<img class="alignnone size-full wp-image-7509 alignleft" src="https://wishavwarta.in/wp-content/uploads/2017/11/kejriwal-2.jpg" alt="" width="275" height="183" /> <div>ਸਮੋਗ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਮਿਲਣ ਪੁੱਜੇ । ਇਸ ਤੋਂ ਪਹਿਲਾਂ ਏਅਰਪੋਰਟ ਪੁੱਜਣ ਉੱਤੇ ਉਨ੍ਹਾਂ ਨੂੰ ਕਾਂਗਰਸ ਅਤੇ ਅਕਾਲੀ ਦਲ ਦੇ ਵਰਕਰਾਂ ਨੇ ਕਾਲੇ ਝੰਡੇ ਦਿਖਾਏ ।</div>