• Latest
  • Trending

ਕਰੋਨਾ ਸਬੰਧੀ ਪੰਜਾਬ ਦੇ ਮੈਡੀਕਲ ਕਾਲਜਾਂ ਦੀਆਂ ਲੈਬਾਂ ਵਲੋਂ 10000 ਟੈਸਟ ਕਰਨ ਦਾ ਅੰਕੜਾ ਪਾਰ : ਸੋਨੀ

6 years ago
ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

31 minutes ago
Punjab ਸਕੂਲ ਸਿੱਖਿਆ ਵਿਭਾਗ ਵਲੋਂ ਵੱਡੇ ਪੱਧਰ ‘ਤੇ ਤਬਾਦਲੇ

Punjab ਸਕੂਲ ਸਿੱਖਿਆ ਵਿਭਾਗ ਵਲੋਂ ਵੱਡੇ ਪੱਧਰ ‘ਤੇ ਤਬਾਦਲੇ

46 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

1 hour ago
ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

2 hours ago
National: ਵੈਨੇਜ਼ੁਏਲਾ ਦੀ ਰਾਸ਼ਟਰਪਤੀ ਆਈ ਭਾਰਤ, PM ਮੋਦੀ ਨਾਲ ਕੀਤੀ ਮੁਲਾਕਾਤ

National: ਵੈਨੇਜ਼ੁਏਲਾ ਦੀ ਰਾਸ਼ਟਰਪਤੀ ਆਈ ਭਾਰਤ, PM ਮੋਦੀ ਨਾਲ ਕੀਤੀ ਮੁਲਾਕਾਤ

2 hours ago
Punjab: ਭਾਜਪਾ ਨੇਤਾ ਦੇ ਪੈਟਰੋਲ ਪੰਪ ‘ਤੇ ਫਾਇਰਿੰਗ

Punjab: ਭਾਜਪਾ ਨੇਤਾ ਦੇ ਪੈਟਰੋਲ ਪੰਪ ‘ਤੇ ਫਾਇਰਿੰਗ

3 hours ago
Big News: ਪੰਜਾਬ ਸਕੱਤਰੇਤ ਤੋਂ ਬਾਅਦ ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Big News: ਪੰਜਾਬ ਸਕੱਤਰੇਤ ਤੋਂ ਬਾਅਦ ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

3 hours ago
Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Breaking: ਪੰਜਾਬ ਸਕੱਤਰੇਤ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Breaking: ਪੰਜਾਬ ਸਕੱਤਰੇਤ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

5 hours ago
Breaking: ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ: ਪਤੀ ਦਾ ਦਿਹਾਂਤ

Breaking: ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ: ਪਤੀ ਦਾ ਦਿਹਾਂਤ

5 hours ago
Hindi News
English News
Thursday, June 4, 2026
No Result
View All Result
41 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰੋਨਾ ਸਬੰਧੀ ਪੰਜਾਬ ਦੇ ਮੈਡੀਕਲ ਕਾਲਜਾਂ ਦੀਆਂ ਲੈਬਾਂ ਵਲੋਂ 10000 ਟੈਸਟ ਕਰਨ ਦਾ ਅੰਕੜਾ ਪਾਰ : ਸੋਨੀ

April 26, 2020
in ਸਿਹਤ, ਖਬਰਾਂ, ਪੰਜਾਬ

ਪੰਜਾਬ ਦੇ ਮੈਡੀਕਲ ਕਾਲਜਾਂ ਵਿੱਚ ਕਰੋਨਾ ਵਾਇਰਸ ਸਬੰਧੀ ਟੈਸਟ ਕਰਨ ਦੀ ਸਮਰੱਥਾ ਵਿੱਚ ਵਾਧਾ ਕਰਨ ਲਈ ਕੀਤੇ ਜਾ ਰਹੇ ਪ੍ਰਬੰਧ

ਚੰਡੀਗੜ੍ਹ, 26 ਅਪ੍ਰੈਲ( ਵਿਸ਼ਵ ਵਾਰਤਾ)- ਪੰਜਾਬ ਰਾਜ ਦੇ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਦੀਆਂ ਲੈਬਾਂ ਨੇ ਕਰੋਨਾ ਵਾਇਰਸ ਸਬੰਧੀ 10000 ਟੈਸਟ ਕਰਨ ਦਾ ਅੰਕੜਾ ਪਾਰ ਕਰ ਲਿਆ ਹੈ। ਇਨ੍ਹਾਂ ਟੈਸਟਾਂ ਵਿਚੋਂ 217 ਟੈਸਟ ਪਾਜਟਿਵ ਪਾੲੇ ਗੲੇ ਸਨ ।

ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਰਾਜ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕੀਤਾ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਰੋਨਾ (ਕੋਵਿਡ 19) ਨੂੰ ਮਾਤ ਪਾਉਣ ਲਈ ਕੀਤੇ ਗਏ ਪ੍ਰਬੰਧਾਂ ਵਿਚ ਹੋਰ ਇਜ਼ਾਫਾ ਕਰਨ ਦੇ ਮਕਸਦ ਨਾਲ ਪੰਜਾਬ ਰਾਜ ਦੇ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਵਿਚ ਕਰੋਨਾ ਸਬੰਧੀ ਟੈਸਟ ਕਰਨ ਦੀ ਸਮਰੱਥਾ ਨੂੰ ਰੋਜ਼ਾਨਾ 1050 ਤੋਂ ਵਧਾ ਕੇ 3800 ਕਰਨ ਲਈ ਲੋੜੀਂਦੀਆਂ ਤਿਆਰੀਆਂ ਸ਼ੁਰੂ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਚਾਲੂ ਕੋਸ਼ਿਸ਼ਾਂ ਸਦਕੇ ਨੇਪਰੇ ਚੜ੍ਹਨ ਤੋਂ ਬਾਅਦ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਪਟਿਆਲਾ 1400-1400 ਅਤੇ ਮੈਡੀਕਲ ਕਾਲਜ ਫਰੀਦਕੋਟ ਵਿੱਚ 1000 ਟੈਸਟ ਹੋਇਆ ਕਰਨਗੇ।

ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਪਟਿਆਲਾ ਵਿਚ ਵਿਚ ਆਈ.ਸੀ.ਐਮ.ਆਰ ਦੀ ਪ੍ਰਵਾਨਗੀ ਤੋਂ ਬਾਅਦ 15 ਮਾਰਚ 2020 ਨੂੰ 40-40 ਟੈਸਟ ਰੋਜ਼ਾਨਾ ਕਰਨ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਮੁੜ ਵਿਭਾਗ ਵਲੋਂ ਆਈ.ਸੀ.ਐਮ.ਆਰ. ਨਾਲ ਤਾਲਮੇਲ ਕਰਕੇ ਇਹ ਰੋਜ਼ਾਨਾ ਟੈਸਟ ਸਮਰੱਥਾ ੳੁਕਤ ਮੈਡੀਕਲ ਕਾਲਜਾਂ ਵਿੱਚ 400-400 ਟੈਸਟ ਕਰਨ ਦੀ ਪ੍ਰਵਾਨਗੀ ਹਾਸਿਲ ਕਰ ਲਈ ਸੀ। ਇਸ ਤੋਂ ਇਲਾਵਾ ਮੈਡੀਕਲ ਕਾਲਜ ਫਰੀਦਕੋਟ ਵਿੱਚ ਵੀ 250 ਟੈਸਟ ਕਰਨ ਦੀ ਪ੍ਰਵਾਨਗੀ ਮਿਲ ਗਈ ਸੀ।
ਜਿਸ ਨਾਲ ਸੂਬੇ ਵਿਚ ਕਰੋਨਾ ਦਾ ਟਾਕਰਾ ਕਰਨ ਵਿਚ ਕਾਫੀ ਮਦਦ ਮਿਲੀ।

ਸ੍ਰੀ ਸੋਨੀ ਨੇ ਦੱਸਿਆ ਕਿ ਮੋਜੂਦਾ ਸਮੇਂ ਰਾਜ ਦੇ ਸਰਕਾਰੀ ਮੈਡੀਕਲ ਕਾਲਜ ਕੋਲ 5346 ਅਕਸਟਰਕਸ਼ਨ (ਮੈਨੂਅਲ) ਅਤੇ 29461 ਆਰ.ਟੀ. – ਪੀ. ਸੀ. ਆਰ. ਟੈਸਟ ਕਿੱਟਾਂ ਉਪਲਬਧ ਹਨ।

ਉਨ੍ਹਾਂ ਦੱਸਿਆ ਕਰੋਨਾ ਵਾਇਰਸ ਸਬੰਧੀ ਮੋਜੂਦਾ ਸਮੇਂ ਡਾਟਾ ਮੈਨੂਅਲ ਤਰੀਕੇ ਨਾਲ ਰੱਖਿਆ ਜਾਂਦਾ ਹੈ ਅਤੇ ਹੁਣ ਇਸ ਨੂੰ ਆਨ ਲਾਈਨ ਪ੍ਰਣਾਲੀ ਅਧੀਨ ਲਿਆਂਦਾ ਜਾ ਰਿਹਾ ਹੈ ਜਿਸ ਤਹਿਤ ਮਰੀਜ਼ ਦਾ ਸੈਂਪਲ ਲੈਣ ਵੇਲੇ ਆਪ ਲਾਈਨ ਡਾਟਾ ਐਂਟਰੀ ਕੀਤੀ ਜਾਵੇਗੀ ਅਤੇ ਫਿਰ ਟਰਾਂਸਪੋਰਟ ਕਰਨ ਵੇਲੇ ਐਂਟਰੀ ਕੀਤੀ ਜਾਵੇਗੀ ਅਤੇ ਅਖੀਰ ਵਿੱਚ ਟੈਸਟ ਕਰਨ ਵੇਲੇ ਐਂਟਰੀ ਹੋਵੇਗੀ ਅਤੇ ਟੈਸਟ ਦੇ ਨਤੀਜੇ ਵੀ ਆਨ ਲਾਈਨ ਹੀ ਭੇਜੇ ਜਾਣਗੇ। ਜਿਸ ਨਾਲ ਸੈਪਲਿੰਗ ਤੋਂ ਲੈ ਕੇ ਸੈਂਪਲ ਦੀ ਲੈਬ ਤੱਕ ਪਹੁੰਚਣ ਤੱਕ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਅਤੇ ਨਾਲ ਹੀ ਟੈਸਟਾਂ ਦਾ ਰਿਕਾਰਡ ਵੀ ਆਪ ਲਾਈਨ ਹੀ ਰੱਖਿਆ ਜਾਵੇਗਾ।

ਸ੍ਰੀ ਸੋਨੀ ਨੇ ਸੂਬੇ ਦੇ ਵਿਗਿਆਨਕਾਂ, ਮੈਡੀਕਲ ਕਾਲਜਾਂ ਦੇ ਡਾਕਟਰਾਂ ਅਤੇ ਪੈਰਾ ਮੈਡੀਕਲ ਅਮਲੇ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

by Ankit
June 4, 2026
0

ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ...

Punjab ਸਕੂਲ ਸਿੱਖਿਆ ਵਿਭਾਗ ਵਲੋਂ ਵੱਡੇ ਪੱਧਰ ‘ਤੇ ਤਬਾਦਲੇ

Punjab ਸਕੂਲ ਸਿੱਖਿਆ ਵਿਭਾਗ ਵਲੋਂ ਵੱਡੇ ਪੱਧਰ ‘ਤੇ ਤਬਾਦਲੇ

by Jaspreet Kaur
June 4, 2026
0

Punjab ਸਕੂਲ ਸਿੱਖਿਆ ਵਿਭਾਗ ਵਲੋਂ ਵੱਡੇ ਪੱਧਰ 'ਤੇ ਤਬਾਦਲੇ - 17 ਸਕੂਲ ਪ੍ਰਿੰਸੀਪਲ ਕੀਤੇ ਇਧਰੋਂ -ਓਧਰ, ਪੜ੍ਹੋ ਪੂਰੀ LIST ਚੰਡੀਗੜ੍ਹ,...

Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

by Ranjit Singh
June 4, 2026
0

Amritsar: ਦਰਬਾਰ ਸਾਹਿਬ 'ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ - ਜੂਨ 1984...

ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

by Jaspreet Kaur
June 4, 2026
0

ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ 'ਚ ਸੋਗ ਦੀ ਲਹਿਰ ਮੁੰਬਈ, 4 ਜੂਨ 2026 (ਵਿਸ਼ਵ ਵਾਰਤਾ): ਫ਼ਿਲਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

by Ankit
June 4, 2026
0

ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ...

Most Popular

FWICE ਨੇ ਰਣਵੀਰ ਸਿੰਘ ‘ਤੇ ਲਗਾਈ ਪਾਬੰਦੀ! ਜਾਣੋ ਕਿਉਂ ਹੋਈ ਕਾਰਵਾਈ

FWICE ਨੇ ਰਣਵੀਰ ਸਿੰਘ ‘ਤੇ ਲਗਾਈ ਪਾਬੰਦੀ! ਜਾਣੋ ਕਿਉਂ ਹੋਈ ਕਾਰਵਾਈ

by Jaspreet Kaur
1 week ago
0

FWICE ਨੇ ਰਣਵੀਰ ਸਿੰਘ 'ਤੇ ਲਗਾਈ ਪਾਬੰਦੀ! ਜਾਣੋ ਕਿਉਂ ਹੋਈ ਕਾਰਵਾਈ ਮੁੰਬਈ 25 ਮਈ 2026 (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰ ਰਣਵੀਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 