• Latest
  • Trending
ਕਸ਼ਮੀਰ ਵਿੱਚ ਹੋ ਰਹੀਆਂ ਟਾਰਗੇਟ  ਹੱਤਿਆਵਾਂ ਤੋਂ ਬਾਅਦ ਵੱਡਾ ਐਕਸ਼ਨ ਲੈਣ ਦੀ ਤਿਆਰੀ ‘ਚ ਕੇਂਦਰ ਸਰਕਾਰ

4 years ago
Punjab: ਕਿਸਾਨਾਂ ਦਾ ਅਲਟੀਮੇਟਮ ਖਤਮ: ਰੇਲ ਪਟੜੀਆਂ ‘ਤੇ ਸ਼ੁਰੂ ਕੀਤਾ ਧਰਨਾ ਪ੍ਰਦਰਸ਼ਨ

3 minutes ago
Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

43 minutes ago
Disha Salian ਦੇ ਪਿਤਾ ਵੱਲੋਂ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ 500 ਕਰੋੜ ਦਾ ਮਾਣਹਾਨੀ ਨੋਟਿਸ

1 hour ago
Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ

3 hours ago
Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

Punjab Weather: ਸੂਬੇ ‘ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼

4 hours ago
PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

International: ਅਮਰੀਕੀ ਹਾਊਸ ਨੇ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ਖ਼ਿਲਾਫ਼ 100% ਤੱਕ ਟੈਰਿਫ ਲਾਉਣ ਵਾਲਾ ਬਿੱਲ ਕੀਤਾ ਪਾਸ

5 hours ago
Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

Hindi News
English News
Thursday, September 17, 2026
No Result
View All Result
32 °c
Chandigarh
28 ° Fri
28 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਸ਼ਮੀਰ ਵਿੱਚ ਹੋ ਰਹੀਆਂ ਟਾਰਗੇਟ  ਹੱਤਿਆਵਾਂ ਤੋਂ ਬਾਅਦ ਵੱਡਾ ਐਕਸ਼ਨ ਲੈਣ ਦੀ ਤਿਆਰੀ ‘ਚ ਕੇਂਦਰ ਸਰਕਾਰ

June 3, 2022
in ADMINISTRATION, CRIME, National, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
ਕਸ਼ਮੀਰ ਵਿੱਚ ਹੋ ਰਹੀਆਂ ਟਾਰਗੇਟ  ਹੱਤਿਆਵਾਂ ਤੋਂ ਬਾਅਦ ਵੱਡਾ ਐਕਸ਼ਨ ਲੈਣ ਦੀ ਤਿਆਰੀ ‘ਚ ਕੇਂਦਰ ਸਰਕਾਰ

ਕਸ਼ਮੀਰ ਵਿੱਚ ਹੋ ਰਹੀਆਂ ਟਾਰਗੇਟ  ਹੱਤਿਆਵਾਂ ਤੋਂ ਬਾਅਦ ਵੱਡਾ ਐਕਸ਼ਨ ਲੈਣ ਦੀ ਤਿਆਰੀ ‘ਚ ਕੇਂਦਰ ਸਰਕਾਰ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਫੌਜ ਦੇ ਉੱਚ ਅਧਿਕਾਰੀਆਂ ਦੀ ਸੱਦੀ ਮੀਟਿੰਗ

ਚੰਡੀਗੜ੍ਹ,3 ਜੂਨ(ਵਿਸ਼ਵ ਵਾਰਤਾ)- ਕਸ਼ਮੀਰ ਘਾਟੀ ਵਿੱਚ ਹੋ ਰਹੀਆਂ ਟਾਰਗੇਟ ਹੱਤਿਆਵਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਸਖਤ ਐਕਸ਼ਨ ਲੈਣ ਦੀ ਤਿਆਰੀ ਵਿੱਚ ਹੈ।  ਕਸ਼ਮੀਰ ‘ਚ 12 ਘੰਟਿਆਂ ‘ਚ ਹੋਈ ਦੂਜੀ ਹੱਤਿਆ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉੱਚ ਪੱਧਰੀ ਬੈਠਕ ਸੱਦ ਲਈ ਹੈ। ਜਾਣਕਾਰੀ ਅਨੁਸਾਰ ਅਮਿਤ ਸ਼ਾਹ ਵੱਲੋਂ ਸੱਦੀ ਇਸ ਮੀਟਿੰਗ ਵਿੱਚ ਕੇਂਦਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਤੇ ਫੌਜ ਮੁਖੀ ਜਨਰਲ ਮਨੋਜ ਪਾਂਡ ਸ਼ਾਮਿਲ ਹੋਣਗੇ। ਦੱਸ ਦਈਏ ਕਿ ਕਸ਼ਮੀਰ ‘ਚ ਅੱਤਵਾਦੀ ਗੈਰ-ਕਸ਼ਮੀਰੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਮੰਗਲਵਾਰ ਨੂੰ ਹਿੰਦੂ ਅਧਿਆਪਕਾ ਰਜਨੀਬਾਲਾ ਦੀ ਹੱਤਿਆ ਤੋਂ ਬਾਅਦ ਵੀਰਵਾਰ ਨੂੰ ਦੋ ਥਾਵਾਂ ‘ਤੇ ਗੈਰ-ਕਸ਼ਮੀਰੀਆਂ ‘ਤੇ ਹਮਲੇ ਹੋਏ। ਪਹਿਲਾ ਹਮਲਾ ਕੁਲਗਾਮ ‘ਚ ਸਵੇਰੇ ਹੋਇਆ, ਜਿੱਥੇ ਰਾਜਸਥਾਨ ਦੇ ਰਹਿਣ ਵਾਲੇ 25 ਸਾਲਾ ਬੈਂਕ ਮੈਨੇਜਰ ਵਿਜੇ ਕੁਮਾਰ ਦੀ ਹੱਤਿਆ ਕਰ ਦਿੱਤੀ ਗਈ। ਇਨ੍ਹਾਂ ਟਾਰਗੇਟ ਕਿਲਿੰਗ ਤੋਂ ਬਾਅਦ ਕਸ਼ਮੀਰੀ ਪੰਡਤਾਂ ਨੇ ਘਾਟੀ ਤੋਂ ਵੱਡੇ ਪੱਧਰ ‘ਤੇ ਪਲਾਇਨ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਇਸ ਮੁੱਦੇ ‘ਤੇ NSA ਅਜੀਤ ਡੋਭਾਲ ਨਾਲ ਮੀਟਿੰਗ ਕਰਨਗੇ। ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ, ਡੀਜੀਪੀ ਦਿਲਬਾਗ ਸਿੰਘ, ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ, ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ, ਸੀਆਰਪੀਐੱਫ ਦੇ ਡਾਇਰੈਕਟਰ ਜਨਰਲ ਕੁਲਦੀਪ ਸਿੰਘ ਅਤੇ ਐੱਸਐੱਸਬੀ ਮੁਖੀ ਵੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਵੀਰਵਾਰ ਨੂੰ ਵੀ ਸ਼ਾਹ ਨੇ ਡੋਭਾਲ ਨਾਲ ਮੁਲਾਕਾਤ ਕੀਤੀ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਕਿਸਾਨਾਂ ਦਾ ਅਲਟੀਮੇਟਮ ਖਤਮ: ਰੇਲ ਪਟੜੀਆਂ ‘ਤੇ ਸ਼ੁਰੂ ਕੀਤਾ ਧਰਨਾ ਪ੍ਰਦਰਸ਼ਨ

Punjab: ਕਿਸਾਨਾਂ ਦਾ ਅਲਟੀਮੇਟਮ ਖਤਮ: ਰੇਲ ਪਟੜੀਆਂ ‘ਤੇ ਸ਼ੁਰੂ ਕੀਤਾ ਧਰਨਾ ਪ੍ਰਦਰਸ਼ਨ

by Ranjit Singh
September 17, 2026
0

Punjab: ਕਿਸਾਨਾਂ ਦਾ ਅਲਟੀਮੇਟਮ ਖਤਮ: ਰੇਲ ਪਟੜੀਆਂ 'ਤੇ ਸ਼ੁਰੂ ਕੀਤਾ ਧਰਨਾ ਪ੍ਰਦਰਸ਼ਨ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ) – ਕਿਸਾਨ ਮਜ਼ਦੂਰ...

Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

by Ranjit Singh
September 17, 2026
0

Himchal Pradesh 'ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ ਨਵੀਂ ਦਿੱਲੀ, 17 ਸਤੰਬਰ (ਵਿਸ਼ਵ ਵਾਰਤਾ) – ਹਿਮਾਚਲ ਪ੍ਰਦੇਸ਼...

Disha Salian ਦੇ ਪਿਤਾ ਵੱਲੋਂ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ 500 ਕਰੋੜ ਦਾ ਮਾਣਹਾਨੀ ਨੋਟਿਸ

Disha Salian ਦੇ ਪਿਤਾ ਵੱਲੋਂ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ 500 ਕਰੋੜ ਦਾ ਮਾਣਹਾਨੀ ਨੋਟਿਸ

by Ranjit Singh
September 17, 2026
0

Disha Salian ਦੇ ਪਿਤਾ ਵੱਲੋਂ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ 500 ਕਰੋੜ ਦਾ ਮਾਣਹਾਨੀ ਨੋਟਿਸ - 7 ਦਿਨਾਂ ’ਚ...

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ

by Ranjit Singh
September 17, 2026
0

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ - ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਕਿਸਾਨਾਂ ਦਾ ਅਲਟੀਮੇਟਮ ਖਤਮ: ਰੇਲ ਪਟੜੀਆਂ ‘ਤੇ ਸ਼ੁਰੂ ਕੀਤਾ ਧਰਨਾ ਪ੍ਰਦਰਸ਼ਨ

Punjab: ਕਿਸਾਨਾਂ ਦਾ ਅਲਟੀਮੇਟਮ ਖਤਮ: ਰੇਲ ਪਟੜੀਆਂ ‘ਤੇ ਸ਼ੁਰੂ ਕੀਤਾ ਧਰਨਾ ਪ੍ਰਦਰਸ਼ਨ

by Ranjit Singh
September 17, 2026
0

Punjab: ਕਿਸਾਨਾਂ ਦਾ ਅਲਟੀਮੇਟਮ ਖਤਮ: ਰੇਲ ਪਟੜੀਆਂ 'ਤੇ ਸ਼ੁਰੂ ਕੀਤਾ ਧਰਨਾ ਪ੍ਰਦਰਸ਼ਨ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ) – ਕਿਸਾਨ ਮਜ਼ਦੂਰ...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

by Ankit
2 weeks ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 