ਜਲੰਧਰ (ਵਿਸ਼ਵ ਵਾਰਤਾ )— ਜਲੰਧਰ ‘ਚ ਕੋਰੋਨਾ ਵਾਇਰਸ ਨੇ ਤੇਜ਼ੀ ਫੜ ਲਈ ਹੈ। ਅੱਜ ਜਲੰਧਰ ‘ਚੋਂ ਅੱਜ ਇਕ ਹੋਰ ਕੇਸ ਪਾਜ਼ੀਟਿਵ ਸਾਹਮਣੇ ਆਇਆ ਹੈ। ਜਿਸ ਨਾਲ ਜਲੰਧਰ ਜ਼ਿਲੇ ‘ਚ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 8 ਹੋ ਗਈ ਹੈ।
ਜਾਣਕਾਰੀ ਅਨੁਸਾਰ ਇਹ ਮਰੀਜ਼ ਤਾਜ਼ਾ ਮਾਮਲੇ ‘ਚ ਮਿੱਠਾ ਬਾਜ਼ਾਰ ਦਾ ਰਹਿਣ ਵਾਲਾ 60 ਸਾਲਾ ਪ੍ਰਵੀਨ ਕੁਮਾਰ ਹੈ ।
ਕਾਂਗਰਸ ਵੰਡ ਪਾਊ ਮੁੱਦਿਆਂ ‘ਤੇ ਨਹੀਂ, ਸਗੋਂ ਅਸਲ ਮੁੱਦਿਆਂ ‘ਤੇ ਚੋਣ ਲੜ ਰਹੀ ਹੈ: ਵੜਿੰਗ
'ਆਪ' ਅਤੇ ਭਾਜਪਾ ਇੱਕੋ ਸਿੱਕੇ ਦੇ ਦੋ ਪਹਿਲੂ ਲੁਧਿਆਣਾ, 10 ਮਈ (ਵਿਸ਼ਵ ਵਾਰਤਾ)-: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ...