• Latest
  • Trending
ਕਰੋਨਾ ਕਾਲ ਵਿੱਚ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਏ ਗਾਇਕਾ ਆਰਟਿਸਟਾਂ ਸਾਜੀਆਂ ਨੂੰ ਕੰਮ ਦੀ ਖੁਲ ਤੇ ਵਿਸ਼ੇਸ਼ ਆਰਥਿਕ ਪੈਕੇਜ ਦੇਵੇ ਸਰਕਾਰ- ਬਸਪਾ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 minutes ago
ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

16 minutes ago
ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

36 minutes ago
ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

49 minutes ago
ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

2 hours ago
ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

Hindi News
English News
Monday, October 12, 2026
No Result
View All Result
23 °c
Chandigarh
26 ° Tue
25 ° Wed
26 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰੋਨਾ ਕਾਲ ਵਿੱਚ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਏ ਗਾਇਕਾ ਆਰਟਿਸਟਾਂ ਸਾਜੀਆਂ ਨੂੰ ਕੰਮ ਦੀ ਖੁਲ ਤੇ ਵਿਸ਼ੇਸ਼ ਆਰਥਿਕ ਪੈਕੇਜ ਦੇਵੇ ਸਰਕਾਰ- ਬਸਪਾ

July 3, 2021
in ਖਬਰਾਂ, ਪੰਜਾਬ

ਜਲੰਧਰ 3 ਜੁਲਾਈ 2021 : ਅੱਜ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਸਮੂਹ ਆਰਟਿਸਟਾ ਕਲਾਕਾਰਾਂ ਤੇ ਸਾਜ਼ੀਆਂ ਆਦਿ ਦੇ ਹੱਕ ਵਿੱਚ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਛੈਲ-ਛਬੀਲੇ ਗੱਭਰੂ-ਮੁਟਿਆਰਾਂ ਤੇ ਸਭਿਆਚਾਰ ਨੂੰ ਪ੍ਰੋਫੁੱਲਤ ਕਰਨ ਵਾਲੀ ਧਰਤੀ ਹੈ। ਗੁਰਬਾਣੀ ‘ਚ ਵੀ ਆਉਂਦਾ ਹਸਨਦਿਆਂ ਖੇਲੰਦਿਆਂ, ਪਹਿਨਦਿਆਂ ਖਵੰਦਿਆਂ ਵਿਚੇ ਹੋਏ ਮੁਕਤਿ ਅਤੇ ਹੱਸਣ ਖੇਡਣ ਮਨ ਕਾ ਚਾਓ ਆਦਿ ਮਨੁੱਖੀ ਸੁਭਾਅ ਦੀ ਫਿਤਰਤ ਗੁਰਬਾਣੀ ਵਿੱਚ ਬਹੁਤ ਅੱਛੇ ਸ਼ਬਦਾਂ ਵਿੱਚ ਦਰਜ ਕੀਤੀ ਗਈ ਹੈ। ਲੇਕਿਨ ਕਰੋਨਾ ਮਹਾਮਾਰੀ ਦੇ ਸਮੇਂ ਵਿਚ ਆਰਥਿਕ ਮੰਦਹਾਲੀ ਬਦਹਾਲੀ ਦਾ ਸ਼ਿਕਾਰ ਹੋਇਆ ਅੱਜ ਸਾਡਾ ਗਾਇਕ ਆਰਟਿਸਟ ਸਾਜੀ ਤੇ ਇਸ ਕਿੱਤੇ ਨਾਲ ਜੁੜੇ ਹੋਰ ਸਾਰੇ ਲੋਕਾਂ ਦੀ ਬਹੁਤ ਆਰਥਿਕ ਮੰਦਹਾਲੀ ਚੱਲ ਰਹੀ ਹੈ ਜਿਹਨਾਂ ਦੀ ਗਿਣਤੀ ਪੰਜਾਬ ‘ਚ ਸਿਰਫ ਕੁਝ ਹਜ਼ਾਰ ਹੀ ਹੋਵੇਗੀ। ਇਸ ਕਰਕੇ ਅਜਿਹੇ ਗਾਇਕ ਕਲਾਕਾਰ ਤੇ ਸਾਜੀ ਆਦਿ ਲੋਕ ਜੋਕਿ ਪੰਜਾਬ ਦੇ ਹੱਸਣ ਖੇਡਣ ਦੇ ਸੁਭਾਓ ਨੂੰ ਜਿਉਂਦਾ ਰੱਖ ਰਹੇ ਹਨ ਉਹਨਾਂ ਨੂੰ ਪੰਜਾਬ ਸਰਕਾਰ ਆਪਣਾ ਕੰਮ ਸ਼ੁਰੂ ਕਰਨ ਦੀ ਖੁੱਲ ਦੇਵੇ ਤਾਂਕਿ ਉਹ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰ ਸਕਣ ਅਤੇ ਹੋਰ ਸਮਾਜਿਕ ਜਿੰਮੇਵਾਰੀਆਂ ਦੀ ਪਾਲਣਾ ਮਾਨਸਿਕ ਪ੍ਰੇਸ਼ਾਨੀਆਂ ਚੋ ਨਿਕਲਕੇ ਕਰ ਸਕਣ। ਸ ਜਸਵੀਰ ਸਿੰਘ ਗੜ੍ਹੀ ਨੇ ਅੱਗੇ ਕਿਹਾ ਕਿ ਸਰਕਾਰ ਵਿਸ਼ੇਸ਼ ਆਰਥਿਕ ਪੈਕੇਜ ਵੀ ਕਲਾਕਾਰਾਂ ਨੂੰ ਦੇਵੇ ਤਾਕਿ ਇਹ ਆਪਣੇ ਕੰਮ ਨੂੰ ਮੁੜ ਸ਼ੁਰੂ ਕਰ ਸਕਣ ਇਹ ਬਹੁਜਨ ਸਮਾਜ ਪਾਰਟੀ ਅਪੀਲ ਕਰਦੀ ਹੈ।

ਇਸ ਮੌਕੇ ਗਾਇਕ ਹਰਨਾਮ ਬੇਹਲਪੁਰੀ, ਗਾਇਕ ਰੂਪ ਲਾਲ ਧੀਰ, ਗਾਇਕ ਬਲਵਿੰਦਰ ਬਿੱਟੂ, ਰਾਜ ਦਦਰਾਲ, ਗਾਇਕਾ ਮਨਦੀਪ ਮਨੀ, ਗਾਇਕਾ ਰਾਣੀ ਅਰਮਾਨ, ਲੇਖਕ ਰੱਤੂ ਰੰਧਾਵਾ, ਗਾਇਕ ਵਿਕੀ ਬਹਾਦਰਕੇ, ਗਾਇਕਾ ਪ੍ਰੇਮ ਲਤਾ, ਲੇਖਿਕਾ ਪੰਮੀ ਰੁੜਕਾ, ਗਾਇਕਾ ਪੂਨਮ ਬਾਲਾ, ਲੇਖਕ ਸਤਪਾਲ ਸਾਹਲੋਂ, ਗਾਇਕ ਰਮੇਸ਼ ਚੌਹਾਨ, ਲੇਖਕ ਜੋਗਿੰਦਰ ਦੁਖੀਆਂ, ਗਾਇਕ ਕਰਨੈਲ ਦਰਦੀ, ਗਾਇਕਾ ਪ੍ਰਿਆ ਬੰਗਾ, ਗਾਇਕ ਮਲਕੀਤ ਬਬੇਲੀ, ਗਾਇਕ ਰਿਕੀ ਮਨ, ਗਾਇਕ ਗੋਰਾ ਢੇਸੀ, ਗਾਇਕ ਕੁਲਦੀਪ ਚੁੰਬਰ, ਗਾਇਕ ਰਣਜੀਤ ਰੰਧਾਵਾ ਮਸੰਦਾ, ਗਾਇਕ ਮਨਵੀਰ ਰਾਣਾ, ਗਾਇਕ ਸ਼ਾਮ ਸਰਗੂੰਦੀ ਆਦਿ ਹਾਜ਼ਿਰ ਸਨ।

Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

by Jaspreet Kaur
October 12, 2026
0

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ 'ਚ ਵਿਕਿਆ 0001 ਚੰਡੀਗੜ੍ਹ, 12 ਅਕਤੂਬਰ, 2026 (ਵਿਸ਼ਵ ਵਾਰਤਾ) : ਚੰਡੀਗੜ੍ਹ ਵਿੱਚ...

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

by Jaspreet Kaur
October 12, 2026
0

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ ਨਵੀ ਦਿੱਲੀ, 12 ਅਕਤੂਬਰ 2026...

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

by Jaspreet Kaur
October 12, 2026
0

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ - ਅੰਮ੍ਰਿਤਸਰ ਦੱਖਣੀ ਕ੍ਰਿਕੇਟ ਲੀਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

by Ankit
1 week ago
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ ਪੁਲਿਸ ਟੀਮਾਂ ਨੇ 195 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 