• Latest
  • Trending
ਕਰਫਿਊ ਦੌਰਾਨ ਪੰਜਾਬ ਪੁਲਸ ਦਾ ਨਵਾਂ ਚਿਹਰਾ ਆਇਆ ਸਾਹਮਣੇ ਲੋੜਵੰਦਾਂ ਲਈ ਰਾਸ਼ਨ ਦੇ ਨਾਲ-ਨਾਲ ਦਵਾਈਆਂ ਵੀ ਮੁਹੱਈਆ ਕਰਵਾ ਰਹੇ ਹਨ ਮੁਲਾਜ਼ਮ

ਕਰਫਿਊ ਦੌਰਾਨ ਪੰਜਾਬ ਪੁਲਸ ਦਾ ਨਵਾਂ ਚਿਹਰਾ ਆਇਆ ਸਾਹਮਣੇ ਲੋੜਵੰਦਾਂ ਲਈ ਰਾਸ਼ਨ ਦੇ ਨਾਲ-ਨਾਲ ਦਵਾਈਆਂ ਵੀ ਮੁਹੱਈਆ ਕਰਵਾ ਰਹੇ ਹਨ ਮੁਲਾਜ਼ਮ

6 years ago
ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

13 minutes ago
ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

15 minutes ago
Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

15 minutes ago
ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

18 minutes ago
ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

2 hours ago
ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

2 hours ago
ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

2 hours ago
ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

2 hours ago
ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ

2 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ ਜਾਰੀ -ਵੈਸਟਇੰਡੀਜ਼ ਨੇ ਗਵਾਈ ਪਹਿਲੀ ਵਿਕਟ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ ਜਾਰੀ -ਵੈਸਟਇੰਡੀਜ਼ ਨੇ ਗਵਾਈ ਪਹਿਲੀ ਵਿਕਟ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Hindi News
English News
Wednesday, September 30, 2026
No Result
View All Result
30 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰਫਿਊ ਦੌਰਾਨ ਪੰਜਾਬ ਪੁਲਸ ਦਾ ਨਵਾਂ ਚਿਹਰਾ ਆਇਆ ਸਾਹਮਣੇ ਲੋੜਵੰਦਾਂ ਲਈ ਰਾਸ਼ਨ ਦੇ ਨਾਲ-ਨਾਲ ਦਵਾਈਆਂ ਵੀ ਮੁਹੱਈਆ ਕਰਵਾ ਰਹੇ ਹਨ ਮੁਲਾਜ਼ਮ

April 8, 2020
in ਖਬਰਾਂ, ਪੰਜਾਬ, ਮਾਨਸਾ
ਕਰਫਿਊ ਦੌਰਾਨ ਪੰਜਾਬ ਪੁਲਸ ਦਾ ਨਵਾਂ ਚਿਹਰਾ ਆਇਆ ਸਾਹਮਣੇ ਲੋੜਵੰਦਾਂ ਲਈ ਰਾਸ਼ਨ ਦੇ ਨਾਲ-ਨਾਲ ਦਵਾਈਆਂ ਵੀ ਮੁਹੱਈਆ ਕਰਵਾ ਰਹੇ ਹਨ ਮੁਲਾਜ਼ਮ

ਕਰਫਿਊ ਦੌਰਾਨ ਪੰਜਾਬ ਪੁਲਸ ਦਾ ਨਵਾਂ ਚਿਹਰਾ ਆਇਆ ਸਾਹਮਣੇ
ਲੋੜਵੰਦਾਂ ਲਈ ਰਾਸ਼ਨ ਦੇ ਨਾਲ-ਨਾਲ ਦਵਾਈਆਂ ਵੀ ਮੁਹੱਈਆ ਕਰਵਾ ਰਹੇ ਹਨ ਮੁਲਾਜ਼ਮ
ਅੰਮ੍ਰਿਤਸਰ / ਮਾਨਸਾ, 8 ਅਪਰੈਲ( ਵਿਸ਼ਵ ਵਾਰਤਾ)- ਮੁੱਖ ਮੰਤਰੀ ਪੰਜਾਬ ਵੱਲੋਂ ਕੋਵਿਡ 19 ਤੋਂ ਰਾਜ ਦੇ ਵਾਸੀਆਂ ਦਾ ਬਚਾਅ ਕਰਨ ਲਈ ਲਗਾਏ ਗਏ ਕਰਫਿਊ ਦੌਰਾਨ ਜਿਥੇ ਸੂਬੇ ਵਿਚ ਸਰਕਾਰ ਵੱਲੋਂ ਲੋੜਵੰਦਾਂ ਲਈ ਹਰ ਤਰਾਂ ਦੀ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ, ਉਥੇ ਸਮਾਜਸੇਵੀ ਸੰਸਥਾਵਾਂ ਵੀ ਆਪਣੇ ਫਰਜ਼ ਪਛਾਣਦੀਆਂ ਹੋਈਆਂ ਲੋੜਵੰਦਾਂ ਦੀ ਮਦਦ ਲਈ ਅੱਗੇ ਆਈਆਂ ਹਨ। ਪੰਜਾਬ ਪੁਲਸ ਜੋ ਕਿ ਕੇਵਲ ਅਮਨ-ਕਾਨੂੰਨ ਦੀ ਰਾਖੀ ਲਈ ਹੀ ਜਾਣੀ ਜਾਂਦੀ ਹੈ ਅਤੇ ਇਸ ਲਈ ਅਕਸਰ ਪੁਲਿਸ ਚਰਚਾ ਵਿਚ ਵੀ ਰਹਿੰਦੀ ਸੀ, ਨੇ ਇਨਾਂ ਦਿਨਾਂ ਦੌਰਾਨ ਲੋੜਵੰਦਾਂ ਦੀ ਮਦਦ ਕਰਕੇ ਇਕ ਨਵੀਂ ਸ਼ਾਖ ਬਣਾਈ ਹੈ।

ਪੁਲਸ ਦੇ ਅਧਿਕਾਰੀ ਅਤੇ ਜਵਾਨ ਜਿਲ•ੇ ਭਰ ਵਿਚ ਰੋਜ਼ਾਨਾ ਲੋੜਵੰਦ ਲੋਕਾਂ ਨੂੰ ਲੰਗਰ ਅਤੇ ਸੁੱਕਾ ਰਾਸ਼ਨ ਮੁਹੱਈਆ ਕਰਵਾ ਰਹੇ ਹਨ। ਇਸ ਕੰਮ ਵਿਚ ਉਹ ਆਪਣੀ ਜੇਬ ਵਿਚੋਂ ਵੀ ਪੈਸੇ ਖਰਚ ਰਹੇ ਹਨ ਅਤੇ ਆਪਸੀ ਸਬੰਧ ਵੀ ਇਸ ਕੰਮ ਲਈ ਵਰਤ ਰਹੇ ਹਨ। ਇਸ ਨਾਲ ਪੁਲਸ ਦਾ ਇਕ ਨਵਾਂ ਚਿਹਰਾ ਸਾਹਮਣੇ ਆਇਆ ਹੈ ਅਤੇ ਲੋਕ ਪੁਲਸ ਦੇ ਕੰਮ ਦੀ ਤਾਰੀਫ਼ ਕਰਨ ਲੱਗੇ ਹਨ। ਬੀਤੇ ਦਿਨ ਹੀ ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਨੇ ਕੋਟ ਖਾਲਸਾ ਦੇ ਇੰਸਪੈਕਟਰ ਐਸ.ਐਚ.ਓ. ਸੰਜੀਵ ਕੁਮਾਰ ਨੂੰ ਪੁਲਿਸ ਐਵਾਰਡ ਲਈ ਚੁਣਿਆ ਹੈ, ਜੋ ਸੇਵਾ ਦੀ ਭਾਵਨਾ ਨਾਲ ਗਰੀਬ ਅਤੇ ਭੁੱਖੇ ਲੋਕਾਂ ਨੂੰ ਭੋਜਨ ਛਕਾ ਰਹੇ ਹਨ। ਇਸੇ ਹੀ ਲੜੀ ਤਹਿਤ ਸ਼ਿਵਾਲਾ ਚੋਕੀ ਇੰਚਾਰਜ਼ ਸ਼੍ਰੀ ਪ੍ਰੋਸ਼ਤਮ ਕੁਮਾਰ ਵਲੋ ਸਲੱਮ ਬਸਤੀਆਂ ਵਿਚ ਜਾ ਕੇ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸ਼੍ਰੀ ਪ੍ਰੋਸ਼ਤਮ ਨੇ ਦੱਸਿਆ ਕਿ ਸਾਡੀ ਪੁਲਸ ਚੌਕੀ ਦੇ ਸਾਰੇ ਕਰਮਚਾਰੀ ਆਪਣੇ ਨਿਜੀ ਖ਼ਰਚਿਆਂ ਵਿਚ ਰੋਜ਼ਾਨਾ ਲੋੜਵੰਦਾਂ ਲਈ ਹਿੱਸਾ ਪਾ ਰਹੇ ਹਨ। ਇਸ ਤੋਂ ਇਲਾਵਾ ਨਿੱਜੀ ਸੰਸਥਾ ਐਡਵਾਂਸ ਇੰਡੀਆ ਪ੍ਰਜੈਕਟ ਲਿਮ: ਸੈਲੀਬਰੇਸ਼ਨ ਮਾਲ ਦੀ ਹੈਡ ਮੈਡਮ ਨਿਧੀ ਮਹਿਰਾ ਵੱਲਂੋ ਆਪਣੀ ਸੰਸਥਾ ਰਾਹੀ ਰੋਜ਼ਾਨਾ 100 ਰਾਸ਼ਨ ਦੇ ਪੈਕੇਟ ਵੀ ਦਿੱਤੇ ਜਾ ਰਹੇ ਹਨ, ਜੋ ਕਿ ਸੰਸਥਾ ਦੇ ਕਰਮਚਾਰੀਆਂ ਨਾਲ ਸਹਿਯੋਗ ਕਰਕੇ ਲੋੜਵੰਦਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਹਨ।
ਸ਼੍ਰੀ ਪ੍ਰੋਸ਼ਤਮ ਕੁਮਾਰ ਇੰਚਾਰਜ ਨੇ ਦੱਸਿਆ ਕਿ ਉਨਾਂ• ਵਲੋ ਲੋੜਵੰਦ ਪਰਿਵਾਰਾਂ ਦੀ ਪਹਿਲਾਂ ਲਿਸਟਾਂ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਫਿਰ ਅਸੀ ਘਰ ਘਰ ਜਾ ਕੇ ਲੋੜਵੰਦਾਂ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾ ਰਹੇ ਹਾਂ। ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਇਸ ਮੁਸ਼ਕਲ ਘੜੀ ਵਿਚ ਕੋਈ ਵੀ ਪਰਿਵਾਰ ਭੁੱਖਾ ਨਾ ਰਹੇ। ਉਨਾਂ• ਦੱਸਿਆ ਕਿ ਉਨਾਂ• ਦੀ ਚੌਕੀ ਅਧੀਨ ਪੈਦੇ ਖੇਤਰ ਮੁਸਲਮ ਗੰਜ, ਸੁੰਦਰ ਨਗਰ,ਸਾਵਨ ਨਗਰ ਅਤੇ ਪੁਰਾਣੀ ਬੱਚਾ ਵਾਰਡ ਦੇ ਨਜ਼ਦੀਕ ਪੈਦੀਆਂ ਝੁੱਗੀਆਂ ਝੋਪੜੀਆਂ ਵਿਚ ਰਾਸ਼ਨ ਦੇ ਨਾਲ-ਨਾਲ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਕੁੱਝ ਇਲਾਕਿਆਂ ਵਿਚ ਪ੍ਰਵਾਸੀ ਗਰੀਬ ਪਰਿਵਾਰ, ਜੋ ਕਿ ਰੇਹੜੀਆਂ ਲਗਾਉਣ ਦਾ ਕੰਮ ਕਰਦੇ ਹਨ, ਨੂੰ ਪੁਲਸ ਕਰਮਚਾਰੀ ਆਪਣੇ ਨਿਜੀ ਖਰਚਿਆਂ ਵਿਚ ਦਵਾਈਆਂ ਵੀ ਲੈ ਕੇ ਦੇ ਰਹੇ ਹਨ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
September 30, 2026
0

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ 'Kaali Kheti' ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ ਮੁੰਬਈ, 30...

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

by Navjot
September 30, 2026
0

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ ਕਾਬੁਲ, 30 ਸਤੰਬਰ (ਵਿਸ਼ਵ ਵਾਰਤਾ) ਸੂਬਾਈ ਪੁਲਿਸ ਦੇ...

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

by Navjot
September 30, 2026
0

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ ਬੈਂਗਲੁਰੂ, 30 ਸਤੰਬਰ...

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

by Navjot
September 30, 2026
0

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ   ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
September 30, 2026
0

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ 'Kaali Kheti' ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ ਮੁੰਬਈ, 30...

Most Popular

ਪੈਰਾ ਖੇਡਾਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਵਿੱਚ ਦਿਵਿਆਂਗ ਖਿਡਾਰੀ ਵੱਧ ਤੋਂ ਵੱਧ ਭਾਗ ਲੈਣ

ਪੈਰਾ ਖੇਡਾਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਵਿੱਚ ਦਿਵਿਆਂਗ ਖਿਡਾਰੀ ਵੱਧ ਤੋਂ ਵੱਧ ਭਾਗ ਲੈਣ

by Ankit
6 days ago
0

ਪੈਰਾ ਖੇਡਾਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਵਿੱਚ ਦਿਵਿਆਂਗ ਖਿਡਾਰੀ ਵੱਧ ਤੋਂ ਵੱਧ ਭਾਗ ਲੈਣ ਸਾਹਿਬਜ਼ਾਦਾ ਅਜੀਤ ਸਿੰਘ ਨਗਰ 24...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 