• Latest
  • Trending
ਕਾਂਗਰਸੀ ਆਗੂ ਅਤੇ ਫੌਜ ਦੇ ਸਾਬਕਾ ਅਧਿਕਾਰੀ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਕਾਂਗਰਸੀ ਆਗੂ ਅਤੇ ਫੌਜ ਦੇ ਸਾਬਕਾ ਅਧਿਕਾਰੀ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

6 years ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

14 minutes ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

57 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

2 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

2 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

2 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

3 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

4 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

4 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

4 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

5 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸੀ ਆਗੂ ਅਤੇ ਫੌਜ ਦੇ ਸਾਬਕਾ ਅਧਿਕਾਰੀ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

April 23, 2021
in ਸਿਆਸੀ, ਖਬਰਾਂ
ਕਾਂਗਰਸੀ ਆਗੂ ਅਤੇ ਫੌਜ ਦੇ ਸਾਬਕਾ ਅਧਿਕਾਰੀ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਕਾਂਗਰਸੀ ਆਗੂ ਅਤੇ ਫੌਜ ਦੇ ਸਾਬਕਾ ਅਧਿਕਾਰੀ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

…ਆਪ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਵਿੱਚ ਹੋ ਰਹੇ ਨੇ ਸ਼ਾਮਲ: ਹਰਪਾਲ ਸਿੰਘ ਚੀਮਾ

…ਅੱਜ ਪੰਜਾਬ ਦੇ ਸਾਰੇ ਵਰਗਾਂ ਦੇ ਲੋਕ ਪੰਜਾਬ ਨੂੰ ਬਚਾਉਣ ਤੇ ਕਾਮਯਾਬ ਕਰਨ ਲਈ ਹੋ ਰਹੇ ਨੇ ਇੱਕਠੇ

ਕਾਂਗਰਸੀ ਆਗੂ ਅਤੇ ਫੌਜ ਦੇ ਸਾਬਕਾ ਅਧਿਕਾਰੀ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਚੰਡੀਗੜ, 22 ਅਪ੍ਰੈਲ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਕਾਫ਼ਿਲਾ ਦਿਨ ਪ੍ਰਤੀ ਦਿਨ ਵੱਧਦਾ ਹੀ ਜਾ ਰਿਹਾ ਹੈ। ਅੱਜ ਪਾਰਟੀ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਕਾਂਗਰਸ ਪਾਰਟੀ ਦੀ ਆਗੂ ਰਣਜੀਤ ਕੌਰ ਅਤੇ ਫੌਜ ਦੇ ਸਾਬਕਾ ਕੈਪਟਨ ਤਰਸੇਮ ਸਿੰਘ ਸਮੇਤ ਕਈ ਆਗੂ ਆਪ ਵਿੱਚ ਸ਼ਾਮਲ ਹੋਏ। ਚੰਡੀਗੜ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਇਨਾਂ ਆਗੂਆਂ ਨੂੰ ਪਾਰਟੀ ਸ਼ਾਮਲ ਕੀਤਾ।
ਕੈਪਟਨ ਤਰਸੇਮ ਸਿੰਘ ਭਾਰਤੀ ਸੈਨਾ ਵਿੱਚ ਸੇਵਾਵਾਂ ਨਿਭਾਅ ਚੁੱਕੇ ਹਨ। ਅੰਮ੍ਰਿਤਸਰ ਜ਼ਿਲੇ ਦੇ ਪਿੰਡ ਸਠਿਆਲਾ ਦੀ ਰਹਿਣ ਵਾਲੀ ਬੀਬਾ ਰਣਜੀਤ ਕੌਰ ਕਾਂਗਰਸ ਪਾਰਟੀ ਦੀ ਆਗੂ ਹੈ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਇੱਕ ਹੋਰ ਆਗੂ ਪਰਮਜੀਤ ਸਿੰਘ ਆਲ ਇੰਡੀਆ ਐਸ.ਸੀ ਫੈਡਰੇਸ਼ਨ ਦੇ ਪ੍ਰਧਾਨ ਹਨ। ਇਨਾਂ ਆਗੂਆਂ ਦੇ ਨਾਲ ਹਵਲਦਾਰ ਹਰਜੀਤ ਸਿੰਘ ਅਤੇ ਸਰਵਨ ਸਿੰਘ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਹਰਪਾਲ ਸਿੰਘ ਚੀਮਾ ਨੇ ਸਾਰੇ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦਰ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਲੋਕ ਵੱਡੀ ਗਿਣਤੀ ‘ਚ ਆਪ ਨਾਲ ਜੁੜ ਰਹੇ ਹਨ। ਉਨਾਂ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਇਆ ਅਤੇ ਸਰਕਾਰੀ ਹਸਪਤਾਲਾਂ ਦੀ ਸਥਿਤੀ ਵਿੱਚ ਸੁਧਾਰ ਕਰਕੇ ਵਿਕਾਸ ਦਾ ਨਵਾਂ ਮਾਡਲ ਪੇਸ਼ ਕੀਤਾ ਹੈ। ਅੱਜ ਦਿੱਲੀ ਦੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਉਚ ਮਿਆਰੀ ਸਿੱਖਿਆ ਦਿਵਾ ਰਹੇ ਹਨ, ਜਦੋਂ ਕਿ ਸਰਕਾਰੀ ਹਸਪਤਾਲਾਂ ਵਿੱਚ ਚੰਗਾ ਇਲਾਜ ਕਰਵਾ ਕੇ ਆਪਣੀ ਕਮਾਈ ਵੀ ਬਚਾਅ ਰਹੇ ਹਨ। ਇਸੇ ਦਾ ਨਤੀਜਾ ਹੈ ਕਿ ਅੱਜ ਦੇਸ ਭਰ ਦੇ ਲੋਕ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਪਸੰਦ ਕਰ ਰਹੇ ਹਨ।
ਚੀਮਾ ਨੇ ਕਿਹਾ ਕਿ ਅੱਜ ਹਰ ਵਰਗ ਦੇ ਲੋਕ ਇੱਕਠੇ ਹੋ ਕੇ ਪੰਜਾਬ ਨੂੰ ਬਚਾਉਣ ਲਈ ਆਪ ਵਿੱਚ ਸ਼ਾਮਲ ਹੋ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਸ਼ਬਦੀ ਹਮਲਾ ਕਰਦਿਆਂ ਚੀਮਾ ਨੇ ਕਿਹਾ ਕਿ ਕੈਪਟਨ ਨੇ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਸਾਰੇ ਵਾਅਦੇ ਵਿਸਾਰ ਦਿੱਤੇ ਹਨ, ਉਨਾਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਭਾਰਤ ਦੇ ਸਭ ਤੋਂ ਖ਼ਰਾਬ ਕਾਰਗੁਜਾਰੀ ਵਾਲੇ ਮੁੱਖ ਮੰਤਰੀ ਹਨ, ਜਿਸ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਉਨਾਂ ਨੂੰ ਧੋਖਾ ਦਿੱਤਾ ਹੈ।
ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਉਨਾਂ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਪ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਸਾਰੇ ਆਗੂਆਂ ਨੇ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

by Ranjit Singh
November 10, 2026
0

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

Most Popular

ਭਾਰਤੀ ਫੌਜ ਦਾ ਦਸਤਾ ‘Exercise Garuda Shakti’ ਵਿੱਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਰਵਾਨਾ

ਭਾਰਤੀ ਫੌਜ ਦਾ ਦਸਤਾ ‘Exercise Garuda Shakti’ ਵਿੱਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਰਵਾਨਾ

by Navjot
2 weeks ago
0

  ਨਵੀਂ ਦਿੱਲੀ, 25 ਅਕਤੂਬਰ (ਵਿਸ਼ਵ ਵਾਰਤਾ) - ਭਾਰਤੀ ਫੌਜ ਦਾ ਇੱਕ ਦਸਤਾ, ਜਿਸ ਵਿੱਚ ਵਿਸ਼ੇਸ਼ ਬਲਾਂ (Special Forces) ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 