ਅਰਵਿੰਦ ਕੇਜਰੀਵਾਲ ਦੀ ਕੇਂਦਰ ਸਰਕਾਰ ਨੂੰ ਮੰਗ
ਕਰੰਸੀ ਤੇ ਲੱਗੇ ਗਣੇਸ਼ ਅਤੇ ਲਕਸ਼ਮੀ ਜੀ ਦੀ ਤਸਵੀਰ – ਅਰਵਿੰਦ ਕੇਜਰੀਵਾਲ
ਚੰਡੀਗੜ੍ਹ 26 ਅਕਤੂਬਰ(ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਹਨਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਭਾਰਤੀ ਨੋਟਾਂ ‘ਤੇ ਮਹਾਤਮਾ ਗਾਂਧੀ ਦੇ ਨਾਲ ਨਾਲ ਸ਼੍ਰੀ ਗਣੇਸ਼ ਅਤੇ ਲਕਸ਼ਮੀ ਦੀ ਫੋਟੋ ਲਗਾਉਣੀ ਚਾਹੀਦੀ ਹੈ।
Addressing an important Press Conference | LIVE https://t.co/w5wiYs2seT
— Arvind Kejriwal (@ArvindKejriwal) October 26, 2022