• Latest
  • Trending
ਕਰੋਨਾ ਵਾਇਰਸ ਪੀੜਤ ਖੇਤਰ ਵਿੱਚ ਤਾਇਨਾਤ ਪੁਲਿਸ ਕਰਮੀਆਂ ਨੂੰ ਵੰਡੀਆਂ ਆਤਮਿਕ ਰੱਖਿਅਕ ਕਿੱਟਾਂ

6 years ago
SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ ‘ਤੇ ਦੇਣਾ ਪਵੇਗਾ ਵਾਧੂ ਚਾਰਜ

20 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

52 minutes ago
International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

59 minutes ago
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

1 hour ago
National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

2 hours ago
Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

3 hours ago
Punjab: ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਪ੍ਰੀਖਿਆ ਦੇਣ ਲਈ ਪੰਜਾਬ ਯੂਨੀਵਰਸਿਟੀ ਪਹੁੰਚੇ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
International: ਹੋਮੁਜ਼ ਸਟ੍ਰੇਟ ’ਤੇ ਹੁਣ ਕਿਸ ਦਾ ਕਬਜ਼ਾ ! ਈਰਾਨ ਜਾਂ ਅਮਰੀਕਾ ?

Chandigarh: ਸੁਖਨਾ ਝੀਲ ’ਚ ਵਧਿਆ ਪਾਣੀ ਦਾ ਪੱਧਰ

Hindi News
English News
Thursday, August 20, 2026
No Result
View All Result
34 °c
Chandigarh
30 ° Fri
30 ° Sat
30 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰੋਨਾ ਵਾਇਰਸ ਪੀੜਤ ਖੇਤਰ ਵਿੱਚ ਤਾਇਨਾਤ ਪੁਲਿਸ ਕਰਮੀਆਂ ਨੂੰ ਵੰਡੀਆਂ ਆਤਮਿਕ ਰੱਖਿਅਕ ਕਿੱਟਾਂ

April 20, 2020
in ਖਬਰਾਂ, ਪੰਜਾਬ, ਮਾਨਸਾ
ਕਰੋਨਾ ਵਾਇਰਸ ਪੀੜਤ ਖੇਤਰ ਵਿੱਚ ਤਾਇਨਾਤ ਪੁਲਿਸ ਕਰਮੀਆਂ ਨੂੰ ਵੰਡੀਆਂ ਆਤਮਿਕ ਰੱਖਿਅਕ ਕਿੱਟਾਂ

ਬੁਢਲਾਡਾ, 20 ਅਪ੍ਰੈਲ (ਬਾਂਸਲ) : ਪੁਲਿਸ ਮੁਲਾਜਮਾਂ ਦੀ ਆਤਮਿਕ ਰੱਖਿਆ ਲਈ ਕਰੋਨਾ ਵਾਇਰਸ ਪਾਜਟਿਵ ਇਲਾਕੇ ਵਿੱਚ ਤਾਇਨਾਤ ਕਰਮਚਾਰੀਆਂ ਨੂੰ ਆਤਮ ਰੱਖਿਆ ਕਿੱਟਾ ਵੰਡੀਆਂ ਗਈਆ. ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਜ਼ਸਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਐਸ ਐਸ ਪੀ ਮਾਨਸਾ ਡਾ. ਨਰਿੰਦਰ ਭਾਰਗਵ ਵੱਲੋਂ ਇਸ ਖੇਤਰ ਵਿੱਚ ਤਾਇਨਾਤ ਪੁਲਿਸ ਕਰਮੀਆਂ ਦੀ ਸਿਹਤਯਾਬੀ ਨੂੰ ਮੱਦੇਨਜਰ ਰੱਖਦਿਆਂ ਆਤਮ ਰੱਖਿਆ ਲਈ ਕਿੱਟਾ ਦੇਣ ਦਾ ਫੈਸਲਾ ਕੀਤਾ ਗਿਆ ਹੈ. ਜਿਸ ਤਹਿਤ ਇਸ ਖੇਤਰ ਵਿੱਚ ਤਾਇਨਾਤ ਮੁਲਾਜਮਾਂ ਨੂੰ ਕਿੱਟਾ ਦੇ ਰਹੇ ਹਾਂ ਤਾਂ ਜ਼ੋ ਉਹ ਇਸ ਵਾਇਰਸ ਦੇ ਹਮਲੇ ਤੋਂ ਬੱਚ ਸਕਣ. ਵਰਣਨਯੋਗ ਹੈ ਕਿ ਸਥਾਨਕ ਸ਼ਹਿਰ ਅੰਦਰ ਕਰੋਨਾ ਵਾਇਰਸ ਪੰਜ ਜਮਾਤੀਆਂ ਸਮੇਤ 11 ਲੋਕਾਂ ਦੇ ਟੈਸਟ ਪੋਜਟਿਵ ਹੋਣ ਤੋਂ ਬਾਅਦ ਪੁਲਿਸ ਵੱਲੋਂ ਮਸਜਿਦ ਇਲਾਕਾ ਵਾਰਡ ਨੰਬਰ 4 ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਸੀ. ਉਨ੍ਹਾਂ ਕਿਹਾ ਕਿ ਪੁਲਿਸ ਸਮੇਂ ਸਮੇਂ ਸਿਰ ਆਪਣੇ ਮੁਲਾਜ਼ਮਾਂ ਪ੍ਰਤੀ ਉਨ੍ਹਾਂ ਦੀ ਸਮੱਸਿਆਵਾਂ ਅਤੇ ਮੁਸ਼ਕਿਲਾਂ ਸਬੰਧੀ ਤਤਪਰ ਹੈ. ਇਸ ਮੌਕੇ ਤੇ ਐਸ ਐਚ ਓ ਇੰਸਪੈਕਟਰ ਗੁਰਦੀਪ ਸਿੰਘ ਆਦਿ ਹਾਜ਼ਰ ਸਨ.
ਫੋਟੋ: ਬੁਢਲਾਡਾ: ਸੀਲ ਕੀਤੇ ਵਾਰਡ ਨੰਬਰ 4 ਦੇ ਨਾਕੇ ਤੇ ਤਾਇਨਾਤ ਪੁਲਿਸ ਮੁਲਾਜਮਾਂ ਨੂੰ ਪੀ ਪੀ ਈ ਕਿੱਟਾ ਦਿੰਦੇ ਹੋਏ.

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ ‘ਤੇ ਦੇਣਾ ਪਵੇਗਾ ਵਾਧੂ ਚਾਰਜ

SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ ‘ਤੇ ਦੇਣਾ ਪਵੇਗਾ ਵਾਧੂ ਚਾਰਜ

by Jaspreet Kaur
August 20, 2026
0

SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ 'ਤੇ ਦੇਣਾ ਪਵੇਗਾ ਵਾਧੂ ਚਾਰਜ - ਜਾਣੋ ਜੇਬ੍ਹ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 20, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

by Ranjit Singh
August 20, 2026
0

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਨਵੀਂ ਦਿੱਲੀ, 20 ਅਗਸਤ (ਵਿਸ਼ਵ ਵਾਰਤਾ) – ਬੰਗਲਾਦੇਸ਼ ਵਿੱਚ...

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

by Jaspreet Kaur
August 20, 2026
0

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ):ਕੌਮੀ ਇਨਸਾਫ਼ ਮੋਰਚੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ ‘ਤੇ ਦੇਣਾ ਪਵੇਗਾ ਵਾਧੂ ਚਾਰਜ

SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ ‘ਤੇ ਦੇਣਾ ਪਵੇਗਾ ਵਾਧੂ ਚਾਰਜ

by Jaspreet Kaur
August 20, 2026
0

SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ 'ਤੇ ਦੇਣਾ ਪਵੇਗਾ ਵਾਧੂ ਚਾਰਜ - ਜਾਣੋ ਜੇਬ੍ਹ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
4 days ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 