ਕਾਂਗਰਸ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ,24 ਅਗਸਤ(ਵਿਸ਼ਵ ਵਾਰਤਾ)- ਕਾਂਗਰਸੀ ਆਗੂ ਜੈਵੀਰ ਸ਼ੇਰਗਿੱਲ ਨੇ ਕਾਂਗਰਸ ਪਾਰਟੀ ਦੇ ਕੌਮੀ ਬੁਲਾਰੇ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸ਼ੇਰਗਿੱਲ ਨੇ ਆਪਣੇ ਅਸਤੀਫ਼ੇ ਵਿੱਚ ਲਿਖਿਆ, “ਮੈਨੂੰ ਇਹ ਕਹਿੰਦੇ ਹੋਏ ਦੁੱਖ ਹੁੰਦਾ ਹੈ ਕਿ ਫੈਸਲੇ ਲੈਣਾ ਹੁਣ ਜਨਤਾ ਅਤੇ ਦੇਸ਼ ਦੇ ਹਿੱਤਾਂ ਲਈ ਨਹੀਂ ਹੈ, ਸਗੋਂ ਇਹ ਸਵੈ-ਸੇਵੀ ਹਿੱਤਾਂ ਤੋਂ ਪ੍ਰਭਾਵਿਤ ਹੈ।