ਚੰਡੀਗੜ੍ਹ 4 ਅਪ੍ਰੈਲ( ਵਿਸ਼ਵ ਵਾਰਤਾ)-ਕਰੋਨਾ ਵਾਇਰਸ ਨੂੰ ਲੈਕੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਚੰਡੀਗੜ੍ਹ ਵਿਖੇ ਹੋ ਰਹੀ ਹੈ ਜੋ ਕਿ ਵੀਡੀਉ ਕਾਨਫਰੰਸ ਰਾਹੀਂ ਹੋਵੇਗੀ ।ਇਸ ਮੀਟਿੰਗ ਵਿੱਚ ਪੰਜ ਵਿਭਾਗਾਂ ਦੇ ਸਕੱਤਰਾਂ ਤੋਂ ਉਹਨਾਂ ਵੱਲੋਂ ਆਪਣੇ ਵਿਭਾਗਾਂ ਚ ਕੀਤੇ ਜਾ ਰਹੇ ਕੰਮਾਂ ਦੀ ਵਿਸਥਾਰੀਕ ਰਿਪੋਰਟ ਲਈ ਜਾਵੇਗੀ ।ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਇਹ ਮੀਟਿੰਗ ਅੱਜ ਬਾਅਦ ਦੁਪਹਿਰ 3 ਵਜੇ ਵੀਡੀਉ ਕਾਨਫਰੰਸ ਰਾਹੀਂ ਹੋਵੇਗੀ ।
ਓਮ ਬਿਰਲਾ ਦੂਸਰੀ ਵਾਰ ਚੁਣੇ ਗਏ ਲੋਕ ਸਭਾ ਸਪੀਕਰ
ਓਮ ਬਿਰਲਾ ਦੂਸਰੀ ਵਾਰ ਚੁਣੇ ਗਏ ਲੋਕ ਸਭਾ ਸਪੀਕਰ ਚੰਡੀਗੜ੍ਹ, 26ਜੂਨ(ਵਿਸ਼ਵ ਵਾਰਤਾ)-NDA ਉਮੀਦਵਾਰ ਓਮ ਬਿਰਲਾ ਬੁੱਧਵਾਰ ਨੂੰ ਲੋਕ ਸਭਾ ਦੇ...