ਨਵੀਂ ਦਿੱਲੀ, 20 ਨਵੰਬਰ – ਕਾਂਗਰਸ ਦੇ ਨੇਤਾ ਪ੍ਰਿਯਰੰਜਨ ਦਾਸ ਮੁੰਸ਼ੀ ਦਾ ਅੱਜ ਦੇਹਾਂਤ ਹੋ ਗਿਆ| ਉਹ ਕਾਫੀ ਸਮੇਂ ਤੋਂ ਕੋਮਾ ਵਿਚ ਸਨ| 72 ਸਾਲਾ ਪ੍ਰਿਯਰੰਜਨ ਦਾਸ ਮੁੰਸ਼ੀ ਦੇ ਦੇਹਾਂਤ ਉਤੇ ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ|
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ ਚੰਡੀਗੜ੍ਹ, 14ਮਈ(ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਤੋਂ...