• Latest
  • Trending
ਕਾਂਗਰਸ ਦੀ ਸਾਢੇ ਚਾਰ ਸਾਲਾਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਕਾਂਗਰਸੀ ਆਪਸ ‘ਚ ਗੁੱਥਮ ਗੁੱਥਾ ਹੋਏ : ਹਰਸਿਮਰਤ ਕੌਰ ਬਾਦਲ

ਕਾਂਗਰਸ ਦੀ ਸਾਢੇ ਚਾਰ ਸਾਲਾਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਕਾਂਗਰਸੀ ਆਪਸ ‘ਚ ਗੁੱਥਮ ਗੁੱਥਾ ਹੋਏ : ਹਰਸਿਮਰਤ ਕੌਰ ਬਾਦਲ

5 years ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

4 minutes ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

7 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

12 minutes ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

32 minutes ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

51 minutes ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

3 hours ago
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

3 hours ago
ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

3 hours ago
‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

3 hours ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

3 hours ago
Hindi News
English News
Tuesday, November 10, 2026
No Result
View All Result
18 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਦੀ ਸਾਢੇ ਚਾਰ ਸਾਲਾਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਕਾਂਗਰਸੀ ਆਪਸ ‘ਚ ਗੁੱਥਮ ਗੁੱਥਾ ਹੋਏ : ਹਰਸਿਮਰਤ ਕੌਰ ਬਾਦਲ

July 6, 2021
in ਸਿਆਸੀ, ਖਬਰਾਂ, ਪੰਜਾਬ
ਕਾਂਗਰਸ ਦੀ ਸਾਢੇ ਚਾਰ ਸਾਲਾਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਕਾਂਗਰਸੀ ਆਪਸ ‘ਚ ਗੁੱਥਮ ਗੁੱਥਾ ਹੋਏ : ਹਰਸਿਮਰਤ ਕੌਰ ਬਾਦਲ

ਕਾਂਗਰਸ ਦੀ ਸਾਢੇ ਚਾਰ ਸਾਲਾਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਕਾਂਗਰਸੀ ਆਪਸ ‘ਚ ਗੁੱਥਮ ਗੁੱਥਾ ਹੋਏ : ਹਰਸਿਮਰਤ ਕੌਰ ਬਾਦਲ

ਸਿਵਲ ਹਸਪਤਾਲ ਮਾਨਸਾ ਲਈ 43 ਲੱਖ 72 ਹਜ਼ਾਰ ਦੀ ਗਰਾਂਟ ਮੈਡੀਕਲ ਉਪਕਰਨਾਂ ਵਾਸਤੇ ਦਿੱਤੀ

ਮਾਨਸਾ, 6 ਜੁਲਾਈ (ਵਿਸ਼ਵ ਵਾਰਤਾ): ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਪਿਛਲੇ ਸਾਢੇ ਚਾਰ ਸਾਲਾਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਕਾਂਗਰਸੀ ਆਪਸ ਵਿਚ ਗੁੱਥਮ ਗੁੱਥਾ ਹੋ ਗਏ ਹਨ ਤੇ ਲੋਕਾਂ ਵੱਲੋਂ ਕਹੀਆਂ ਗੱਲਾਂ ਆਪ ਸੱਚੀਆਂ ਸਾਬਤ ਹੋ ਰਹੀਆਂ ਹਨ।
ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ ਵਿਚ ਇਸ ਵੇਲੇ ਕੁਰਸੀ ਨੂੰ ਲੈ ਕੇ ਲੜਾਈ ਲੜ ਰਹੀ ਹੈ ਜਿਥੇ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਲਈ ਦਿੱਲੀ ਦੇ ਗੇੜੇ ਮਾਰ ਰਹੇ ਹਨ, ਉਥੇ ਹੀ ਉਹਨਾਂ ਦੇ ਵਿਰੋਧੀ ਵੀ ਕੁਰਸੀ ਦੇ ਲਾਲਚ ਵਿਚ ਉਹਨਾਂ ‘ਤੇ ਹੱਲਾ ਬੋਲ ਰਹੇ ਹਨ। ਉਹਨਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕਾਂਗਰਸ ਰਾਜ ਵਿਚ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਸਮੇਤ ਪਾਰਟੀ ਦੇ ਲੀਡਰਾਂ ਨੇ ਰੱਜ ਕੇ ਭ੍ਰਿਸ਼ਟਾਚਾਰ ਕੀਤਾ ਤੇ ਨਜਾਇਜ਼ ਮਾਇਨਿੰਗ, ਨਜਾਇਜ਼ ਸ਼ਰਾਬ ਦੇ ਕਾਰੋਬਾਰ ਸਮੇਤ ਹਰ ਉਹ ਨਜਾਇਜ਼ ਕੰਮ ਕੀਤਾ ਜਿਥੋਂ ਪੈਸਾ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਇਹਨਾਂ ਤਾਂ ਰੇਤੇ ਦੇ ਚੱਕ ਵਿਚ ਸਾਈਟਾਂ 300 ਫੁੱਟ ਤੱਕ ਪੁੱਟ ਸੁੱਟੀਆਂ ਹਨ।
ਸਰਦਾਰਨੀ ਬਾਦਲ ਜਿਨ੍ਹਾਂ ਕੋਰੋਨਾ ਮਹਾਮਾਰੀ ਦੀ ਤੀਜੀ ਲਹਿਰ ਨੂੰ ਵੇਖਦਿਆਂ ਸਾਵਧਾਨੀ ਵਜੋਂ ਸਿਵਲ ਹਸਪਤਾਲ ਮਾਨਸਾ ਵਿਖੇ ਸਿਹਤ ਮਾਹਿਰਾਂ ਨਾਲ ਵਿਚਾਰ ਵਟਾਂਦਰੇ ਉਪਰੰਤ ਮੌਕੇ ‘ਤੇ ਹੀ ਜ਼ਰੂਰੀ ਮੈਡੀਕਲ ਉਪਕਰਨਾਂ ਵਾਸਤੇ 43 ਲੱਖ 72 ਹਜ਼ਾਰ ਤੋਂ ਵੱਧ ਦੀ ਗ੍ਰਾਂਟ ਮਨਜ਼ੁਰ ਕਰਨ ਮਗਰੋਂ, ਕਿਹਾ ਕਿ ਕਾਂਗਰਸ ਸਰਕਾਰ ਨੇ ਕੋਰੋਨਾ ਮਹਾਮਾਰੀ ਵਿਚ ਪੰਜਾਬੀਆਂ ਨੂੰ ਆਪਣੇ ਹਾਲ ‘ਤੇ ਛੱਡ ਦਿੱਤਾ ਤੇ ਮੁੱਖ ਮੰਤਰੀ ਸਮੇਤ ਸਾਰੇ ਮੰਤਰੀ ਆਪੋ ਆਪਣੇ ਫਾਰਮ ਹਾਊਸਾਂ ਤੇ ਘਰਾਂ ਵਿਚ ਕੈਦ ਹੋ ਗਏ ਤੇ ਲੋਕਾਂ ਦੀ ਸਾਰ ਤੱਕ ਨਹੀਂ ਪੁੱਛੀ। ਉਹਨਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੋਰ ਸੰਸਥਾਵਾਂ ਨੇ ਲੋਕਾਂ ਦੀ ਵੱਧ ਚੜ੍ਹ ਕੇ ਸੇਵਾ ਕੀਤੀ ਸੀ।
ਸਰਦਾਰਨੀ ਬਾਦਲ ਨੇ ਪੰਜਾਬ ਵਿਚ ਅੱਜ ਹਾਲਾਤ ਇਹ ਹੋਏ ਪਏ ਹਨ ਕਿ ਸਰਕਾਰ ਨੇ ਕਿਸਾਨਾਂ ਨੂੰ ਉਹਨਾਂ ਦੇ ਹਾਲ ‘ਤੇ ਛੱਡ ਦਿੱਤਾ ਹੈ ਤੇ ਨਾ 8 ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ ਤੇ ਨਾ ਹੀ ਨਹਿਰੀ ਪਾਣੀ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਜਿਹੜੇ ਕਾਂਗਰਸੀ ਆਗੂ ਅਕਾਲੀ ਦਲ ‘ਤੇ ਉਂਗਲ ਚੁੱਕ ਰਹੇ ਹਨ, ਉਹ ਚੇਤੇ ਰੱਖਣ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਲੋਕਾਂ ਨੂੰ ਘਰਾਂ ਵਿਚ 24 ਘੰਟੇ ਬਿਜਲੀ ਤੇ ਖੇਤੀਬਾੜੀ ਲਈ 8 ਘੰਟੇ ਤੋਂ ਕਿਤੇ ਵੱਧ ਖੁੱਲ੍ਹੀ ਬਿਜਲੀ ਮਿਲੀ ਸੀ ਜਦਕਿ ਕਾਂਗਰਸ ਸਰਕਾਰ ਵਿਚ ਬਿਜਲੀ ਕੱਟਾਂ ਨੇ ਲੋਕਾਂ ਖਾਸ ਤੌਰ ‘ਤੇ ਕਿਸਾਨਾਂ ਤੇ ਉਦਯੋਗਪਤੀਆਂ ਦਾ ਮਾੜਾ ਹਾਲ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਅਸੀਂ ਪੰਜਾਬ ਨੁੰ ਬਿਜਲੀ ਸਰਪਲੱਸ ਬਣਾਇਆ ਜਦਕਿ ਕਾਂਗਰਸ ਨੇ ਇਕ ਵੀ ਮੈਗਾਵਾਟ ਬਿਜਲੀ ਵੱਧ ਤਾਂ ਕੀ ਜੋੜਨੀ ਸੀ, ਉਲਟਾ ਸਮਰਥਾ ਹੀ ਘਟਾਉਣ ਵਾਲੇ ਪਾਸੇ ਕੰਮ ਕੀਤਾ ਹੈ। ਉਹਨਾਂ ਸਵਾਲ ਕੀਤਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਮਹਿਕਮਾ ਦਿੱਤਾ ਸੀ ਤਾਂ ਇਹਨਾਂ ਲੋਕਾਂ ਨੇ ਕਿਉਂ ਨਹੀਂ ਮਹਿਕਮਾ ਸੰਭਾਲ ਕੇ ਸੁਧਾਰ ਦੇ ਕੰਮ ਕੀਤੇ ? ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ  ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਦੇ ਸਮੇਂ ਬਿਜਲੀ ਜਿਸ ਦਰ ਤੋਂ ਮਿਲ ਰਹੀ ਸੀ, ਅੱਜ ਉਸ ਤੋਂ ਦੁੱਗਣੀ ਤੋਂ ਵੀ ਜ਼ਿਆਦਾ ਮਹਿੰਗੀ ਲੋਕਾਂ ਨੂੰ ਮਿਲ ਰਹੀ ਹੈ। ਉਹਨਾਂ ਕਿਹਾ ਕਿ ਆਪਣੀ ਨਿੱਜੀ ਤੇ ਕਾਂਗਰਸ ਸਰਕਾਰ ਦੀ ਅਸਫਲਤਾ   ‘ਤੇ ਪਰਦਾ ਪਾਉਣ ਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਦੂਸ਼ਣਬਾਜ਼ੀ ਕੀਤੀ ਜਾ ਰਹੀ ਹੈ।
ਸਵਾਲਾਂ ਦੇ ਜਵਾਬ ਵਿਚ ਸਰਦਾਰਨੀ ਬਾਦਲ ਨੇ ਕਿਹਾ ਕਿ ਭਾਵੇਂ ਭਾਜਪਾ ਹੋਵੇ ਜਾਂ ਕਾਂਗਰਸ, ਇਹਨਾਂ ਨੂੰ ਲੋਕਾਂ ਨਾਲ ਕੋਈ ਮਤਲਬ ਨਹੀਂ ਹੈ। ਉਹਨਾਂ ਕਿਹਾ ਕਿ ਜਿਥੇ ਭਾਜਪਾ ਜੁਮਲਿਆਂ ਦੀ ਸਰਕਾਰ ਹੈ ਅਤੇ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਦੀ ਸਰਕਾਰ ਨੇ  ਪੈਟਰੋਲ ਡੀਜ਼ਲ ਦਾ ਰੇਟ 100 ਰੁਪਏ  ਕਰ ਦਿੱਤਾ ਹੈ, ਜਦਕਿ ਇੰਨੇ ਰੇਟ ਕਦੇ ਇਤਿਹਾਸ ਵਿਚ ਨਹੀਂ ਵਧੇ। ਉਹਨਾਂ ਕਿਹਾ ਕਿ ਇਹੀ ਹਾਲ ਪੰਜਾਬ ਦੀ ਕਾਂਗਰਸ ਸਰਕਾਰ ਦਾ ਹੈ ਜਿਸਨੇ ਬਿਜਲੀ ਗੁੱਲ ਕਰ ਦਿ ੱਤੀ ਹੈ ਤੇ ਲੋਕ ਜਨਰੇਟਰ ਨਹੀਂ ਚਲਾ ਸਕਦੇ ਕਿਉਂਕਿ ਪੈਟਰੋਲ ਤੇ ਡੀਜ਼ਲ ਬਹੁਤ ਮਹਿੰਗਾ ਹੈ ਤੇ ਪੰਜਾਬ ਵਿਚ ਸਭ ਤੋਂ ਵੱਧ ਟੈਕਸ ਇਹਨਾਂ ਪੈਟਰੋਲੀਅਮ ਵਸਤਾਂ  ‘ਤੇ ਹੈ। ਉਹਨਾਂ ਕਿਹਾ ਕਿ ਜੇਕਰ ਇਹ ਪਾਰਟੀਆਂ ਲੋਕ ਪੱਖੀ ਹੁੰਦੀਆਂ ਤਾਂ ਫਿਰ ਕੈਪਟਨ ਅਮਰਿੰਦਰ ਸਰਕਾਰ ਪੈਟਰੋਲ ਤੇ ਡੀਜ਼ਲ ਦੇ ਰੇਟ ਵਿਚ 10 ਰੁਪਏ ਦੀ ਕਟੌਤੀ ਕਰਦੀ ਜਦਕਿ ਭਾਜਪਾ ਮਹਿੰਗਾਈ ‘ਤੇ ਕਾਬੂ ਪਾਉਣ ਲਈ ਰੇਟਾਂ ਵਿਚ 20 ਫੀਸਦੀ ਕਟੌਤੀ ਕਰਦੀ ਪਰ ਇਹਨਾਂ ਨੇ ਅਜਿਹਾ ਤਾਂ ਕੀ ਕਰਨਾ ਹੈ, ਉਲਟਾ ਆਮ ਆਦਮੀ ਵਾਸਤੇ ਮੁਸ਼ਕਿਲਾਂ ਹੋਰ ਵਧਾ ਰਹੇ ਹਨ। ਉਹਨਾਂ ਕਿਹਾ ਕਿ ਇਹ ਲੋਕ ਝੂਠ ਬੋਲ ਕੇ ਸੱਤਾ ਵਿਚ ਆਉਂਦੇ ਹਨ ਤੇ ਫਿਰ ਲੋਕਾਂ ਦੀ ਆਂ ਤਕਲੀਫਾਂ ਭੁੱਲ ਜਾਂਦੇ ਹਨ।
ਉਹਨਾਂ ਨੇ ਅਧਿਆਪਕਾਂ ‘ਤੇ ਹੋਏ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਘਰ ਘਰ ਨੌਕਰੀ ਤੇ ਸਾਰਾ ਕਰਜ਼ਾ ਮੁਆਫ ਕਰਨ ਸਮੇਤ ਹੋਰ ਝੂਠੇ ਵਾਅਦਿਆਂ ਦੇ ਸਿਰ ‘ਤੇ ਸੱਤਾ ਵਿਚ ਆਏ ਸਨ ਪਰ ਅੱਜ ਆਪਣਾ ਹੱਕ ਮੰਗਣ ਵਾਲਿਆਂ ਨੂੰ ਰੋਜ਼ ਡੰਡੇ ਮਾਰੇ ਜਾ ਰਹੇ ਹਨ ਅਤੇ ਕੁੜੀਆਂ ਨਾਲ ਬਹੁਤ ਹੀ ਸ਼ਰਮਨਾਕ ਹੱਦ ਦੀ ਬਦਸਲੂਕੀ ਕੀਤੀ ਜਾ ਰਹੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

by Jaspreet Kaur
November 10, 2026
0

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ' 'ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ ਨਵੀ...

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

by Ankit
November 10, 2026
0

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

by Ankit
November 10, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ ਪੁਲਿਸ ਟੀਮਾਂ ਨੇ 69 ਵਿਅਕਤੀਆਂ...

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Jaspreet Kaur
November 10, 2026
0

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ) - ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

by Jaspreet Kaur
November 10, 2026
0

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ' 'ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ ਨਵੀ...

Most Popular

Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ

Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ

by Ranjit Singh
2 weeks ago
0

Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ - 29 ਅਕਤੂਬਰ ਨੂੰ ਜਾਰੀ ਹੋਈਆਂ ਦੋਵੇਂ ਸੂਚੀਆਂ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 