂ ਥਾਂ ਸ਼ਰਧਾਂਜਲੀ ਭੇਂਟ ਕੀਤੀ ਗਈ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਕੁੱਝ ਥਾਂਵਾਂ’ਤੇ ਕੱਲ੍ਹ ਅਤੇ ਬਾਕੀ ਥਾਂਵਾਂ’ਤੇ ਅੱਜ ਦੋ ਮਿੰਟ ਦਾ ਮੌਨ ਧਾਰ ਕੇ ਫਾਸ਼ੀਵਾਦੀ ਭਾਜਪਾ ਖੱਟੜ ਹਕੂਮਤ ਵਿਰੁੱਧ ਰੋਹ ਭਰਪੂਰ ਨਾਹਰੇ ਲਾਉਣ ਵਾਲਿਆਂ ਵਿੱਚ ਭਾਰੀ ਗਿਣਤੀ ਔਰਤਾਂ ਤੇ ਨੌਜਵਾਨਾਂ ਸਮੇਤ ਕੁੱਲ ਮਿਲਾ ਕੇ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਾਮਲ ਸਨ।

ਕਰਨਾਲ ਲਾਠੀਚਾਰਜ ਵਿੱਚ ਸ਼ਹੀਦ ਕਿਸਾਨ ਸੁਸ਼ੀਲ ਕਾਜਲ ਨੂੰ ਪੰਜਾਬ ਭਰ ਦੇ ਪੱਕੇ ਕਿਸਾਨ ਮੋਰਚਿਆਂ ਵਿੱਚ ਵੱਖ ਵੱਖ ਥਾਈਂ ਕੀਤੀ ਗਈ ਸ਼ਰਧਾਂਜਲੀ ਭੇਂਟ 
ਚੰਦ ਪੁਰਾਣਾ (ਮੋਗਾ) ਟੌਲ ਪਲਾਜ਼ਾ

ਵੱਖ ਵੱਖ ਥਾਂਈਂ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਹਰਦੀਪ ਸਿੰਘ ਟੱਲੇਵਾਲ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਹਰਿੰਦਰ ਕੌਰ ਬਿੰਦੂ, ਪਰਮਜੀਤ ਕੌਰ ਪਿੱਥੋ, ਗੁਰਪ੍ਰੀਤ ਕੌਰ ਬਰਾਸ ਅਤੇ ਸਰੋਜ ਰਾਣੀ ਦਿਆਲਪੁਰਾ ਸ਼ਾਮਲ ਸਨ। ਬੁਲਾਰਿਆਂ ਵੱਲੋਂ ਭਾਜਪਾ ਦੀ ਖੱਟੜ ਹਕੂਮਤ ਦੇ ਅੱਤਿਆਚਾਰਾਂ ਦੀ ਸਖ਼ਤ ਨਿਖੇਧੀ ਕਰਦਿਆਂ ਦਾਅਵਾ ਕੀਤਾ ਕਿ ਸ਼ਹੀਦ ਸੁਸ਼ੀਲ ਕਾਜਲ ਦੀ ਕੁਰਬਾਨੀ ਅਜਾਈਂ ਨਹੀਂ ਜਾਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੇ ਸਦੀਵੀ ਵਿਛੋੜੇ ਦੇ ਗਮ ਨੂੰ ਭਬਕਦੇ ਰੋਹ ਵਿੱਚ ਢਾਲ਼ ਕੇ ਕੌਮੀ ਕਿਸਾਨ ਮੋਰਚੇ ਨੂੰ ਬੁਲੰਦੀਆਂ ਤੇ ਪਹੁੰਚਾਇਆ ਜਾਵੇਗਾ। ਬੁਲਾਰਿਆਂ ਨੇ ਮੰਗ ਕੀਤੀ ਕਿ ਸ਼ਹੀਦ ਦੇ ਪਰਿਵਾਰ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਅਤੇ ਇੱਕ ਜੀਅ ਨੂੰ ਪੱਕੀ ਸਰਕਾਰੀ ਨੌਕਰੀ ਦੇਣ ਤੋਂ ਇਲਾਵਾ ਸਮੁੱਚੇ ਕਰਜ਼ੇ ਦਾ ਖਾਤਮਾ ਕੀਤਾ ਜਾਵੇ। ਕਿਸਾਨਾਂ ਦੇ ਸਿਰ ਪਾੜਨ ਦੇ ਹੁਕਮ ਦੇਣ ਵਾਲੇ ਐਸ ਡੀ ਐਮ ਕਰਨਾਲ ਅਤੇ ਸਿਰ ਪਾੜਨ ਵਾਲੇ ਪੁਲਿਸ ਅਧਿਕਾਰੀਆਂ ਸਮੇਤ ਮੁੱਖ ਮੰਤਰੀ ਖੱਟੜ ਵਿਰੁੱਧ ਕਤਲ ਕੇਸ ਦਰਜ ਕਰ ਕੇ ਜੇਲ੍ਹੀਂ ਡੱਕੇ ਜਾਣ। ਸਾਰੇ ਜ਼ਖ਼ਮੀ ਕਿਸਾਨਾਂ ਦਾ ਮੁਫ਼ਤ ਇਲਾਜ ਕਰਵਾਉਣ ਤੋਂ ਇਲਾਵਾ2-2 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਇਰਾਦਾ ਕਤਲ ਕੇਸਾਂ ਵਿੱਚ ਨਾਮਜ਼ਦ ਸਾਰੇ ਕਿਸਾਨਾਂ ਸਿਰ ਮੜ੍ਹੇ ਝੂਠੇ ਕੇਸ ਰੱਦ ਕੀਤੇ ਜਾਣ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਕੇਂਦਰੀ ਭਾਜਪਾ ਮੋਦੀ ਸਰਕਾਰ ਕਾਲ਼ੇ ਖੇਤੀ ਕਾਨੂੰਨਾਂ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਤੇ ਫਸਲਾਂ ਤੋਂ ਇਲਾਵਾ ਅਖੌਤੀ ਨਵੀਂਆਂ ਆਰਥਿਕ ਨੀਤੀਆਂ ਤਹਿਤ ਦੇਸ਼ ਦੇ ਕੁੱਲ ਸਾਧਨ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਨੂੰ ਸੌਂਪਣ ‘ਤੇ ਤੁਲੀ ਹੋਈ ਹੈ। ਇਨ੍ਹਾਂ ਚੰਦਰੇ ਹਕੂਮਤੀ ਮਨਸੂਬਿਆਂ ਨੂੰ ਮਾਤ ਦੇਣ ਲਈ ਬੁਲਾਰਿਆਂ ਵੱਲੋਂ ਦੇਸ਼ ਭਰ ਦੇ ਕਿਸਾਨਾਂ ਮਜ਼ਦੂਰਾਂ ਤੇ ਇਨਸਾਫ਼ ਪਸੰਦ ਲੋਕਾਂ ਨੂੰ ਮੌਜੂਦਾ ਦੇਸ਼ ਵਿਆਪੀ ਕਿਸਾਨ ਘੋਲ਼ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
October 3, 2026
0

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ...

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

by Ranjit Singh
October 3, 2026
0

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ ! ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

by Ranjit Singh
October 3, 2026
0

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

National: ਬਿਹਾਰ ’ਚ ਹੜ੍ਹ ਦੀ ਸਥਿਤੀ ਗੰਭੀਰ, 28 ਥਾਵਾਂ ਲਈ ਔਰੇਂਜ ਅਲਰਟ ਜਾਰੀ

National: ਬਿਹਾਰ ’ਚ ਹੜ੍ਹ ਦੀ ਸਥਿਤੀ ਗੰਭੀਰ, 28 ਥਾਵਾਂ ਲਈ ਔਰੇਂਜ ਅਲਰਟ ਜਾਰੀ

by Ranjit Singh
October 3, 2026
0

National: ਬਿਹਾਰ ’ਚ ਹੜ੍ਹ ਦੀ ਸਥਿਤੀ ਗੰਭੀਰ, 28 ਥਾਵਾਂ ਲਈ ਔਰੇਂਜ ਅਲਰਟ ਜਾਰੀ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਬਿਹਾਰ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
October 3, 2026
0

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ...

Most Popular

Punjab: ਵਿਸ਼ਵ ਪ੍ਰਸਿੱਧ ਫੋਟੋ ਕਲਾਕਾਰ ਤੇ ਪੰਜਾਬੀ ਲੇਖਕ ਹਰਭਜਨ ਸਿੰਘ ਬਾਜਵਾ ਦੀ ਬਟਾਲਾ ਵਿੱਚ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

Punjab: ਵਿਸ਼ਵ ਪ੍ਰਸਿੱਧ ਫੋਟੋ ਕਲਾਕਾਰ ਤੇ ਪੰਜਾਬੀ ਲੇਖਕ ਹਰਭਜਨ ਸਿੰਘ ਬਾਜਵਾ ਦੀ ਬਟਾਲਾ ਵਿੱਚ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

by Ranjit Singh
2 weeks ago
0

Punjab: ਵਿਸ਼ਵ ਪ੍ਰਸਿੱਧ ਫੋਟੋ ਕਲਾਕਾਰ ਤੇ ਪੰਜਾਬੀ ਲੇਖਕ ਹਰਭਜਨ ਸਿੰਘ ਬਾਜਵਾ ਦੀ ਬਟਾਲਾ ਵਿੱਚ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 