• Latest
  • Trending
ਕਰੋਨਾ ਦੀ ਤੀਸਰੀ ਸੰਭਾਵੀਂ ਲਹਿਰ  ਦਾ ਸਾਹਮਣਾ ਕਰਨ ਲਈ ਸਿਹਤ ਵਿਭਾਗ ਤਿਆਰ-ਬਰ-ਤਿਆਰ : ਬਲਬੀਰ ਸਿੰਘ ਸਿੱਧੂ

ਕਰੋਨਾ ਦੀ ਤੀਸਰੀ ਸੰਭਾਵੀਂ ਲਹਿਰ  ਦਾ ਸਾਹਮਣਾ ਕਰਨ ਲਈ ਸਿਹਤ ਵਿਭਾਗ ਤਿਆਰ-ਬਰ-ਤਿਆਰ : ਬਲਬੀਰ ਸਿੰਘ ਸਿੱਧੂ

5 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

34 minutes ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

53 minutes ago
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

56 minutes ago
ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

59 minutes ago
‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

1 hour ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

1 hour ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

2 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

2 hours ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

2 hours ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

2 hours ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

3 hours ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

3 hours ago
Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰੋਨਾ ਦੀ ਤੀਸਰੀ ਸੰਭਾਵੀਂ ਲਹਿਰ  ਦਾ ਸਾਹਮਣਾ ਕਰਨ ਲਈ ਸਿਹਤ ਵਿਭਾਗ ਤਿਆਰ-ਬਰ-ਤਿਆਰ : ਬਲਬੀਰ ਸਿੰਘ ਸਿੱਧੂ

July 26, 2021
in ਸਿਆਸੀ, ਸਿਹਤ, ਖਬਰਾਂ, ਪੰਜਾਬ
ਕਰੋਨਾ ਦੀ ਤੀਸਰੀ ਸੰਭਾਵੀਂ ਲਹਿਰ  ਦਾ ਸਾਹਮਣਾ ਕਰਨ ਲਈ ਸਿਹਤ ਵਿਭਾਗ ਤਿਆਰ-ਬਰ-ਤਿਆਰ : ਬਲਬੀਰ ਸਿੰਘ ਸਿੱਧੂ

ਕਰੋਨਾ ਦੀ ਤੀਸਰੀ ਸੰਭਾਵੀਂ ਲਹਿਰ  ਦਾ ਸਾਹਮਣਾ ਕਰਨ ਲਈ ਸਿਹਤ ਵਿਭਾਗ ਤਿਆਰ-ਬਰ-ਤਿਆਰ : ਬਲਬੀਰ ਸਿੰਘ ਸਿੱਧੂ

ਕਰੋੜਾਂ ਰੁਪਏ ਖ਼ਰਚ ਕੇ ਸਰਕਾਰੀ ਹਸਪਤਾਲਾਂ ਦੀ ਕੀਤੀ ਜਾ ਰਹੀ ਹੈ ਕਾਇਆ ਕਲਪ

ਗੋਨਿਆਣਾ ਵਿਖੇ 5.25 ਕਰੋੜ ਰੁਪਏ ਦੀ ਲਾਗਤ ਵਾਲਾ ਜੱਚਾ-ਬੱਚਾ ਹਸਪਤਾਲ ਕੀਤਾ ਲੋਕ ਸਮਰਪਿਤ

ਕਰੋਨਾ ਦੀ ਤੀਸਰੀ ਸੰਭਾਵੀਂ ਲਹਿਰ  ਦਾ ਸਾਹਮਣਾ ਕਰਨ ਲਈ ਸਿਹਤ ਵਿਭਾਗ ਤਿਆਰ-ਬਰ-ਤਿਆਰ : ਬਲਬੀਰ ਸਿੰਘ ਸਿੱਧੂ

 ਗੋਨਿਆਣਾ (ਬਠਿੰਡਾ) 26 ਜੁਲਾਈ (ਵਿਸ਼ਵ ਵਾਰਤਾ): ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸੂਬੇ ਭਰ ’ਚ ਕੋਈ ਵੀ ਵਿਅਕਤੀ ਸਿਹਤ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਕਰੋਨਾ ਦੀ ਤੀਸਰੀ ਸੰਭਾਵੀਂ ਵੇਵ ਦਾ ਸਾਹਮਣਾ ਕਰਨ ਲਈ ਸਿਹਤ ਵਿਭਾਗ ਪੂਰੀ ਤਰਾਂ ਤਿਆਰ-ਬਰ-ਤਿਆਰ ਹੈ। ਇਨਾਂ ਗੱਲਾਂ ਦਾ ਪ੍ਰਗਟਾਵਾਂ ਸਿਹਤ ਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਗੋਨਿਆਣਾ ਵਿਖੇ 5.25 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਜੱਚਾ-ਬੱਚਾ ਹਸਪਤਾਲ ਨੂੰ ਲੋਕ ਸਮਰਪਿਤ ਕਰਨ ਉਪਰੰਤ ਕੀਤਾ। ਇਸ ਮੌਕੇ ਹਲਕੇ ਦੇ ਵਿਧਾਇਕ ਸ਼੍ਰੀ ਪ੍ਰੀਤਮ ਸਿੰਘ ਕੋਟਭਾਈ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
        ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਡਾਕਟਰ ਤੇ ਹੋਰ ਅਮਲੇ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਸਵਾਲ ਦੇ ਜਵਾਬ ਵਿਚ ਕਿਹਾ ਕਿ ਕਰੋਨਾ ਦੀ ਤੀਸਰੀ ਸੰਭਾਵੀਂ ਲਹਿਰ ਨਾਲ ਨਜਿੱਠਣ ਲਈ ਸਿਹਤ ਵਿਭਾਗ ਪੂਰੀ ਤਰਾਂ ਤਿਆਰ-ਬਰ-ਤਿਆਰ ਹੈ। ਉਨਾਂ ਇੱਕ ਹੋਰ ਸਵਾਲ ਦੇ ਜਵਾਬ ਵਿਚ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਆਕਸੀਜਨ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਤੇ ਜਿਸ ਦੇ ਮੱਦੇਨਜ਼ਰ ਸਰਕਾਰੀ ਹਸਪਤਾਲਾਂ ਵਿਚ ਪੀਐਸਏ ਪਲਾਂਟ ਵੀ ਸਥਾਪਤ ਕੀਤੇ ਜਾ ਰਹੇ ਹਨ। ਉਨਾਂ ਇੱਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਸਿਹਤ ਵਿਭਾਗ ਵਿਚ ਲੰਮੇ ਸਮੇਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ’ਤੇ ਰੈਗੂਲਰ ਕੀਤਾ ਜਾਵੇਗਾ।
        ਇਸ ਤੋਂ ਪਹਿਲਾਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਸਦਕਾ ਭਵਿੱਖ ਵਿਚ ਕਰੋੜਾਂ ਰੁਪਏ ਖ਼ਰਚ ਕੇ ਸਿਹਤ ਵਿਭਾਗ ਵਲੋਂ ਸਰਕਾਰੀ ਹਸਪਤਾਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। 20 ਬੈੱਡਾਂ ਵਾਲੇ ਜੱਚਾ-ਬੱਚਾ ਹਸਪਤਾਲ ਨੂੰ ਤਿਆਰ ਕਰਨ ਵਿਚ ਗੋਨਿਆਣਾ ਵਾਸੀਆਂ ਵਲੋਂ ਦਿੱਤੇ ਗਏ ਸਹਿਯੋਗ ਦੀ ਪ੍ਰਸੰਸਾ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਕਿਸੇ ਵੀ ਪ੍ਰਾਈਵੇਟ ਹਸਪਤਾਲ ਤੋਂ ਘੱਟ ਨਹੀਂ ਹੈ।
        ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਿਹਤ ਵਿਭਾਗ ਵਿਚ ਪਿਛਲੇ ਦੋ ਸਾਲਾਂ ਵਿਚ 11500 ਵੱਖ-ਵੱਖ ਕੇਡਰਾਂ ਦੀ ਭਰਤੀ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿਚ 4 ਹਜ਼ਾਰ ਨਰਸਾਂ ਅਤੇ ਹੋਰ ਅਮਲੇ ਦੀ ਭਰਤੀ ਕੀਤੀ ਜਾਵੇਗੀ। ਗੋਨਿਆਣਾ ਵਾਸੀਆਂ ਵਲੋਂ ਡਾਕਟਰੀ ਅਮਲੇ ਦੀ ਕੀਤੀ ਗਈ ਮੰਗ ’ਤੇ ਭਰੋਸਾ ਦਿਵਾਉਂਦਿਆਂ ਸ. ਸਿੱਧੂ ਨੇ ਕਿਹਾ ਕਿ ਗੋਨਿਆਣਾ ਹਸਪਤਾਲ ਵਿਚ ਡਾਕਟਰਾਂ ਦੀ ਘਾਟ ਨੂੰ ਪਹਿਲ ਦੇ ਆਧਾਰ ’ਤੇ ਜਲਦ ਪੂਰਾ ਕਰ ਦਿੱਤਾ ਜਾਵੇਗਾ।
        ਇਸ ਮੌਕੇ ਸਾਬਕਾ ਵਿਧਾਇਕ ਸ. ਗੁਰਜੰਟ ਸਿੰਘ ਕੁੱਤੀਵਾਲ, ਡਾਇਰੈਕਟਰ ਸਿਹਤ ਵਿਭਾਗ ਡਾ. ਆਦੇਸ਼ ਕੰਗ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਐਸ.ਸੀ. ਸ. ਕਰਨਬੀਰ ਸਿੰਘ ਢਿੱਲੋਂ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਨਗਰ ਕੌਂਸਲ ਦੇ ਪ੍ਰਧਾਨ ਮਨਮੋਹਨ ਧੀਗੜਾਂ, ਮਾਰਕਿਟ ਕਮੇਟੀ ਦੇ ਚੇਅਰਮੈਨ ਸ. ਕੁਲਵੰਤ ਸਿੰਘ ਤੇ ਸ. ਮਨਦੀਪ ਸਿੰਘ ਮੱਕੜ ਤੋਂ ਇਲਾਵਾ ਸਮੂਹ ਐਮਸੀਜ਼ ਤੇ ਹੋਰ ਪਤਵੰਤੇ ਹਾਜ਼ਰ ਸਨ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 10, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

by Ankit
November 10, 2026
0

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼ ਪਟਿਆਲਾ, 10 ਨਵੰਬਰ...

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

by Jaspreet Kaur
November 10, 2026
0

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ! - 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ...

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

by Ankit
November 10, 2026
0

ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ 'ਤੇ ਸਰਗਰਮ ਆਗੂਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 10, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 