• Latest
  • Trending
ਕਾਂਗਰਸੀ ਐਮਪੀ ਡਿੰਪਾ ਵਲੋਂ ਮਹਿਲਾ ਪੱਤਰਕਾਰ ਨਾਲ ਦਿੱਲੀ ਵਿੱਚ ਕੀਤੀ ਬਦਸਲੂਕੀ ਖ਼ਿਲਾਫ਼ ਪੱਤਰਕਾਰਾਂ ‘ਚ ਭਾਰੀ ਰੋਸ  

ਕਾਂਗਰਸੀ ਐਮਪੀ ਡਿੰਪਾ ਵਲੋਂ ਮਹਿਲਾ ਪੱਤਰਕਾਰ ਨਾਲ ਦਿੱਲੀ ਵਿੱਚ ਕੀਤੀ ਬਦਸਲੂਕੀ ਖ਼ਿਲਾਫ਼ ਪੱਤਰਕਾਰਾਂ ‘ਚ ਭਾਰੀ ਰੋਸ  

6 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

8 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

8 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

9 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

9 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

11 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

12 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

12 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

12 hours ago
Hindi News
English News
Saturday, November 14, 2026
No Result
View All Result
16 °c
Chandigarh
19 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸੀ ਐਮਪੀ ਡਿੰਪਾ ਵਲੋਂ ਮਹਿਲਾ ਪੱਤਰਕਾਰ ਨਾਲ ਦਿੱਲੀ ਵਿੱਚ ਕੀਤੀ ਬਦਸਲੂਕੀ ਖ਼ਿਲਾਫ਼ ਪੱਤਰਕਾਰਾਂ ‘ਚ ਭਾਰੀ ਰੋਸ  

December 25, 2020
in ਹੁਸਿਆਰਪੁਰ, ਪੰਜਾਬ
ਕਾਂਗਰਸੀ ਐਮਪੀ ਡਿੰਪਾ ਵਲੋਂ ਮਹਿਲਾ ਪੱਤਰਕਾਰ ਨਾਲ ਦਿੱਲੀ ਵਿੱਚ ਕੀਤੀ ਬਦਸਲੂਕੀ ਖ਼ਿਲਾਫ਼ ਪੱਤਰਕਾਰਾਂ ‘ਚ ਭਾਰੀ ਰੋਸ  

ਕਾਂਗਰਸੀ ਐਮਪੀ ਡਿੰਪਾ ਵਲੋਂ ਮਹਿਲਾ ਪੱਤਰਕਾਰ ਨਾਲ ਦਿੱਲੀ ਵਿੱਚ ਕੀਤੀ ਬਦਸਲੂਕੀ ਖ਼ਿਲਾਫ਼ ਪੱਤਰਕਾਰਾਂ ‘ਚ ਭਾਰੀ ਰੋਸ  

• ਪੰਜਾਬ ਭਰ ਵਿਚ ਵਿਰੋਧ ਪ੍ਰਦਰਸ਼ਨਾਂ ਦੀ ਦਿੱਤੀ ਚਿਤਾਵਨੀ

ਹੁਸ਼ਿਆਰਪੁਰ 25 ਦਸੰਬਰ (ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਵੱਲੋਂ ਦਿੱਲੀ ਵਿੱਚ ਦਿੱਤੇ ਜਾ ਰਹੇ ਧਰਨੇ ਦੌਰਾਨ ਕਾਂਗਰਸੀ ਐਮ ਪੀ ਜਸਬੀਰ ਸਿੰਘ ਡਿੰਪਾ ਵੱਲੋਂ ਮਹਿਲਾ ਪੱਤਰਕਾਰ ਨਾਲ ਬਦਸਲੂਕੀ ਅਤੇ ਹੱਥੋ ਪਾਈ  ਕਰਨ ਦੀ ਨਿੰਦਣਯੋਗ ਘਟਨਾ ਨਾਲ ਸਮੁੱਚੇ ਪੱਤਰਕਾਰ ਭਾਈਚਾਰੇ ਵਿੱਚ ਵੱਡੇ ਰੋਸ ਦੀ ਲਹਿਰ ਪੈਦਾ ਹੋ ਚੁੱਕੀ ਹੈ ਜੋ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਸਰਕਾਰ ਨੂੰ ਬਹੁਤ ਕਸੂਤੀ ਸਥਿਤੀ ਵਿੱਚ ਫਸਾ ਸਕਦੀ ਹੈ।ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਰਜਿ.ਪੰਜਾਬ ਆਫ ਇੰਡੀਆ ਦੇ ਜਨਰਲ ਸਕੱਤਰ ਵਿਨੋਦ ਕੌਸ਼ਲ,ਪ੍ਰੈਸ ਕਲੱਬ ਦੇ ਪ੍ਰਧਾਨ ਬਲਜਿੰਦਰਪਾਲ ਸਿੰਘ,ਚੰਡੀਗੜ੍ਹ ਪੰਜਾਬ ਯੂਨੀਅਨ ਆਫ ਜਰਨਲਿਸਟ ਅਤੇ ਇੰਡੀਅਨ ਮੀਡੀਆ ਐਸੋਸੀਏਸ਼ਨ ਰਜਿ.ਦੇ ਪ੍ਰਧਾਨ ਦਲਜੀਤ ਸਿੰਘ ਅਜਨੋਹਾ,ਇੰਡੀਅਨ ਜਰਨਿਸਟ ਐਸੋਸੀਏਸ਼ਨ ਆਫ ਇੰਡੀਆ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਸ਼ਵਨੀ ਵਰਮਾ, ਸਮੂੰਹ ਪੱਤਰਕਾਰ ਸੰਘ ਦੇ ਫਾਊਂਡਰ ਸ਼ਰਮਿੰਦਰ ਸਿੰਘ,ਰਿਪੋਰਟਜ਼ ਐਸੋਸੀਏਸ਼ਨ ਪੰਜਾਬ ਦੇ ਸਰਪ੍ਰਸਤ ਸਤਿੰਦਰ ਸਿੰਘ ਰਾਜਾ, ਪੰਜਾਬ ਪ੍ਰਧਾਨ ਰਣਦੀਪ ਸਿੱਧੂ ਅਤੇ ਸਮੂਹ ਪੱਤਰਕਾਰ ਭਾਈਚਾਰੇ ਨੇ ਕਾਂਗਰਸੀ ਐਮ ਪੀ ਜਸਬੀਰ ਸਿੰਘ ਡਿੰਪਾ ਵੱਲੋਂ ਮਹਿਲਾ ਪੱਤਰਕਾਰ ਨਾਲ ਕੀਤੀ ਗਈ ਹੱਥੋਪਾਈ ਅਤੇ ਬਦਸਲੂਕੀ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਕੇਂਦਰੀ ਅਤੇ ਸੂਬਾਈ ਸਰਕਾਰਾਂ ਪੱਤਰਕਾਰਾਂ ਤੇ ਹੋਏ ਹਮਲੇ ਨੂੰ ਰੋਕਣ ਵਿੱਚ ਬੁਰੀ ਤਰ੍ਹਾਂ ਅਸਫਲ ਸਾਬਤ ਹੋਈਆਂ ਹਨ ਇੱਥੋਂ ਤੱਕ ਕਿ ਹੁਣ ਸਰਕਾਰਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਪੱਤਰਕਾਰਾਂ ਉੱਪਰ ਹਮਲਾ ਕਰਨ ਤੇ ਉਤਾਰੂ ਹੋ ਗਏ ਹਨ।ਅਜਿਹੇ ਵਰਤਾਰੇ ਦਾ ਸਮੂੰਹ ਪੱਤਰਕਾਰ ਇਕਜੁੱਟ ਹੋ ਕੇ ਜ਼ੋਰਦਾਰ ਸ਼ਬਦਾਂ ਵਿਚ ਵਿਰੋਧ ਕਰਦੇ ਹੋਏ ਕੇਂਦਰ ਅਤੇ ਸੂਬਾ ਸਰਕਾਰ ਪਾਸੋਂ ਮੰਗ ਕਰਦੇ ਹਨ ਕਿ ਲੋਕਤੰਤਰ ਦੇ ਚੌਥੇ ਥੰਮ੍ਹ ਮੀਡੀਆ ਉੱਤੇ ਹਮਲਾ ਕਰਨ ਵਾਲੇ ਕਾਂਗਰਸੀ ਐਮ ਪੀ ਜਸਬੀਰ ਸਿੰਘ ਡਿੰਪਾ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।ਸਮੂਹ ਪੱਤਰਕਾਰਾਂ ਨੇ ਇਕ ਆਵਾਜ਼ ਵਿਚ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਮੁੱਚੇ ਪੰਜਾਬ ਭਰ ਵਿੱਚ ਕਾਂਗਰਸੀ ਐਮ ਪੀ ਜਸਬੀਰ ਸਿੰਘ ਡਿੰਪਾ ਖਿਲਾਫ ਪੁਤਲੇ ਫੂਕੇ ਜਾਣਗੇ ਅਤੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।

ਇਸੇ ਤਰ੍ਹਾਂ ਹੀ ਬੇਗਮਪੁਰਾ ਟਾਈਗਰ ਫੋਰਸ ਦੇ ਕੌਮੀ ਪ੍ਰਧਾਨ ਅਸ਼ੋਕ ਸੱਲਣ,ਜਾਗਦੇ ਰਹੋ ਸੱਭਿਆਚਾਰਕ ਮੰਚ ਦੇ ਚੇਅਰਮੈਨ ਤਰਸੇਮ ਦੀਵਾਨਾ ਨੇ ਵੀ ਕਾਂਗਰਸੀ ਐਮਪੀ ਜਸਬੀਰ ਡਿੰਪਾ ਵੱਲੋਂ ਮਹਿਲਾ ਪੱਤਰਕਾਰ ਨਾਲ ਕੀਤੀ ਬਦਸਲੂਕੀ ਨੂੰ ਮੀਡੀਆ ਤੇ ਹਮਲਾ ਕਰਾਰ ਦਿੱਤਾ ਹੈ।  

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 