• Latest
  • Trending
ਕਲੈਟ 2021 ਦੇ ਨਤੀਜੇ ਕੱਲ੍ਹ ਨੂੰ ਘੋਸ਼ਿਤ ਕੀਤੇ ਜਾਣਗੇ

ਕਲੈਟ 2021 ਦੇ ਨਤੀਜੇ ਕੱਲ੍ਹ ਨੂੰ ਘੋਸ਼ਿਤ ਕੀਤੇ ਜਾਣਗੇ

5 years ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

16 minutes ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

38 minutes ago
FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

42 minutes ago
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

59 minutes ago
ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

1 hour ago
Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

2 hours ago
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

3 hours ago
ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

3 hours ago
ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ:  ਜਾਰੀ ਹੋਣਗੇ Show-Cause Notice

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ: ਜਾਰੀ ਹੋਣਗੇ Show-Cause Notice

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

4 hours ago
ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

5 hours ago
Hindi News
English News
Saturday, August 29, 2026
No Result
View All Result
31 °c
Chandigarh
31 ° Sun
31 ° Mon
30 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਲੈਟ 2021 ਦੇ ਨਤੀਜੇ ਕੱਲ੍ਹ ਨੂੰ ਘੋਸ਼ਿਤ ਕੀਤੇ ਜਾਣਗੇ

July 27, 2021
in ਖਬਰਾਂ, ਪੰਜਾਬ
ਕਲੈਟ 2021 ਦੇ ਨਤੀਜੇ ਕੱਲ੍ਹ ਨੂੰ ਘੋਸ਼ਿਤ ਕੀਤੇ ਜਾਣਗੇ

ਕਲੈਟ 2021 ਦੇ ਨਤੀਜੇ ਕੱਲ੍ਹ ਨੂੰ ਘੋਸ਼ਿਤ ਕੀਤੇ ਜਾਣਗੇ
ਆਰੀਅਨਜ਼ ਕਾਲਜ ਆਫ਼ ਲਾਅ, 2019 ਵਿਚ ਚੰਡੀਗੜ੍ਹ ਖੇਤਰ ਵਿਚ  ਸਮਝੌਤੇ ‘ਤੇ ਦਸਤਖਤ ਕਰਣ ਵਾਲਾ ਸਭ ਤੋਂ ਪਹਿਲਾਂ ਕਾਲਜ
ਲਗਭਗ 75,000 ਵਿਦਿਆਰਥੀ  ਪ੍ਰੀਖਿਆ ਲਈ ਰਜਿਸਟਰ ਹੋਏ

ਮੁਹਾਲੀ/ਜਲੰਧਰ 27,ਜੁਲਾਈ (ਵਿਸ਼ਵ ਵਾਰਤਾ/ਅਸ਼ਵਨੀ ਠਾਕੁਰ) —-ਨੈਸ਼ਨਲ ਲਾਅ ਯੂਨੀਵਰਸਟੀਜ਼ (ਐਨਐਲਯੂ) ਦੇ ਕਨਸੋਰਟੀਅਮ ਨੇ ਕਲੈਟ 2021 ਦੇ ਨਤੀਜੇ ਜੁਲਾਈ 28, 2021 ਨੂੰ ਆਪਣੀ ਅਧਿਕਾਰਤ ਵੈਬਸਾਈਟ ਤੇ ਜਾਰੀ ਕਰਣ ਦੀ ਘੋਸ਼ਣਾ ਕੀਤੀ ਹੈ।ਜਿਨ੍ਹਾਂ ਵਿਦਿਆਰਥੀ ਨੇ ਕਲੈਟ ਦੀ ਪ੍ਰੀਖਿਆ ਲਈ ਬਿਨੈ ਕੀਤਾ ਸੀ ਉਹ ਆਪਣੇ ਨਤੀਜੇ ਵੈਬਸਾਈਟ http://consortiumofnlus.ac.in/ ਤੇ ਦੇਖ ਸਕਦੇ ਹਨ।

ਕਲੈਟ ਦੀ ਪ੍ਰੀਖਿਆ ਦੇਸ਼ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ‘ਤੇ 23 ਜੁਲਾਈ ਨੂੰ ਆਫਲਾਈਨ ਢੰਗ ਨਾਲ ਆਯੋਜਿਤ ਕੀਤੀ ਗਈ ਸੀ । 2021 ਦੀ ਪ੍ਰੀਖਿਆ ਲਈ ਤਕਰੀਬਨ 75,183 ਉਮੀਦਵਾਰਾਂ ਨੇ ਰਜਿਸਟਰਡ ਕੀਤਾ । ਇਸ ਸਾਲ ਐਨ.ਐਲ.ਯੂ 5 ਸਾਲ ਦੇ ਇੰਟੀਗਰੇਟਡ ਲਾਅ ਪ੍ਰੋਗਰਾਮ ਅਧੀਨ 1308 ਅਤੇ ਐਲ.ਐਲ.ਐਮ ਪ੍ਰੋਗਰਾਮ ਅਧੀਨ 867 ਵਿਦਿਆਰਥੀਆਂ ਨੂੰ ਦਾਖਲਾ ਦੇਵੇਗਾ।
ਡਾ. ਅੰਸ਼ੂ ਕਟਾਰੀਆ, ਮੈਂਬਰ, ਕਲੈਟ ਅਤੇ ਚੇਅਰਮੈਨ, ਆਰੀਅਨਜ਼ ਕਾਲਜ ਆਫ਼ ਲਾਅ, ਰਾਜਪੁਰਾ, ਨੇੜੇ ਚੰਡੀਗੜ੍ਹ ਨੇ ਕਿਹਾ ਕਿ ਦੇਸ਼ ਵਿੱਚ 21 ਐਨ.ਐਲ.ਯੂ ਤੋਂ ਇਲਾਵਾ 52 ਹੋਰ ਕਾਲਜਾਂ ਅਤੇ ਯੂਨੀਵਰਸਿਟੀਆਂ ਕਲੈਟ ਨਾਲ ਜੁੜੀਆਂ ਹਨ। ਆਰੀਅਨਜ਼ ਕਾਲਜ ਆਫ਼ ਲਾਅ ਪੰਜਾਬ ਖੇਤਰ ਦਾ ਪਹਿਲਾ ਕਾਲਜ ਹੈ ਜੋ ਚੋਟੀ ਦੀਆਂ ਯੂਨੀਵਰਸਿਟੀਆਂ ਅਤੇ ਕਾਨੂੰਨੀ ਅਧਿਐਨ ਦੇ ਕਾਲਜਾਂ ਦਾ ਹਿੱਸਾ ਬਣਿਆ ਹੈ ਅਤੇ ਇਹ ਕਾਲਜ  2019-20 ਵਿੱਦਿਅਕ ਵਰ੍ਹੇ ਤੋਂ ਐਲ.ਐਲ.ਬੀ.(3 ਸਾਲ)‚ ਬੀਏ-ਐਲ.ਐਲ.ਬੀ(5 ਸਾਲ) ਅਤੇ ਬੀ.ਕਾਮ-ਐਲ.ਐਲ.ਬੀ (5 ਸਾਲ)  ਵਿੱਚ ਦਾਖਲੇ ਲਈ ਕਲੈਟ ਸਕੋਰ ਦੀ ਵਰਤੋਂ ਕਰਦਾ ਹੈ।
ਕਟਾਰੀਆ ਨੇ ਅੱਗੇ ਕਿਹਾ ਕਿ ਆਰੀਅਨਜ਼ ਵਿਖੇ ਕੌਂਸਲਿੰਗ ਅਤੇ ਦਾਖਲੇ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਹਨ। ਵਿਦਿਆਰਥੀ 98765-99888 ਜਾਂ 98762-99888 ‘ਤੇ ਕਾਲ ਕਰ ਸਕਦੇ ਹਨ ਜਾਂ ਆਰੀਅਨਜ਼ ਦੀ ਵੈਬਸਾਈਟ www.aryans.edu.in ਤੇ ਆਪਣੇ ਕਰੀਅਰ ਲਈ ਮਾਰਗਦਰਸ਼ਨ ਲਈ ਰਜਿਸਟਰ ਕਰ ਸਕਦੇ ਹਨ।

Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 29, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

by Ankit
August 29, 2026
0

  ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ...

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

by Jaspreet Kaur
August 29, 2026
0

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ 'ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ - ਜਾਣੋ ਕੀ ਹੈ ਕਾਰਨ? ਨਵੀ...

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

by Jaspreet Kaur
August 29, 2026
0

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ -ਪੰਜਾਬ ਸਰਕਾਰ ਸੂਬੇ ਦੀ ਖੇਡ ਵਿਰਾਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 29, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

by Ankit
2 weeks ago
0

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ —20 ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 