ਚੰਡੀਗੜ੍ਹ 4 ਅਪ੍ਰੈਲ( ਵਿਸ਼ਵ ਵਾਰਤਾ)- ਕਰੋਨਾ ਵਾਇਰਸ ਦੇ ਕਹਿਰ ਦੇ ਚੱਲਦਿਆਂ ਇੱਕ ਰਾਹਤ ਦੀ ਖਬਰ ਆਈ ਹੈ ਉੱਘੇ ਸਮਾਜ ਸੇਵੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਉਹਨਾਂ ਦੇ ਸਾਥੀਆਂ ਦੀ ਰਿਪੋਰਟ ਨੇਗੀਟਿਵ ਆਈ ਹੈ, ਦੱਸਿਆ ਜਾਂਦਾ ਹੈ ਭਾਈ ਨਿਰਮਲ ਸਿੰਘ ਖਾਲਸਾ ਦੀ ਮੌਤ ਤੋਂ ਬਾਅਦ ਪ੍ਰਸ਼ਾਸ਼ਨ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਉਹਨਾਂ ਡੇਰੇ ਦੇ ਸੇਵਾਦਾਰਾਂ ਦੇ ਖੂਨ ਦੇ ਸੈਂਪਲ ਲਏ ਸਨ ਜੋ ਕਿ ਨੇਗੀਟਿਵ ਆਏ ਹਨ । ਕਿੱਥੇ ਇਹ ਗੱਲ ਦੱਸਣ ਯੋਗ ਹੈ ਭਾਈ ਨਿਰਮਲ ਸਿੰਘ ਖਾਲਸਾ 13 ਮਾਰਚ ਨੂੰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲ਼ੇ ਸਨ।