• Latest
  • Trending
ਕਰ ਵਿਭਾਗ ਦੇ ਇਨਫੋਰਸਮੈਂਟ ਵਿੰਗ ਵੱਲੋਂ ਵਸੂਲੀ ਵਿੱਚ 63.7 ਫੀਸਦੀ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਦੇ ਇਨਫੋਰਸਮੈਂਟ ਵਿੰਗ ਵੱਲੋਂ ਵਸੂਲੀ ਵਿੱਚ 63.7 ਫੀਸਦੀ ਵਾਧਾ ਦਰਜ: ਹਰਪਾਲ ਸਿੰਘ ਚੀਮਾ

4 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

4 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

4 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

4 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

4 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

4 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

7 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

8 hours ago
Hindi News
English News
Sunday, November 15, 2026
No Result
View All Result
16 °c
Chandigarh
21 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰ ਵਿਭਾਗ ਦੇ ਇਨਫੋਰਸਮੈਂਟ ਵਿੰਗ ਵੱਲੋਂ ਵਸੂਲੀ ਵਿੱਚ 63.7 ਫੀਸਦੀ ਵਾਧਾ ਦਰਜ: ਹਰਪਾਲ ਸਿੰਘ ਚੀਮਾ

September 12, 2022
in ਸਿਆਸੀ, ਖਬਰਾਂ, ਪੰਜਾਬ
ਕਰ ਵਿਭਾਗ ਦੇ ਇਨਫੋਰਸਮੈਂਟ ਵਿੰਗ ਵੱਲੋਂ ਵਸੂਲੀ ਵਿੱਚ 63.7 ਫੀਸਦੀ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਦੇ ਇਨਫੋਰਸਮੈਂਟ ਵਿੰਗ ਵੱਲੋਂ ਵਸੂਲੀ ਵਿੱਚ 63.7 ਫੀਸਦੀ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਕਿਹਾ, ਪੰਜਾਬ ਸਰਕਾਰ ਨੇ ਇਮਾਨਦਾਰ ਟੈਕਸਦਾਤਾਵਾਂ ਪ੍ਰਤੀ ਅਪਣਾਈ ਸਾਕਾਰਾਤਮਕ ਪਹੁੰਚ, ਟੈਕਸ ਚੋਰੀ ਕਰਨ ਵਾਲਿਆਂ ਖਿਲਾਫ਼ ਚੁੱਕੇ ਸਖ਼ਤ ਕਦਮ

ਕਰ ਵਿਭਾਗ ਮੁੱਖ ਦਫ਼ਤਰ, ਪਟਿਆਲਾ ਵਿਖੇ ਟੈਕਸ ਇੰਟੈਲੀਜੈਂਸ ਯੂਨਿਟ ਸਥਾਪਤ ਕਰਨ ਦੀ ਬਣਾ ਰਿਹੈ ਯੋਜਨਾ

ਚੰਡੀਗੜ੍ਹ, 12 ਸਤੰਬਰ(ਵਿਸ਼ਵ ਵਾਰਤਾ)-ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਕਰ ਵਿਭਾਗ ਦੇ ਇਨਫੋਰਸਮੈਂਟ ਵਿੰਗ (ਸਟੇਟ ਜੀ.ਐਸ.ਟੀ.) ਨੇ ਚਾਲੂ ਵਿੱਤੀ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿੱਚ 101.38 ਕਰੋੜ ਰੁਪਏ ਦੀ ਵਸੂਲੀ ਦੇ ਨਾਲ 63.7 ਫੀਸਦੀ ਦਾ ਵਾਧਾ ਦਰਜ ਕੀਤਾ ਹੈ ਜਦਕਿ ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ 61.92 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਸੀ।

ਇਹ ਪ੍ਰਗਟਾਵਾ ਕਰਦਿਆਂ ਆਬਕਾਰੀ ਤੇ ਕਰ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਮਾਨਦਾਰ ਟੈਕਸਦਾਤਾਵਾਂ ਪ੍ਰਤੀ ਸਾਕਾਰਾਤਮਕ ਪਹੁੰਚ ਅਪਣਾਉਂਦਿਆਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ, ਜਦਕਿ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਦਮ ਚੁੱਕੇ ਗਏ ਹਨ।

ਮੌਜੂਦਾ ਵਿੱਤੀ ਸਾਲ ਵਿੱਚ ਕੀਤੇ ਗਏ ਮੁੱਖ ਸੁਧਾਰਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਐਡਵੋਕੇਟ ਚੀਮਾ ਨੇ ਕਿਹਾ ਕਿ ਟੈਕਸ ਵਿਭਾਗ ਵੱਲੋਂ ਲੋਕਾਂ ਨੂੰ ਜੀਐਸਟੀ ਦੇ ਸਮੇਂ ਸਿਰ ਭੁਗਤਾਨ ਲਈ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਦਕਿ ਇਨਫੋਰਸਮੈਂਟ ਵਿੰਗ ਨੇ ਟੈਕਸ ਚੋਰੀ ਕਰਨ ਵਾਲਿਆਂ ‘ਤੇ ਪੈਣੀ ਨਜ਼ਰ ਰੱਖੀ ਹੋਈ ਹੈ। ਉਹਨਾਂ ਅੱਗੇ ਕਿਹਾ ਕਿ ਵਿੰਗ ਨੇ ਹੁਣ ਤੱਕ ਫੀਲਡ ਰੇਕੀ ਅਤੇ ਡੇਟਾ ਮਾਈਨਿੰਗ ਦੀ ਮਦਦ ਨਾਲ ਇਕੱਲੇ ਨਿਰੀਖਣਾਂ ਵਿੱਚ 11 ਕਰੋੜ ਰੁਪਏ ਦੀ ਵਸੂਲੀ ਕੀਤੀ ਹੈ। ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ ਵਿਭਾਗ ਵੱਲੋਂ ਸਿਰਫ਼ 4.67 ਲੱਖ ਰੁਪਏ ਦੀ ਹੀ ਵਸੂਲੀ ਕੀਤੀ ਗਈ ਸੀ।

ਮੰਤਰੀ ਨੇ ਅੱਗੇ ਦੱਸਿਆ ਕਿ ਇਨਫੋਰਸਮੈਂਟ ਵਿੰਗ ਟੈਕਸ ਚੋਰੀ ਕਰਨ ਵਾਲਿਆਂ ਪ੍ਰਤੀ ਵਧੇਰੇ ਚੌਕਸ ਰਹਿਣ ਕਾਰਨ ਸਮਾਨ ਦੀ ਢੋਆ-ਢੁਆਈ ਦੌਰਾਨ ਫੜੇ ਗਏ ਮਾਮਲਿਆਂ ਵਿੱਚ ਵੀ ਮਹੱਤਵਪੂਰਨ ਪ੍ਰਗਤੀ ਹੋਈ ਹੈ। ਉਹਨਾਂ ਦੱਸਿਆ ਕਿ ਇਨਫੋਰਸਮੈਂਟ ਵਿੰਗ ਨੇ ਹੁਣ ਤੱਕ ਸਮਾਨ ਦੀ ਢੋਆ-ਢੁਆਈ ਸਬੰਧੀ 3191 ਮਾਮਲਿਆਂ ਵਿੱਚ ਜ਼ੁਰਮਾਨਾ ਕੀਤਾ ਹੈ ਜਿਸ ਦੇ ਨਤੀਜੇ ਵਜੋਂ ਇਸ ਵਿੱਤੀ ਸਾਲ ਦੌਰਾਨ 90.40 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ ਜਦਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੌਰਾਨ 2235 ਮਾਮਲਿਆਂ ਵਿੱਚ 61.80 ਕਰੋੜ ਰੁਪਏ ਦੀ ਆਮਦਨ ਹੋਈ ਸੀ।
ਕਰ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਰਾਜ ਅਤੇ ਕੇਂਦਰੀ ਜੀਐਸਟੀ ਅਥਾਰਟੀਆਂ ਵਿਚਕਾਰ ਬਿਹਤਰ ਤਾਲਮੇਲ ਦੇ ਨਤੀਜੇ ਵਜੋਂ ਇਨਫੋਰਸਮੈਂਟ ਮਾਮਲਿਆਂ ਦੀ ਤੇਜ਼ੀ ਨਾਲ ਜਾਂਚ ਹੋਈ ਹੈ। ਉਹਨਾਂ ਕਿਹਾ ਕਿ ਵਿਭਾਗ ਕੋਲ ਪਹਿਲਾਂ ਵਾਹਨਾਂ ਦੀ ਘਾਟ ਸੀ ਪਰ ਹੁਣ ਸਰਕਾਰ ਨੇ ਆਸਾਨ ਪਹੁੰਚ ਲਈ ਹੋਰ ਵਾਹਨ ਮਨਜ਼ੂਰ ਕੀਤੇ ਹਨ ਤਾਂ ਜੋ ਇਨਫੋਰਸਮੈਂਟ ਵਿੰਗਾਂ ਵੱਲੋਂ ਸੂਬੇ ਦੇ ਕੋਨੇ-ਕੋਨੇ ਵਿੱਚ ਟੈਕਸ ਚੋਰੀ ਦੇ ਮਾਮਲਿਆਂ ਨੂੰ ਨੱਥ ਪਾਈ ਜਾ ਸਕੇ।
ਸ੍ਰੀ ਯਾਦਵ ਨੇ ਕਿਹਾ ਕਿ ਵਿਭਾਗ ਮੁੱਖ ਦਫਤਰ, ਪਟਿਆਲਾ ਵਿਖੇ ਇੱਕ ਟੈਕਸ ਇੰਟੈਲੀਜੈਂਸ ਯੂਨਿਟ ਸਥਾਪਤ ਕਰਨ ਦੀ ਯੋਜਨਾ ਬਣਾ ਰਿਹਾ ਹੈ ਤਾਂ ਜੋ ਵੱਡੇ ਚੋਰਾਂ ਨੂੰ ਨੱਥ ਪਾਈ ਜਾ ਸਕੇ। ਇਸ ਦੇ ਨਾਲ ਹੀ ਵਿਭਾਗ ਵੱਲੋਂ ਸੂਬੇ ਦੇ ਮਾਲੀਏ ਨੂੰ ਸੁਰੱਖਿਅਤ ਕਰਨ ਲਈ ਸ਼ੁਰੂ ਵਿੱਚ ਹੀ ਫ਼ਰਜੀ ਟੈਕਸਦਾਤਿਆਂ ਦੀ ਪਛਾਣ ਕਰਨ ਲਈ ਤਕਨੀਕੀ ਅਤੇ ਹੋਰ ਉਪਕਰਨ ਖਰੀਦਣ ਦੀ ਯੋਜਨਾ ਬਣਾਈ ਜਾ ਰਹੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
November 14, 2026
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 