ਅੰਮ੍ਰਿਤਸਰ 4 ਅਪ੍ਰੈਲ( ਵਿਸ਼ਵ ਵਾਰਤਾ) ਬਿਆਸ ਥਾਣੇ ਤਹਿਤ ਪੈਂਦੇ ਸਠਿਆਲਾ ਪਿੰਡ ‘ਚ ਸੇਵਾਮੁਕਤ 55 ਸਾਲਾ ਗੁਰਜਿੰਦਰ ਕੌਰ ਤੇ ਉਨ੍ਹਾਂ ਦੇ 57 ਸਾਲਾ ਪਤੀ ਬਲਵਿੰਦਰ ਸਿੰਘ ਨੇ ਕੋਰੋਨਾ ਵਾਇਰਸ ਦੇ ਡਰ ਕਾਰਨ ਖੁਦ ਕੁ ਸ਼ੀ ਕਰ ਲਈ ਸੀ। ਮਿ੍ਤਕਾਂ ਕੋਲੋਂ ਸੁਸਾਇਡ ਨੋਟ ਮਿਲਿਆ ਜਿਸ ਤੋਂ ਬਾਅਦ ਪੁਲਿਸ ਨੇ ਇਹ ਖ਼ੁਲਾਸਾ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ ‘ਆਪ’ ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ, ਕਿਹਾ- ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ
ਭਾਜਪਾ ਨੇ ਤੇਲ, ਰੇਲ, ਭੇਲ, ਏਅਰਪੋਰਟ ਅਤੇ ਐਲਆਈਸੀ ਵੇਚ ਦਿੱਤੀ: ਭਗਵੰਤ ਮਾਨ ਕਿਸਾਨਾਂ ਨਾਲ ਗੱਲ ਵੀ ਨਹੀਂ ਕਰਨਾ ਚਾਹੁੰਦੇ ਪ੍ਰਧਾਨ...