• Latest
  • Trending
ਕਰੋਨਾ ਨਾਲ ਹੋਈਆਂ ਮੌਤਾਂ ਦੇ ਮਿ੍ਰਤਕਾਂ ਦੇ ਕਾਨੂੰਨੀ ਵਾਰਿਸ ਜਮਾਂ ਕਰਵਾ ਸਕਦੇ ਹਨ ਅਰਜ਼ੀ ਫਾਰਮ-ਡਿਪਟੀ ਕਮਿਸ਼ਨਰ

5 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

2 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

3 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

5 hours ago
Hindi News
English News
Wednesday, November 25, 2026
No Result
View All Result
14 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰੋਨਾ ਨਾਲ ਹੋਈਆਂ ਮੌਤਾਂ ਦੇ ਮਿ੍ਰਤਕਾਂ ਦੇ ਕਾਨੂੰਨੀ ਵਾਰਿਸ ਜਮਾਂ ਕਰਵਾ ਸਕਦੇ ਹਨ ਅਰਜ਼ੀ ਫਾਰਮ-ਡਿਪਟੀ ਕਮਿਸ਼ਨਰ

February 25, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਕਰੋਨਾ ਨਾਲ ਹੋਈਆਂ ਮੌਤਾਂ ਦੇ ਮਿ੍ਰਤਕਾਂ ਦੇ ਕਾਨੂੰਨੀ ਵਾਰਿਸ ਜਮਾਂ ਕਰਵਾ ਸਕਦੇ ਹਨ ਅਰਜ਼ੀ ਫਾਰਮ-ਡਿਪਟੀ ਕਮਿਸ਼ਨਰ

ਕਰੋਨਾ ਨਾਲ ਹੋਈਆਂ ਮੌਤਾਂ ਦੇ ਮਿ੍ਰਤਕਾਂ ਦੇ ਕਾਨੂੰਨੀ ਵਾਰਿਸ ਜਮਾਂ ਕਰਵਾ ਸਕਦੇ ਹਨ ਅਰਜ਼ੀ ਫਾਰਮ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 25 ਫਰਵਰੀ 2022 (ਵਿਸ਼ਵ ਵਾਰਤਾ);-  ਕੋਵਿਡ-19 ਮਹਾਂਮਾਰੀ ਦੌਰਾਨ ਜਿਨਾਂ ਲੋਕਾਂ ਦੀ ਕਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ, ਉਨਾਂ ਦੇ ਕਾਨੂੰਨੀ ਵਾਰਿਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਸ ਸਬੰਧੀ ਮੁਕੰਮਲ ਫਾਰਮ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਮਰਾ ਨੰ: 138 ਜਾਂ ਸਿਵਲ ਸਰਜਨ ਦਫ਼ਤਰ ਵਿਖੇ ਜਮ੍ਹਾ ਕਰਵਾਏ ਜਾ ਸਕਦੇ ਹਨ।

 ਡਿਪਟੀ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਮੁੜ ਇਸ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਮ੍ਰਿਤਕਾਂ ਦੇ ਵਾਰਸਾਂ ਨੂੰ ਮੁਆਵਜਾ ਦਿੱਤਾ ਜਾ ਸਕੇ।

ਉਨਾਂ ਦੱਸਿਆ ਕਿ ਇਸ ਸਬੰਧੀ ਅਰਜ਼ੀ ਫਾਰਮ ਨਾਲ ਨਿਮਨ ਅਨੁਸਾਰ ਦਸਤਾਵੇਜ਼ ਨੱਥੀ ਕੀਤੇ ਜਾਣ: ਮਿ੍ਰਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਅਤੇ ਮਿ੍ਰਤਕ ਵਿਅਕਤੀ ਦੇ ਸਬੰਧ ਦੇ ਪਹਿਚਾਣ ਕਾਰਡ ਦੀ ਕਾਪੀ, ਕੋਵਿਡ 19 ਟੈਸਟ ਦੀ ਪਾਜ਼ੇਟਿਵ ਰਿਪੋਰਟ ਦੀ ਕਾਪੀ, ਹਸਪਤਾਲ ਦੁਆਰਾ ਜਾਰੀ ਹੋਏ ਮੌਤ ਦੇ ਕਾਰਨਾਂ ਦਾ ਸੰਖੇਪ ਸਾਰ ( ਜੇਕਰ ਮੌਤ ਹਸਪਤਾਲ ਵਿੱਚ ਹੋਈ ਹੋਵੇ) ਤੇ ਮੌਤ ਹੋਣ ਦੇ ਕਾਰਨਾ ਦਾ ਮੈਡੀਕਲ ਸਰਟੀਫਿਕੇਟ, ਮਿ੍ਰਤਕ ਵਿਅਕਤੀ ਦੇ ਮੌਤ ਦਾ ਸਰਟੀਫਿਕੇਟ , ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟ, ਕਲੇਮ ਕਰਤਾ ਦੇ ਬੈੱਕ ਖਾਤੇ ਦਾ ਰੱਦ ਹੋਇਆ ਬੈਂਕ ਚੈੱਕ, ਮਿ੍ਰਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ ਇਤਰਾਜ਼ਹੀਣਤਾ ਸਰਟੀਫਿਕੇਟ (ਜਿੱਥੇ ਕਲੇਮ ਕਰਤਾ ਇੱਕ ਹੋਵੇ)।

====–
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

by Ranjit Singh
1 day ago
0

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 