ਫਰੀਦਕੋਟ 7 ਅਪ੍ਰੈਲ( ਪਰਾਸ਼ਰ) -ਫਰੀਦਕੋਟ ਦੇ ਹਰਿੰਦਰਾ ਨਗਰ ਨਾਲ ਸਬੰਧਤ ਮਰੀਜ਼ ਜਿਸ ਦੀ ਕਰੋਨਾ ਪੋਜਟਿਵ ਰਿਪੋਰਟ ਆਈ ਸੀ ਅਤੇ ਜੋ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਜੇਰੇ ਇਲਾਜ ਹੈ, ਦੇ ਸੰਪਰਕ ਵਿੱਚ ਆਉਣ ਵਾਲੇ 41 ਲੋਕਾਂ ਦੇ ਸੈਂਪਲ ਲੈ ਕੇ ਟੈਸਟ ਲਈ ਅੰਮ੍ਰਿਤਸਰ ਭੇਜੇ ਗਏ ਸਨ। ਇਨ੍ਹਾਂ ਵਿੱਚੋਂ 38 ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ, ਜੋ ਕਿ ਨੈਗਟਿਵ ਹੈ । ਇਸ ਵਿੱਚ ਕਰੋਨਾ ਪੀੜਤ ਵਿਅਕਤੀ ਦੀ ਪਤਨੀ ਤੇ ਬੱਚਾ ਵੀ ਸ਼ਾਮਲ ਹਨ।
ਖਰੜ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ
ਮੋਹਾਲੀ 5 ਮਈ (ਸਤੀਸ਼ ਕੁਮਾਰ ਪੁੱਪੀ))-ਖਰੜ ਦੇ ਰਹਿਣ ਵਾਲੇ ਨੌਜਵਾਨ ਦੀ ਅਮਰੀਕਾ ਵਿੱਚ ਹਾਰਟ ਅਟੈਕ ਨਾਲ ਮੌਤ ਦੀ ਦੁੱਖ ਭਰੀ...