• Latest
  • Trending
ਕਾਂਗਰਸ ਅਤੇ ਆਪ ਦੇ ਦੋਹਰੇ ਮਾਪਦੰਡਾਂ ਦਾ ਪਰਦਾਫਾਸ਼ ਹੋਇਆ: ਮਜੀਠੀਆ

ਕਾਂਗਰਸ ਅਤੇ ਆਪ ਦੇ ਦੋਹਰੇ ਮਾਪਦੰਡਾਂ ਦਾ ਪਰਦਾਫਾਸ਼ ਹੋਇਆ: ਮਜੀਠੀਆ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

9 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

9 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

10 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

13 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

13 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

13 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

14 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

14 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਅਤੇ ਆਪ ਦੇ ਦੋਹਰੇ ਮਾਪਦੰਡਾਂ ਦਾ ਪਰਦਾਫਾਸ਼ ਹੋਇਆ: ਮਜੀਠੀਆ

December 24, 2018
in ਪੰਜਾਬ
ਕਾਂਗਰਸ ਅਤੇ ਆਪ ਦੇ ਦੋਹਰੇ ਮਾਪਦੰਡਾਂ ਦਾ ਪਰਦਾਫਾਸ਼ ਹੋਇਆ: ਮਜੀਠੀਆ

ਕਿਹਾ ਕਿ ਲੋਕ-ਵਿਰੋਧੀ ਸੁਭਾਅ ਵਾਲਾ ਮਨਪ੍ਰੀਤ ਜੀਐਸਟੀ ਕੌਂਸਲ ਵਿਚ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਪੂਰੀ ਤਰ•ਾਂ ਨਾਕਾਮ ਰਿਹਾ ਹੈ
ਚੰਡੀਗੜ•/24 ਦਸੰਬਰ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਕਾਂਗਰਸ ਅਤੇ ਆਪ ਦੇ ਦੋ-ਦੋ ਚਿਹਰੇ ਹਨ। ਪਹਿਲਾ ਲੋਕ-ਪੱਖੀ ਚਿਹਰਾ ਸਿਰਫ ਦਿਖਾਵੇ ਲਈ ਹੈ ਜਦਕਿ ਮੌਕਾ ਮਿਲਦੇ ਹੀ ਉਹ ਆਪਣਾ ਦੂਜਾ ਲੋਕ-ਵਿਰੋਧੀ ਚਿਹਰਾ ਵਿਖਾ ਦਿੰਦੀਆਂ ਹਨ। ਇਸ ਦੀ ਤਾਜ਼ਾ ਮਿਸਾਲ ਇਹ ਹੈ ਕਿ ਜਨਤਕ ਤੌਰ ਤੇ ਇਹ ਦੋਵੇਂ ਪਾਰਟੀਆਂ ਟੈਕਸ ਘਟਾਉਣ ਦੀ ਮੰਗ ਕਰਦੀਆਂ ਆ ਰਹੀਆਂ ਹਨ, ਪਰੰਤੂ ਜੀਐਸਟੀ ਕੌਂਸਲ ਦੀ ਮੀਟਿੰਗ ਵਿਚ ਇਹਨਾਂ ਦੋਵਾਂ ਨੇ ਜੀਐਸਟੀ ਦਰਾਂ ਘਟਾਉਣ ਦਾ ਸਖ਼ਤ ਵਿਰੋਧ ਕੀਤਾ ਸੀ।

ਇਸ ਬਾਰੇ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਜੀਐਸਟੀ ਦਰਾਂ ਘਟਾਏ ਜਾਣ ਦਾ ਵਿਰੋਧ ਕਰਨ ਲਈ ਕਾਂਗਰਸ ਅਤੇ ਆਪ ਇੱਕਜੁੱਟ ਹੋ ਗਈਆਂ ਸਨ।
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਉੱਤੇ ਨਿਸ਼ਾਨਾ ਸੇਧਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਉਹ ਕਿੰਨੀ ਦੇਰ ਤੋ ਜੀਐਸਟੀ ਨੂੰ ਗੱਬਰ ਸਿੰਘ ਟੈਕਸ ਕਹਿ ਕੇ ਇਸ ਦਾ ਵਿਰੋਧ ਕਰਦਾ ਆ ਰਿਹਾ ਹੈ, ਪਰੰਤੂ ਜਦੋਂ ਇਸ ਟੈਕਸ ਨੂੰ ਘਟਾਇਆ ਜਾ ਰਿਹਾ ਹੈ ਤਾਂ ਉਸ ਨੇ ਚੁੱਪੀ ਸਾਧ ਲਈ ਹੈ। ਇੰਨਾ ਹੀ ਨਹੀਂ, ਜੀਐਸਟੀ ਘਟਾਉਣ ਵਾਸਤੇ  ਜ਼ੋਰ ਲਗਾਉਣ ਦੀ ਥਾਂ ਉਸ ਨੇ ਆਪਣੇ ਆਦਮੀਆਂ ਨੂੰ ਜੀਐਸਟੀ ਦਰਾਂ ਘਟਾਉਣ ਦਾ ਵਿਰੋਧ ਕਰਨ ਦਾ ਨਿਰਦੇਸ਼ ਦੇ ਦਿੱਤਾ ਹੈ।

ਅਕਾਲੀ ਆਗੂ ਨੇ ਕਿਹਾ ਕਿ ਬਦਕਿਸਮਤੀ ਨਾਲ 22 ਵਸਤਾਂ ਨੂੰ 28 ਫੀਸਦੀ ਦੇ ਦਾਇਰੇ ਵਿਚੋਂ ਕੱਢ ਕੇ 18 ਫੀਸਦੀ ਦੇ ਦਾਇਰੇ ਵਿਚ ਲਿਆਉਣ ਦੀ ਕਾਰਵਾਈ ਵਿਚ ਅੜਿੱਕੇ ਪਾਉਣ ਲਈ ਪੰਜਾਬ ਦਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਕਾਂਗਰਸੀ ਮੰਤਰੀਆਂ ਦੇ ਟੋਲੇ ਵਿਚ ਸ਼ਾਮਿਲ ਹੋ ਗਿਆ ਸੀ। ਉਹਨਾਂ ਕਿਹਾ ਕਿ ਕੋਈ ਵੀ ਮਨਪ੍ਰੀਤ ਤੋਂ ਗਰੀਬਾਂ ਦੇ ਹਿੱਤਾਂ ਦੀ ਰਾਖੀ ਦੀ ਉਮੀਦ ਨਹੀਂ ਕਰਦਾ, ਕਿਉਂਕਿ ਉਹ ਪੂਰੀ ਤਰਾਂ• ਗਰੀਬਾਂ ਦੇ ਖ਼ਿਲਾਫ ਹੈ। ਉਸ ਦਾ ਅਰਥ-ਸਾਸ਼ਤਰ ਹੀ ਗਰੀਬ-ਵਿਰੋਧੀ ਹੈ।

ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਰਾਜ਼ ਸਾਰੇ ਜਾਣਦੇ ਹਨ ਕਿ ਹਾਲ ਹੀ ਵਿਚ ਹੋਈ ਜੀਐਸਟੀ ਕੌਂਸਲ ਦੀ ਮੀਟਿੰਗ ਵਿਚ ਇਹਨਾਂ ਪਾਰਟੀਆਂ ਨੇ 22 ਵਸਤਾਂ ਨੂੰ 28 ਫੀਸਦੀ ਦੇ ਦਾਇਰੇ ‘ਚੋਂ ਕੱਢ ਕੇ 18 ਫੀਸਦੀ ਦੇ ਦਾਇਰੇ ਅੰਦਰ ਲਿਆਉਣ ਦਾ ਵਿਰੋਧ ਕੀਤਾ ਸੀ। ਇਸ ਵਿਰੋਧ ਦੀ ਅਗਵਾਈ ਕਾਂਗਰਸੀ ਟੋਲੇ ਨੇ ਇਹ ਦਲੀਲ ਦਿੰਦਿਆਂ ਕੀਤੀ ਸੀ ਕਿ ਇਸ ਨਾਲ ਸੂਬਿਆਂ ਦੀ ਆਮਦਨ ਵੀ ਘਟ ਜਾਵੇਗੀ। ਪਰੰਤੂ ਜਦੋਂ ਵਿਰੋਧੀ ਧਿਰ ਨੂੰ ਇਹ ਚੇਤਾਵਨੀ ਦਿੱਤੀ ਗਈ ਕਿ ਉਹਨਾਂ ਦੇ ਵਿਰੋਧ ਨੂੰ ਮੀਟਿੰਗ ਦੀ ਕਾਰਵਾਈ ਦੇ ਵੇਰਵੇ ਵਿਚ ਸ਼ਾਮਿਲ ਕੀਤਾ ਜਾਵੇਗਾ ਤਾਂ ਉਹ ਪਿੱਛੇ ਹਟ ਗਏ। ਲੋਕਾਂ ਅੱਗੇ ਭੇਦ ਖੁੱਲਣ ਤੋਂ ਡਰੋਂ ਇਹਨਾਂ ਪਾਰਟੀਆਂ ਨੇ ਮਜ਼ਬੂਰੀਵੱਸ ਜੀਐਸਟੀ ਦਰਾਂ ਘਟਾਉਣ ਲਈ ਸਹਿਮਤੀ ਦਿੱਤੀ।

ਅਕਾਲੀ ਆਗੂ ਨੇ ਕਿਹਾ ਕਿ ਜੀਐਸੀਟੀ ਵਿਚ ਦਿੱਤੀ ਕਿਸੇ ਵੀ ਛੋਟ ਦਾ ਫਾਇਦਾ ਸਿੱਧਾ ਆਮ ਉਪਭੋਗਤਾ ਨੂੰ ਮਿਲਦਾ ਹੈ ਅਤੇ ਜੀਐਸਟੀ ਘਟਾਉਣ ਦਾ ਵਿਰੋਧ ਕਰਨਾ ਇੱਕ ਲੋਕ-ਵਿਰੋਧੀ ਕਦਮ ਹੈ। ਉਹਨਾਂ ਕਿਹਾ ਕਿ  ਕਾਂਗਰਸ, ਸੀਪੀਐਮ ਅਤੇ ਆਪ ਦਾ ਭਾਂਡਾ ਫੁੱਟ ਗਿਆ ਹੈ ਕਿ ਇਹ ਗਰੀਬਾਂ ਨਾਲ ਸਿਰਫ ਫੋਕੀ ਹਮਦਰਦੀ ਕਰਦੀਆਂ ਹਨ। ਜਦਕਿ ਅਸਲੀਅਤ ਵਿਚ ਗਰੀਬਾਂ ਦੀ ਭਲਾਈ ਲਈ ਕੀਤੇ ਕਿਸੇ ਵੀ ਯਤਨ ਦਾ ਸਖ਼ਤ ਵਿਰੋਧ ਕਰਦੀਆਂ ਹਨ। ਉਹਨਾਂ ਕਿਹਾ ਕਿ ਉਹਨਾਂ ਦੀ ਇਹ ਦਲੀਲ ਆਧਾਰਹੀਣ ਹੈ ਕਿ ਜੀਐਸਟੀ ਦਰਾਂ ਘਟਾਉਣ ਨਾਲ ਸਿਰਫ ਸੂਬਿਆਂ ਦੀ ਆਮਦਨ ਘਟੇਗੀ। ਜਦਕਿ ਟੈਕਸ ਦਰਾਂ ਦੀ ਕੀਤੀ ਕਮੀ ਨਾਲ ਕੇਂਦਰ ਸਰਕਾਰ ਦੀ ਆਮਦਨ ਉਤੇ ਵੀ ਮਾੜਾ ਪ੍ਰਭਾਵ ਪਵੇਗਾ।

ਅਕਾਲੀ ਆਗੂ ਨੇ ਕਿਹਾ ਕਿ ਹਾਲ ਹੀ ਵਿਚ ਐਨਡੀਏ ਸਾਸ਼ਿਤ ਸਾਰੇ ਸੂਬਿਆਂ ਨੇ ਪੈਟਰੋਲ ਅਤੇ ਡੀਜ਼ਲ ਉੱਤੇ ਸਥਾਨਕ ਟੈਕਸ ਘਟਾ ਦਿੱਤੇ ਸਨ, ਪਰੰਤੂ ਕਾਂਗਰਸ ਸਾਸ਼ਿਤ ਰਾਜਾਂ ਨੇ ਬੜੀ ਬੇਸ਼ਰਮੀ ਨਾਲ ਇਹੋ ਦਲੀਲ ਦਿੱਤੀ ਸੀ ਕਿ ਅਜਿਹਾ ਕਰਨ ਨਾਲ ਸੂਬਿਆਂ ਦੀ ਆਮਦਨ ਘਟ ਜਾਵੇਗੀ। ਉਹਨਾਂ ਕਿਹਾ ਕਿ ਵਿਰੋਧੀ ਧਿਰ ਇਸ ਤਰ•ਾਂ ਦੁਖੀ ਹੋ ਰਹੀ ਹੈ, ਜਿਵੇਂ ਟੈਕਸ ਘਟਾਉਣ ਨਾਲ ਸਿਰਫ ਕਾਂਗਰਸ ਸਾਸ਼ਿਤ ਸੂਬੇ ਹੀ ਪ੍ਰਭਾਵਿਤ ਹੋਣਗੇ ਜਦਕਿ ਅਸਲੀਅਤ ਵਿਚ ਕੇਂਦਰ ਸਰਕਾਰ ਸਮੇਤ ਸਾਰੇ ਸੂਬਿਆਂ ਉੱਤੇ ਇਕੋ ਜਿਹਾ ਅਸਰ ਪਵੇਗਾ। ਉਹਨਾਂ ਕਿਹਾ ਕਿ ਜਦੋਂ ਭਾਜਪਾ ਅਤੇ ਇਸ ਦੇ ਸਹਿਯੋਗੀਆਂ ਦੇ ਸਾਸ਼ਨ ਵਾਲੇ ਜ਼ਿਆਦਾਤਰ ਸੂਬੇ ਇਸ ਕਟੌਤੀ ਖਿੜੇ ਮੱਥੇ ਸਵੀਕਾਰ ਕਰ ਸਕਦੇ ਹਨ ਤਾਂ ਇਸ ਲੋਕਪੱਖੀ ਕਦਮ ਦਾ ਕਾਂਗਰਸ ਕਿਉਂ ਵਿਰੋਧ ਕਰਦੀ ਹੈ?
ਸਰਦਾਰ ਮਜੀਠੀਆ ਨੇ ਕਿਹਾ ਕਿ ਕੇਂਦਰ ਸਰਕਾਰ ਇਹ ਭਰੋਸਾ ਦੇ ਚੁੱਕੀ ਹੈ ਕਿ ਜਿਹਨਾਂ ਸੂਬਿਆਂ ਦੀ ਆਮਦਨ ਦੀ ਵਿਕਾਸ ਦਰ 14 ਫੀਸਦੀ ਤੋਂ ਥੱਲੇ ਹੈ ਤਾਂ ਉਹਨਾਂ ਦੀ ਭਰਪਾਈ ਕੀਤੀ ਜਾਵੇਗੀ। ਇਸ ਲਈ ਜੇਕਰ ਥੋੜ•ੀ ਬਹੁਤ ਆਮਦਨ ਘਟਦੀ ਹੈ ਤਾਂ  ਸੂਬਿਆਂ ਲਈ ਫ਼ਿਕਰ ਦੀ ਗੱਲ ਨਹੀਂ ਹੈ, ਸਗੋਂ ਸੂਬਿਆਂ ਨੂੰ ਆਪਣੀਆਂ ਸਾਰੀਆਂ ਲੋੜਾਂ ਵਾਸਤੇ ਕੇਂਦਰ ਵੱਲ ਵੇਖਣ ਦੀ ਥਾਂ ਆਪਣੇ ਵਿੱਤੀ ਸਰੋਤ ਵਧਾਉਣ ਲਈ ਕੋਸ਼ਿਸ਼ ਕਰਨੀ ਚਾਹੀਦੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਅਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ ; ਝੋਟਾ ਦੇ ਅੰਤਿਮ ਸੰਸਕਾਰ ਲਈ ਪਰਿਵਾਰ ਰਾਜ਼ੀ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਅਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ ; ਝੋਟਾ ਦੇ ਅੰਤਿਮ ਸੰਸਕਾਰ ਲਈ ਪਰਿਵਾਰ ਰਾਜ਼ੀ

by Navjot
1 week ago
0

ਮਾਨਸਾ, 4 ਨਵੰਬਰ (ਵਿਸ਼ਵ ਵਾਰਤਾ) ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ 23 ਦਿਨ ਬਾਅਦ, ਉਨ੍ਹਾਂ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 