ਕਾਂਗਰਸੀ ਐਮਪੀ ਗੁਰਜੀਤ ਔਜਲਾ ਨੂੰ ਹੋਇਆ ਕੋਰੋਨਾ
ਚੰਡੀਗੜ੍ਹ,12 ਅਗਸਤ(ਵਿਸ਼ਵ ਵਾਰਤਾ)- ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਕੋਰੋਨਾ ਪਾਜ਼ਿਟਿਵ ਹੋ ਗਏ ਹਨ। ਇਸ ਗੱਲ ਦੀ ਜਾਣਕਾਰੀ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਰਾਂਹੀਂ ਦਿੱਤੀ ਹੈ।
I have tested positive for Covid 19. Have immediately isolated myself and will be under home quarantine.
I request everyone who came in contact with me to please get tested.
There will be no public meetings till the quarantine period is over and tests are negative.
Stay Safe!— Gurjeet Singh Aujla (@GurjeetSAujla) August 12, 2022