• Latest
  • Trending
ਕਰਮਜੀਤ ਸਿੰਘ ਗਰੇਵਾਲ ਦਾ ਗੁਰਮੁਖੀ ਵਰਨਮਾਲ਼ਾ ਗੀਤ ਟੈਂਕਾ (ਟ) ਹੋਇਆ 10 ਲੱਖ ਸਰੋਤਿਆਂ ਦੀ ਪਸੰਦ ਤੋਂ ਪਾਰ

ਕਰਮਜੀਤ ਸਿੰਘ ਗਰੇਵਾਲ ਦਾ ਗੁਰਮੁਖੀ ਵਰਨਮਾਲ਼ਾ ਗੀਤ ਟੈਂਕਾ (ਟ) ਹੋਇਆ 10 ਲੱਖ ਸਰੋਤਿਆਂ ਦੀ ਪਸੰਦ ਤੋਂ ਪਾਰ

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

54 minutes ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

2 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

2 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

2 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

3 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

3 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

4 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

5 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

5 hours ago
Hindi News
English News
Friday, November 20, 2026
No Result
View All Result
16 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰਮਜੀਤ ਸਿੰਘ ਗਰੇਵਾਲ ਦਾ ਗੁਰਮੁਖੀ ਵਰਨਮਾਲ਼ਾ ਗੀਤ ਟੈਂਕਾ (ਟ) ਹੋਇਆ 10 ਲੱਖ ਸਰੋਤਿਆਂ ਦੀ ਪਸੰਦ ਤੋਂ ਪਾਰ

February 8, 2024
in ਸਾਹਿਤਕ, ਖਬਰਾਂ
ਕਰਮਜੀਤ ਸਿੰਘ ਗਰੇਵਾਲ ਦਾ ਗੁਰਮੁਖੀ ਵਰਨਮਾਲ਼ਾ ਗੀਤ ਟੈਂਕਾ (ਟ) ਹੋਇਆ 10 ਲੱਖ ਸਰੋਤਿਆਂ ਦੀ ਪਸੰਦ ਤੋਂ ਪਾਰ

ਕਰਮਜੀਤ ਸਿੰਘ ਗਰੇਵਾਲ ਦਾ ਗੁਰਮੁਖੀ ਵਰਨਮਾਲ਼ਾ ਗੀਤ ਟੈਂਕਾ (ਟ) ਹੋਇਆ 10 ਲੱਖ ਸਰੋਤਿਆਂ ਦੀ ਪਸੰਦ ਤੋਂ ਪਾਰ

ਲੋਕਾਂ ਵੱਲੋਂ ਇਸ ਗੀਤ ਨੂੰ ਪਸੰਦ ਕੀਤਾ ਜਾਣਾ ਬਾਲ ਸਾਹਿਤ ਲਈ ਸ਼ੁਭ ਸ਼ਗਨ- ਗੁਰਭਜਨ ਗਿੱਲ

ਲੁਧਿਆਣਾਃ 8 ਫਰਵਰੀ(ਵਿਸ਼ਵ ਵਾਰਤਾ) ਸਰਕਾਰੀ ਕਾਲਜ ਲੁਧਿਆਣਾ (ਲੜਕੀਆਂ) ਵਿਖੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਲੁਧਿਆਣਾ ਵਿੱਚ ਤ੍ਰੈ ਭਾਸ਼ੀ ਕਵੀ ਦਰਬਾਰ ਗੌਰਮਿੰਟ ਮਹਿਲਾ ਕਾਲਿਜ ਵਿੱਚ ਕਰਵਾਇਆ ਗਿਆ।ਇਸ ਦੌਰਾਨ ਹਾਜ਼ਰ ਸਖ਼ਸ਼ੀਅਤਾਂ ਪ੍ਰੋ.ਗੁਰਭਜਨ ਸਿੰਘ ਗਿੱਲ (ਸ਼੍ਰੋਮਣੀ ਕਵੀ) , ਪ੍ਰਿੰਸੀਪਲ ਸੁਮਨ ਲਤਾ, ਸਰਦਾਰਨੀ ਨਵਦੀਪ ਕੌਰ ਡੀ.ਡੀ.ਪੀ.ਓ, ਡਾ.ਸੁਮੀਤ ਬਰਾੜ, ਅਵਤਾਰ ਸਿੰਘ ਏ.ਪੀ.ਓ, ਇਸ ਸਾਲ ਦੇ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਸਵਰਨਜੀਤ ਸਵੀ, ਸਤੀਸ਼ ਗੁਲਾਟੀ, ਡਾ. ਜਗਵਿੰਦਰ ਜੋਧਾ, ਕੇ.ਸਾਧੂ ਸਿੰਘ, ਜਸਲੀਨ ਕੌਰ, ਡਾ. ਅਜੀਜ਼ ਪਰਿਹਾਰ ਮੁਕੇਸ਼ ਆਲਮ, ਜਗਜੀਤ ਕਾਫ਼ਿਰ, ਡਾ.ਰਾਕੇਸ਼, ਵਰਿੰਦਰ ਜਤਵਾਨੀ, ਕੋਮਲਦੀਪ ਕੌਰ, ਗੁਰਮਿੰਦਰ ਗੁਰੀ ਤੇ ਹੋਰ ਸਖ਼ਸ਼ੀਅਤਾਂ ਨੇ ਆਪਣੇ ਕਰ ਕਮਲਾਂ ਨਾਲ਼ ਕਰਮਜੀਤ ਸਿੰਘ ਗਰੇਵਾਲ (ਲਲਤੋਂ) ਵੱਲੋਂ ਤਿਆਰ ਕੀਤਾ ਬਾਲ ਵਰਨਮਾਲ਼ਾ ਗੀਤ (ਟ) ਟੈਂਕਾ ਦਾ ਪੋਸਟਰ ਰਿਲੀਜ਼ ਕੀਤਾ ।
ਵਰਨਣਯੋਗ ਹੈ ਕਿ ਗੀਤਾਂ ਰਾਹੀਂ ਨਿਵੇਕਲੇ ਢੰਗ ਨਾਲ਼ ਮਾਂ ਬੋਲੀ ਸਿਖਾਉਣ ਲਈ ਜਾਣੇ ਜਾਂਦੇ ਅਧਿਆਪਕ ਕਰਮਜੀਤ ਗਰੇਵਾਲ ਨੇ ਆਪਣੇ ਸਕੂਲ ਦੇ ਬੱਚਿਆਂ ਨਾਲ਼ ਮਿਲ ਕੇ ਪੰਜਾਬੀ ਵਰਨਮਾਲ਼ਾ ਸਿਖਾਉਣ ਲਈ ਵੀਡੀਓ ਬਣਾਏ। ਬਹੁਤ ਥੋੜੇ ਸਮੇਂ ਵਿੱਚ ਇਹ ਵੀਡੀਓ ਸੋਸ਼ਲ ਮੀਡੀਆ ਤੇ ਵੱਡੀ ਗਿਣਤੀ ਵਿੱਚ ਸੁਣੇ ਗਏ। ਇਨ੍ਹਾਂ ਨੂੰ ਦੇਸ ਅਤੇ ਵਿਦੇਸ਼ਾਂ ਵਿੱਚ ਬਹੁਤ ਪਸੰਦ ਕੀਤਾ ਗਿਆ। ਕਈ ਵੀਡੀਓ ਲੱਖਾਂ ਅਤੇ ਇੱਕ ਵੀਡੀਓ ਟੈਂਕਾ (ਟ) 10 ਲੱਖ ਨੂੰ ਪਾਰ ਕਰ ਗਿਆ ਜੋ ਬਾਲ ਗੀਤਾਂ ਵਿੱਚ ਨਵਾਂ ਰਿਕਾਰਡ ਹੈ।ਇਨ੍ਹਾਂ ਗੀਤਾਂ ਨੂੰ ਦਰਸ਼ਕਾਂ ਨੇ ਸੁਣਨ ਦੇ ਨਾਲ਼ ਨਾਲ਼ ਸਾਂਝੇ ਕੀਤਾ ਅਤੇ ਵੱਡੀ ਗਿਣਤੀ ਵਿੱਚ ਰੀਲਾਂ ਬਣਾਈਆਂ ਜਾ ਰਹੀਆਂ ਹਨ। ਬਹੁਤ ਸਕੂਲ ਇਨ੍ਹਾਂ ਗੀਤਾਂ ਨੂੰ ਵੱਡੀ ਸਕਰੀਨ ਤੇ ਸਕੂਲ ਦੇ ਬੱਚਿਆਂ ਨੂੰ ਦਿਖਾ ਰਹੇ ਹਨ।ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਰਮਜੀਤ ਸਿੰਘ ਗਰੇਵਾਲ ਗਰੇਵਾਲ (ਲਲਤੋਂ) ਨੂੰ ਵਧਾਈ ਦਿੰਦਿਆਂ ਕਿਹਾ ਕਿ ਲੋਕਾਂ ਵੱਲੋਂ ਇਸ ਗੀਤ ਨੁੰ ਏਨਾ ਪਿਆਰ ਦੇਣਾ ਬਾਲ ਸਾਹਿਤ ਲਈ ਸ਼ੁਭ ਸ਼ਗਨ ਹੈ। ਬੱਚਿਆਂ ਨੂੰ ਉਸਾਰੂ ਸਾਹਿਤ ਅਤੇ ਮਾਂ ਬੋਲੀ ਪੰਜਾਬੀ ਨਾਲ਼ ਜੋੜਨ ਲਈ ਅਜਿਹੇ ਉਪਰਾਲੇ ਬਹੁਤ ਜ਼ਰੂਰੀ ਹਨ।ਗੰਧਲ਼ੇ ਗੀਤਾਂ ਦੇ ਦੌਰ ਵਿੱਚ ਤਾਜ਼ੀ ਪੌਣ ਦੇ ਬੁੱਲੇ ਵਰਗੇ ਅਜਿਹੇ ਯਤਨਾਂ ਦੀ ਅੱਜ ਬਹੁਤ ਲੋੜ ਹੈ। ਜਿਹੜੇ ਗੀਤ ਸਾਡੇ ਬਾਲਾਂ ਨੂੰ ਮਾਂ ਬੋਲੀ, ਸੱਭਿਆਚਾਰ ਤੇ ਵਿਰਾਸਤ ਨਾਲ਼ ਜੋੜਨ ਉਹਨਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।
ਕੌਮੀ ਅਵਾਰਡ ਜੇਤੂ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਨੂੰ ਇਸਤੋਂ ਪਹਿਲਾਂ “ਆਓ ਪੰਜਾਬੀ ਸਿੱਖੀਏ ਵੀਡੀਓ” ਲਈ ਅਮੈਰਿਕਨ ਇੰਡੀਆ ਫਾਂਊਂਡੇਸ਼ਨ ਟ੍ਰਸਟ ਵੱਲੋਂ ਪੂਰੇ ਭਾਰਤ ਵਿੱਚੋਂ ਪਹਿਲਾਂ ਇਨਾਮ ਮਿਲਿਆ ਸੀ। ਬਾਲ ਸਾਹਿਤ ਲਈ ਉਹਨਾਂ ਦੀਆਂ ਬਾਲ ਗੀਤ, ਬਾਲ ਕਹਾਣੀਆਂ ਤੇ ਬਾਲ ਨਾਟਕ ਦੀਆਂ 10 ਪੁਸਤਕਾਂ ਆ ਚੁੱਕੀਆਂ ਹਨ। “ਛੱਡ ਕੇ ਸਕੂਲ ਮੈਨੂੰ ਆ” ਪੁਸਤਕ ਨੂੰ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵੱਲੋਂ ਸਰਵੋਤਮ ਬਾਲ ਪੁਸਤਕ ਪੁਰਸਕਾਰ ਵੀ ਮਿਲਿਆ ਹੈ। ਉਹਨਾਂ ਦੇ ਲਿਖੇ ਤੇ ਗਾਏ ਇੱਕ ਗੀਤ “ਲੋਰੀ” ਨੂੰ ਭਾਰਤ ਸਰਕਾਰ ਵੱਲੋਂ ਸਵਾ ਲੱਖ ਦਾ ਇਨਾਮ ਵੀ ਮਿਲ ਚੁੱਕਿਆ ਹੈ।ਆਪਣੀ ਨਿਰਦੇਸ਼ਨਾ ਹੇਠ ਸਕੂਲ ਬੱਚਿਆਂ ਦੀਆਂ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੱਕ ਅਨੇਕਾਂ ਸਫਲ ਪੇਸ਼ਕਾਰੀਆਂ ਕਰਵਾ ਚੁੱਕੇ ਹਨ। ਸਰਕਾਰੀ ਹਾਈ ਸਕੂਲ ਖੇੜੀ-ਝਮੇੜੀ ਵਿਖੇ ਪੰਜਾਬੀ ਮਾਸਟਰ ਵਜੋਂ ਸੇਵਾ ਨਿਭਾ ਰਹੇ ਇਸ ਅਧਿਆਪਕ ਨੇ ਬੱਚਿਆਂ ਲਈ ਹੋਰ ਵੀ ਬਹੁਤ ਗੀਤ ਲਿਖੇ ਤੇ ਗਾਏ ਹਨ।ਬੱਚਿਆਂ ਲਈ ਕਲਾਤਮਕ ਵਰਕਸ਼ਾਪ ਦਾ ਆਯੋਜਨ ਕਰਦੇ ਹਨ।
ਸ. ਕਰਮਜੀਤ ਸਿੰਘ ਗਰੇਵਾਲ ਨੇ ਪ੍ਰਣ ਕੀਤਾ ਕਿ ਉਹ ਮੈਨੂੰ ਪਹਿਲੀ ਵਾਰ ਬਾਲ ਸਾਹਿੱਤ ਪੁਰਸਕਾਰ ਦੇਣ ਵਾਲੀ ਮਹਾਨ ਸੰਸਥਾ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਲਈ ਆਪਣੀਆਂ ਭਵਿੱਖਤ ਸੇਵਾਵਾਂ ਸਮਰਪਿਤ ਕਰਨਗੇ। ਇਸ ਲਈ ਉਹ ਹੁਣ ਤਿੰਨ ਮਾਰਚ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਉਹ ਕਾਰਜਕਾਰਨੀ ਮੈਂਬਰਸ਼ਿਪ ਲਈ ਚੋਣ ਮੈਦਾਨ ਵਿੱਚ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)  ਜ਼ੀਰਕਪੁਰ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਦੇ ASI ਇਕਬਾਲ ਸਿੰਘ ਕਤਲ ਮਾਮਲੇ...

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

by Jaspreet Kaur
4 weeks ago
0

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ - ਜੈਕਬਸ ਨੇ ਜੜ੍ਹੇ ਅਰਧ ਸੈਂਕੜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 