ਕਾਂਗਰਸੀ ਆਗੂ ਅਨੀਸ਼ ਸਿਡਾਣਾ ਅਕਾਲੀ 'ਚ ਸ਼ਾਮਲ ਸੁਖਬੀਰ ਬਾਦਲ ਨੇ ਕੀਤਾ ਪਾਰਟੀ ਵਿੱਚ ਸਵਾਗਤ
ਚੰਡੀਗੜ੍ਹ,18 ਨਵੰਬਰ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਜਲਾਲਾਬਾਦ ਦੇ ਕਾਂਗਰਸੀ ਆਗੂ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸਵਾਗਤ ਕੀਤਾ।