• Latest
  • Trending
ਕਰੋਨਾ ਦੇ ਵੱਧਦੇ ਕੇਸਾਂ ਕਾਰਨ ਗਰੀਨ ਐਵੇਨਿਊ ਫਰੀਦਕੋਟ, ਪਿੰਡ ਕਿਲਾਂ ਨੌ , ਮਚਾਕੀ ਕਲਾਂ ਮਾਈਕਰੋ ਕੰਟੈਨਮੈਂਟ ਜੋਨ ਘੋਸ਼ਿਤ

6 years ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

5 minutes ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

25 minutes ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

60 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

1 hour ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

2 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰੋਨਾ ਦੇ ਵੱਧਦੇ ਕੇਸਾਂ ਕਾਰਨ ਗਰੀਨ ਐਵੇਨਿਊ ਫਰੀਦਕੋਟ, ਪਿੰਡ ਕਿਲਾਂ ਨੌ , ਮਚਾਕੀ ਕਲਾਂ ਮਾਈਕਰੋ ਕੰਟੈਨਮੈਂਟ ਜੋਨ ਘੋਸ਼ਿਤ

April 1, 2021
in ਸਿਹਤ, ਖਬਰਾਂ, ਪੰਜਾਬ
ਕਰੋਨਾ ਦੇ ਵੱਧਦੇ ਕੇਸਾਂ ਕਾਰਨ ਗਰੀਨ ਐਵੇਨਿਊ ਫਰੀਦਕੋਟ, ਪਿੰਡ ਕਿਲਾਂ ਨੌ , ਮਚਾਕੀ ਕਲਾਂ ਮਾਈਕਰੋ ਕੰਟੈਨਮੈਂਟ ਜੋਨ ਘੋਸ਼ਿਤ

ਕਰੋਨਾ ਦੇ ਵੱਧਦੇ ਕੇਸਾਂ ਕਾਰਨ ਗਰੀਨ ਐਵੇਨਿਊ ਫਰੀਦਕੋਟ, ਪਿੰਡ ਕਿਲਾਂ ਨੌ , ਮਚਾਕੀ ਕਲਾਂ ਮਾਈਕਰੋ ਕੰਟੈਨਮੈਂਟ ਜੋਨ ਘੋਸ਼ਿਤ

ਮਾਈਕਰੋ ਕੰਟੈਨਮੈਂਟ ਜੋਨ ਵਿੱਚ ਡਿਊਟੀ ਮੈਜਿਸਟਰੇਟ ਲਗਾਏ

ਕਰੋਨਾ ਦੇ ਵੱਧਦੇ ਕੇਸਾਂ ਕਾਰਨ ਗਰੀਨ ਐਵੇਨਿਊ ਫਰੀਦਕੋਟ, ਪਿੰਡ ਕਿਲਾਂ ਨੌ , ਮਚਾਕੀ ਕਲਾਂ ਮਾਈਕਰੋ ਕੰਟੈਨਮੈਂਟ ਜੋਨ ਘੋਸ਼ਿਤ

ਫਰੀਦਕੋਟ 31 ਮਾਰਚ (ਵਿਸ਼ਵ ਵਾਰਤਾ ) ਕੋਵਿਡ 19 ( ਕੋਰੋਨਾ ਵਾਇਰਸ ) ਦਾ ਪ੍ਰਕੋਪ ਇਸ ਸਮੇਂ ਪੂਰੇ ਭਾਰਤ ਵਿੱਚ ਫੈਲਿਆ ਹੋਇਆ ਹੈ । ਵਧੀਕ ਮੁੱਖ ਸਕੱਤਰ , ਸਿਹਤ ਅਤੇ ਪਰਿਵਾਰ ਭਲਾਈ ਵਿਭਾਗ , ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਰੌਸ਼ਨੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਫਰੀਦਕੋਟ ਦੇ ਆਦੇਸ਼ਾਂ ਮੁਤਾਬਿਕ ਕਿਲਾਂ ਨੌ ਵਿੱਚ 5 , ਮਚਾਕੀ ਕਲਾਂ 8 , ਅਤੇ ਗਰੀਨ ਐਵੇਨਿਊ ਫਰੀਦਕੋਟ ਵਿੱਚ 7 ਵਿਅਕਤੀਆਂ ਦੀ ਕੋਵਿਡ 19 ਟੈਸਟ ਰਿਪੋਰਟ ਪੋਜੀਟਿਵ ਆਉਂਣ ਕਾਰਨ ਇਸ ਸਮੇਂ ਪਿੰਡ ਕਿਲਾਂ ਨੌ , ਮਚਾਕੀ ਕਲਾਂ ਅਤੇ ਗਰੀਨ ਐਵੇਨਿਊ ਫਰੀਦਕੋਟ ਦੇ ਪ੍ਰਭਾਵਤ ਏਰੀਆ ਨੂੰ ਮਿਤੀ 30-03-2021 ਤੋਂ 08-04-2021 ਤੱਕ ਮਾਈਕਰੋ ਕੰਟੈਨਮੈਂਟ ਜੋਨ ਘੋਸ਼ਿਤ ਕੀਤਾ ਜ਼ਾਦਾ ਹੈ ।ਉਨ੍ਹਾਂ ਦੱਸਿਆ ਕਿ ਇੰਨਾਂ 10 ਦਿਨਾਂ ਦੇ ਸਮੇਂ ਵਿੱਚੋਂ ਪਿਛਲੇ 5 ਦਿਨਾ ਦੌਰਾਨ ਇਸ ਏਰੀਏ ਵਿੱਚ ਕੋਈ ਹੋਰ ਕੇਸ ਪੋਜੀਟਿਵ ਆਉਂਦਾ ਹੈ ਤਾਂ ਮਾਈਕਰੋ ਕੰਟੈਨਮੈਂਟ ਦਾ ਸਮਾਂ ਇੱਕ ਹਫਤਾ ਹੋਰ ਵਧਾਇਆ ਜਾਵੇਗਾ ।

ਉਪ ਮੰਡਲ ਮੈਜਿਸਟਰੇਟ ਮਿਸ ਪੂਨਮ ਸਿੰਘ ਨੇ ਦੱਸਿਆ ਕਿ ਮਾਈਕਰੋ ਕੰਟੈਨਮੈਂਟ ਘੋਸ਼ਿਤ ਕੀਤੇ ਗਏ ਏਰੀਆ ਗਰੀਨ ਐਵੇਨਿਊ ਫਰੀਦਕੋਟ, ਵਿੱਚ ਸ੍ਰੀ ਪਰਮਜੀਤ ਸਿੰਘ ਬਰਾੜ, ਤਹਿਸੀਲਦਾਰ ਅਤੇ ਪਿੰਡ ਕਿਲਾਂ ਨੌ , ਮਚਾਕੀ ਕਲਾਂ ਦਾ ਸ੍ਰੀ ਅਨਿਲ ਕੁਮਾਰ ਨਾਇਬ ਤਹਿਸੀਲਦਾਰ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਮਾਈਕਰੋ ਕੰਟੈਨਮੈਂਟ ਘੋਸ਼ਿਤ ਕੀਤੇ ਗਏ ਏਰੀਆਂ ਵਿੱਚ ਕਿਲਾ ਨੌ ਵਿੱਚ ਸ੍ਰੀ ਸੁਰੇਸ਼ ਕੁਮਾਰ ਲੈਕਚਰਾਰ , ਸਰਕਾਰੀ ਸੀਨੀਅਰ ਸਕੈਡਰੀ ਸਕੂਲ ਕਿਲਾ ਨੌ (95010-16463) ਅਤੇ ਸ੍ਰੀ ਗੋਪਾਲ ਕ੍ਰਿਸ਼ਨ ਲੈਕਚਰਾਰ ਸੀਨੀਅਰ ਸਕੈਡਰੀ ਸਕੂਲ ਪੱਖੀ ਕਲਾਂ (98555-05640), ਮਚਾਕੀ ਕਲਾਂ ਵਿੱਚ ਸ੍ਰੀ ਗੋਰਵ ਕੱਕੜ, ਉਪ ਮੰਡਲ ਇੰਜੀਨੀਅਰ , ਪੰਜਾਬ ਰਾਜ ਪਾਵਰਕਾਮ ਲਿਮ : ( 9646114562 ) ਅਤੇ ਗੁਰਮੀਤ ਸਿੰਘ ਲੈਕਚਰਾਰ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਅਰਾਈਆਂ ਵਾਲਾ ਕਲਾਂ (95010-15176) ਅਤੇ ਗਰੀਨ ਐਵੀਨਿਊ ਏਰੀਆ ਵਿੱਚ ਸੁਖਜਿੰਦਰ ਸਿੰਘ ਲੈਕਚਰਾਰ , ਸਰਕਾਰੀ ਸੀਨੀਅਰ ਸਕੈਡਰੀ ਸਕੂਲ (ਲੜਕੀਆਂ) ਫਰੀਦਕੋਟ ( 98767-02384 ) , ਨੀਲ ਕਮਲ ਲੈਕਚਰਾਰ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਅਰਾਈਆਂ ਵਾਲਾ ਕਲਾਂ 98760-24551 ਨੂੰ ਬਤੌਰ ਸਪੈਸ਼ਲ ਡਿਊਟੀ ਮੈਜਿਸਟਰੇਟ ਲਗਾਇਆ ਜਾਂਦਾ ਹੈ । ਇਹ ਅਧਿਕਾਰੀ ਇਸ ਏਰੀਆ ਵਿੱਚ ਰਹਿ ਰਹੇ ਲੋਕਾਂ ਦੀਆਂ ਰੋਜ਼ ਵਰਤੋਂ ਵਿੱਚ ਆਉਣ ਵਾਲੀਆਂ ਵਸਤਾਂ ਦੀ ਸਪਲਾਈ ਨੂੰ ਨਿਰਵਿਘਨ ਚਲਾਉਂਣਗੇ । ਇਹ ਹੁਕਮ ਤੁਰੰਤ ਲਾਗੂ ਸਮਝੇ ਜਾਣ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 10, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Most Popular

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

by Ranjit Singh
3 days ago
0

Punjab Weather: ਸੂਬੇ 'ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ ਚੰਡੀਗੜ੍ਹ, 7 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 