• Latest
  • Trending
ਕਰ ਪਾਲਣਾ ਨੂੰ ਉਤਸ਼ਾਹਿਤ ਕਰਨ ਵਿੱਚ ਮੀਲ ਪੱਥਰ ਸਾਬਤ ਹੋ ਰਹੀ ਹੈ ਪੰਜਾਬ ਦੀ ‘ਬਿੱਲ ਲਿਆਓ ਇਨਾਮ ਪਾਓ’ ਸਕੀਮ: ਹਰਪਾਲ ਸਿੰਘ ਚੀਮਾ

ਕਰ ਪਾਲਣਾ ਨੂੰ ਉਤਸ਼ਾਹਿਤ ਕਰਨ ਵਿੱਚ ਮੀਲ ਪੱਥਰ ਸਾਬਤ ਹੋ ਰਹੀ ਹੈ ਪੰਜਾਬ ਦੀ ‘ਬਿੱਲ ਲਿਆਓ ਇਨਾਮ ਪਾਓ’ ਸਕੀਮ: ਹਰਪਾਲ ਸਿੰਘ ਚੀਮਾ

2 years ago
lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

20 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

55 minutes ago
Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

1 hour ago
National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

1 hour ago
Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

2 hours ago
Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

2 hours ago
National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

3 hours ago
Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

3 hours ago
Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

4 hours ago
Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

4 hours ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Tuesday, October 6, 2026
No Result
View All Result
32 °c
Chandigarh
28 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰ ਪਾਲਣਾ ਨੂੰ ਉਤਸ਼ਾਹਿਤ ਕਰਨ ਵਿੱਚ ਮੀਲ ਪੱਥਰ ਸਾਬਤ ਹੋ ਰਹੀ ਹੈ ਪੰਜਾਬ ਦੀ ‘ਬਿੱਲ ਲਿਆਓ ਇਨਾਮ ਪਾਓ’ ਸਕੀਮ: ਹਰਪਾਲ ਸਿੰਘ ਚੀਮਾ

July 12, 2024
in ਪੰਜਾਬ

5.87 ਕਰੋੜ ਰੁਪਏ ਜੁਰਮਾਨੇ ਵਜੋਂ ਵਸੂਲ, ਬਿੱਲ ਅਪਲੋਡ ਕਰਨ ਵਾਲੇ 2353 ਖਪਤਕਾਰਾਂ ਨੇ ਜਿੱਤੇ 1.37 ਕਰੋੜ ਰੁਪਏ ਦੇ ਇਨਾਮ

ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਅਵੈਧ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ ‘ਤੇ ਵੱਡੀ ਕਾਰਵਾਈ ਦਾ ਖੁਲਾਸਾ ਕਰਦਿਆਂ ਕਿਹਾ ਕਿ ਇਸ ਸਕੀਮ ਤਹਿਤ ਪ੍ਰਾਪਤ ਹੋਏ ਬਿੱਲਾਂ ਦੇ ਆਧਾਰ ‘ਤੇ ਕੁੱਲ 7.63 ਕਰੋੜ ਰੁਪਏ ਜੁਰਮਾਨੇ ਕੀਤੇ ਗਏ ਜਿਸ ਵਿੱਚੋਂ 5.87 ਕਰੋੜ ਰੁਪਏ ਵਸੂਲੇ ਜਾ ਚੁੱਕੇ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਸ ਸਕੀਮ ਦੀ ਸਫ਼ਲਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਲਿੰਗ ਵਿੱਚ ਗੜਬੜੀ ਲਈ ਵਿਕਰੇਤਾਵਾਂ ਨੂੰ ਜਾਰੀ ਕੀਤੇ ਗਏ 1604 ਨੋਟਿਸਾਂ ਵਿੱਚੋਂ 711 ਦਾ ਨਿਪਟਾਰਾ ਹੋ ਚੁੱਕਾ ਹੈ ਅਤੇ ਇਸ ਸਕੀਮ ਸਦਕਾ 123 ਨਵੀਆਂ ਜੀ.ਐਸ.ਟੀ ਰਜਿਸਟ੍ਰੇਸ਼ਨਾਂ ਹੋਈਆਂ ਹਨ, ਜੋ ਕਿ ਕਰ ਪਾਲਣਾ ਵਿੱਚ ਸੁਧਾਰ ਨੂੰ ਦਰਸਾਉਂਦੀਆਂ ਹਨ।.

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ 21 ਅਗਸਤ, 2023 ਨੂੰ ਸ਼ੁਰੂ ਕੀਤੀ ਗਈ ਇਹ ਸਕੀਮ, ਖਪਤਕਾਰਾਂ ਨੂੰ ‘ਮੇਰਾ ਬਿੱਲ ਐਪ’ ਰਾਹੀਂ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ ਉਤਸ਼ਾਹਿਤ ਕਰਦੀ ਹੈ ਅਤੇ ਇਸ ਯੋਜਨਾ ਨੂੰ ਮਿਲੇ ਭਰਵੇਂ ਹੁੰਗਾਰੇ ਕਾਰਨ ਹੁਣ ਤੱਕ ਖਰੀਦਦਾਰਾਂ ਵੱਲੋਂ 91,719 ਬਿੱਲਾਂ ਨੂੰ ਅਪਲੋਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਦੇ 2353 ਜੇਤੂਆਂ ਨੇ 1.37 ਕਰੋੜ ਰੁਪਏ ਦੇ ਇਨਾਮ ਜਿੱਤੇ ਹਨ।

ਵਿੱਤ ਮੰਤਰੀ ਨੇ ਰਾਜ ਦੇ ਵਸਨੀਕਾਂ ਨੂੰ 10,000 ਰੁਪਏ ਤੱਕ ਦੇ ਪ੍ਰਤੀ ਮਹੀਨਾ ਇਨਾਮ ਵਾਲੀ ਇਸ ਯੋਜਨਾ ਵਿੱਚ ਹਿੱਸਾ ਲੈਣ, ਖਰੀਦ ਦੇ ਬਿੱਲ ਲੈਣ ਨੂੰ ਬਰਕਰਾਰ ਰੱਖਣ ਅਤੇ ਰਾਜ ਦੇ ਕਰ ਬੁਨਿਆਦੀ ਢਾਂਚੇ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪੈਟਰੋਲੀਅਮ ਉਤਪਾਦਾਂ, ਸ਼ਰਾਬ, ਰਾਜ ਤੋਂ ਬਾਹਰ ਖਰੀਦਦਾਰੀ, ਅਤੇ ਬਿਜ਼ਨਸ ਤੋਂ ਬਿਜ਼ਨਸ ਲੈਣ-ਦੇਣ ਦੇ ਬਿੱਲ ਇਸ ਸਕੀਮ ਤਹਿਤ ਅਯੋਗ ਹਨ, ਅਤੇ ਇਸ ਸਕੀਮ ਦੀ ਨਿਰਪੱਖਤਾ ਅਤੇ ਪ੍ਰਭਾਵ ਨੂੰ ਯਕੀਨੀ ਬਣਾਉਣ ਲਈ ਇਨਾਮਾਂ ਦੇ ਡਰਾਅ ਦੌਰਾਨ ਸਿਰਫ ਪਿਛਲੇ ਮਹੀਨੇ ਦੇ ਬਿੱਲਾਂ ‘ਤੇ ਵਿਚਾਰ ਕੀਤਾ ਜਾਂਦਾ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਕਰ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਇਨਫੋਰਸਮੈਂਟ ਕਾਰਵਾਈਆਂ ਕਾਰਨ ਸੂਬੇ ਅੰਦਰ ਕਰ ਪਾਲਣਾ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਵਿੱਚ ਵੱਡੀ ਕਾਮਯਾਬੀ ਮਿਲ ਰਹੀ ਹੈ ਅਤੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਇਸ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ “ਮੇਰਾ ਬਿੱਲ” ਮੋਬਾਈਲ ਐਪ ‘ਤੇ ਬਿੱਲਾਂ ਨੂੰ ਅਪਲੋਡ ਕਰਨ ਲਈ ਖਪਤਕਾਰਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਪਾਰਦਰਸ਼ਤਾ, ਜਵਾਬਦੇਹੀ ਅਤੇ ਕਰ ਪਾਲਣਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਦਿਆਂ ਸੂਬੇ ਅੰਦਰ ਕਰ ਢਾਂਚੇ ਨੂੰ ਮਜ਼ਬੂਤੀ ਪ੍ਰਦਾਨ ਕਰ ਰਹੀ ਹੈ।

Tags: BREAKING NEWSLATEST PUNJABI NEWSWEB PORTALWISHAVWARTA.INਹਰਪਾਲ ਸਿੰਘ ਚੀਮਾ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 6, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

by Ranjit Singh
October 6, 2026
0

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ - ਮੌਜੂਦਾ ਰਾਜਨੀਤਿਕ ਹਾਲਾਤ ਅਤੇ ਆਗਾਮੀ ਚੋਣ...

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

by Ranjit Singh
October 6, 2026
0

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ ਚੰਡੀਗੜ੍ਹ, 6 ਅਕਤੂਬਰ...

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

by Ranjit Singh
October 6, 2026
0

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ - 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ ਯਾਤਰਾ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

by Ranjit Singh
October 6, 2026
0

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਫੁੱਟਬਾਲ...

Most Popular

Punjab Weather: ਸੂਬੇ ‘ਚ ਮੌਨਸੂਨ ਹੋਇਆ ਕਮਜ਼ੋਰ, ਹੁੰਮਸ ‘ਤੇ ਗਰਮੀ ‘ਚ ਵਾਧਾ

Punjab Weather: ਸੂਬੇ ‘ਚ ਮੌਨਸੂਨ ਹੋਇਆ ਕਮਜ਼ੋਰ, ਹੁੰਮਸ ‘ਤੇ ਗਰਮੀ ‘ਚ ਵਾਧਾ

by Ranjit Singh
4 weeks ago
0

Punjab Weather: ਸੂਬੇ 'ਚ ਮੌਨਸੂਨ ਹੋਇਆ ਕਮਜ਼ੋਰ, ਹੁੰਮਸ 'ਤੇ ਗਰਮੀ 'ਚ ਵਾਧਾ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਨਸੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 