
ਹੁਸ਼ਿਆਰਪੁਰ 25 ਜੁਲਾਈ (ਵਿਸ਼ਵ ਵਾਰਤਾ)- ਕਰੋਨਾ ਮਹਾਮਾਰੀ ਦੇ ਸੰਕਟ ਦੇ ਹੋਰ ਸਮਾਂ ਰਹਿਣ ਕਾਰਨ ਛੋਟੇ ਕਾਰੋਬਾਰ,ਮਜਦੂਰ,ਗਰੀਬ ਕਿਸਾਨ ਬਹੁਤ ਬੁਰੀ ਤਰਾਂ ਪ੍ਰਭਾਵਿਤ ਹੋ ਰਹੇ ਹਨ।ਦੂਜੇ ਪਾਸੇ ਪੈਟਰੋਲ,ਡੀਜਲ,ਰਸੋਈ ਗੈਸ,ਘਰੇਲੂ ਵਸਤਾਂ ਦੀਆਂ ਕੀਮਤਾਂ ਵਧਣ ਨਾਲ ਮੰਹਿਗਾਈ ਵਿੱਚ ਅਥਾਹ ਵਾਧਾ ਹੋਇਆ ਹੈ,ਜਿਸ ਨਾਲ ਆਮ ਆਦਮੀ ਤੇ ਮਿਡਲ ਕਲਾਸ ਲੋਕਾਂ ਲਈ ਘਰ ਚਲਾਉਣਾ ਬਹੁਤ ਔਖਾ ਹੋ ਗਿਆ ਹੈ।ਇਸ ਲਈ ਸਰਕਾਰ ਕਰੋਨਾ ਮਹਾਮਾਰੀ ਤੋਂ ਵੱਧ ਪ੍ਰਭਾਵਿਤ ਗਰੀਬ ਲੋਕਾਂ ਲਈ ਵਿਸ਼ੇਸ਼ ਫੰਡ ਜਾਰੀ ਕਰੇ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਬਸਪਾ ਪੰਜਾਬ ਦੇ ਸੀਨੀ.ਆਗੂ ਠੇਕੇਦਾਰ ਭਗਵਾਨ ਦਾਸ ਸਿੱਧੂ,ਰਿਟਾ.ਆਈ.ਏ.ਐਸ.ਚੌਧਰੀ ਖੁਸ਼ੀ ਰਾਮ,ਬਸਪਾ ਸੀਨੀ.ਆਗੂ ਪ੍ਰਸ਼ੋਤਮ ਅਹੀਰ ਨੇ ਕਿਹਾ ਕਿ ਕਰੋਨਾ ਮਹਾਮਾਰੀ ਲਾਕਡਾਊਂਨ ਕਰਫਿਊ ਲੱਗਣ ਤੋਂ ਅੱਜ ਤੱਕ ਛੋਟੇ ਕਾਰੋਬਾਰ,ਦਿਹਾੜੀਦਾਰ,ਮਿਸਤਰੀ,ਦਸਤਕਾ
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...






















