• Latest
  • Trending
ਕਾਂਗਰਸ ਦੇ ਰਾਜ ਵਿਚ ਪੰਜਾਬ ਦੀ ਅਰਥ ਵਿਵਸਥਾ ਵਿਗੜੀ : ਅਕਾਲੀ ਦਲ

ਕਾਂਗਰਸ ਦੇ ਰਾਜ ਵਿਚ ਪੰਜਾਬ ਦੀ ਅਰਥ ਵਿਵਸਥਾ ਵਿਗੜੀ : ਅਕਾਲੀ ਦਲ

8 years ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

23 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

24 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

26 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

28 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

30 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

31 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਦੇ ਰਾਜ ਵਿਚ ਪੰਜਾਬ ਦੀ ਅਰਥ ਵਿਵਸਥਾ ਵਿਗੜੀ : ਅਕਾਲੀ ਦਲ

February 22, 2019
in ਪੰਜਾਬ
ਕਾਂਗਰਸ ਦੇ ਰਾਜ ਵਿਚ ਪੰਜਾਬ ਦੀ ਅਰਥ ਵਿਵਸਥਾ ਵਿਗੜੀ : ਅਕਾਲੀ ਦਲ

ਪਰਮਿੰਦਰ ਢੀਂਡਸਾ ਨੇ ਅੰਕੜੇ ਜਾਰੀ ਕਰਕੇ ਦਿਖਾਇਆ ਕਿ ਕਾਂਗਰਸ ਸਰਕਾਰ ਵੱਲੋਂ ਚੁੱਕੇ ਭਾਰੀ ਕਰਜ਼ਿਆਂ ਦੇ ਬਾਵਜੂਦ ਆਰਥਿਕ ਵਿਕਾਸ ਵਿਚ ਗਿਰਾਵਟ ਆਈ ਅਤੇ ਵਿੱਤੀ ਘਾਟਾ ਵੱਡਾ ਹੋਇਆ

ਚੰਡੀਗੜ•/22 ਫਰਵਰੀ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸੀ ਰਾਜ ਦੌਰਾਨ ਪੰਜਾਬ ਦੀ ਅਰਥ-ਵਿਵਸਥਾ ਨੂੰ ਕਾਫੀ ਸੱਟ ਵੱਜੀ ਹੈ। ਬਜਟ ਦੇ ਅੰਕੜੇ ਦੱਸਦੇ ਹਨ ਕਿ ਆਰਥਿਕ ਵਿਕਾਸ ਦੀ ਦਰ ਥੱਲੇ ਨੂੰ ਗਈ ਅਤੇ ਵਿੱਤੀ ਘਾਟਾ ਉੱਪਰ ਵੱਲ ਨੂੰ ਗਿਆ ਹੈ, ਜਿਸ ਕਰਕੇ ਸਰਕਾਰ ਨੂੰ ਅੰਕੜੇ ਛੁਪਾਉਂਦਿਆਂ ਇੱਕ ਅਜਿਹਾ ਬਜਟ ਪੇਸ਼ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ , ਜੋ ਕਿ ਵਿੱਤੀ ਹਾਲਤ ਦੀ ਅਸਲੀ ਤਸਵੀਰ ਨੂੰ ਦਿਖਾਉਂਦਾ ਘੱਟ ਅਤੇ ਓਹਲਾ ਵਧੇਰਾ ਰੱਖਦਾ ਹੈ।

ਵਿਧਾਨ ਸਭਾ ਦੇ ਗਲਿਆਰੇ ਵਿਚ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਸਮੇਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਵਿੱਤ ਮੰਤਰੀ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਬਜਟ ਵਿਚ ਵਿਖਾਏ ਗਏ ਝੂਠੇ ਅੰਕੜਿਆਂ ਦੀ ਸਮਾਜ ਦੇ ਹਰੇਕ ਵਰਗ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ। ਉਹਨਾਂ ਕਿਹਾ ਕਿ ਇਹ ਅੰਕੜੇ ਇੰਨੇ ਝੂਠੇ ਹਨ ਕਿ ਕਰਮਚਾਰੀਆਂ ਨੂੰ ਡੀਏ ਦੇ ਬਕਾਏ ਦੇਣਾ ਅਤੇ ਸਮਾਜ ਭਲਾਈ ਸਕੀਮਾਂ ਲਈ ਫੰਡ ਦੇਣਾ ਤਾਂ ਦੂਰ ਦੀ ਗੱਲ, ਸਰਕਾਰ ਲਈ ਕਰਮਚਾਰੀਆਂ ਨੂੰ ਤਨਖਾਹਾਂ ਦੇਣੀਆਂ ਵੀ ਮੁਸ਼ਕਿਲ ਹੋ ਜਾਣਗੀਆਂ। ਉਹਨਾਂ ਕਿਹਾ ਕਿ ਬਜਟ ਵਿਚ ਬਿਜਲੀ ਸਬਸਿਡੀ ਦੇ 4500 ਕਰੋੜ ਰੁਪਏ ਦੇ ਬਕਾਏ, ਕਰਮਚਾਰੀਆਂ ਲਈ ਡੀਏ ਅਤੇ ਤਨਖਾਹਾਂ ਵਾਸਤੇ ਥੁੜ•ਦੇ1000 ਕਰੋੜ

ਰੁਪਏ ਅਤੇ ਖਜ਼ਾਨੇ ਦੇ ਬਕਾਇਆ ਪਏ 4 ਹਜ਼ਾਰ ਕਰੋੜ ਰੁਪਏ ਦੇ ਬਿਲਾਂ ਦਾ ਕੋਈ ਜ਼ਿਕਰ ਨਹੀਂ ਹੈ।

ਸਰਦਾਰ ਢੀਂਡਸਾ ਨੇ ਸਰਕਾਰ ਵੱਲੋਂ ਪਿਛਲੇ ਦਰਵਾਜ਼ੇ ਰਾਹੀਂ ਲੋਕਾਂ ਉੱਤੇ ਟੈਕਸ ਥੋਪਣ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਨਿਖੇਧੀ ਕੀਤੀ, ਜਿਸ ਤਹਿਤ ਸਰਕਾਰ ਅਪ੍ਰੈਲ 2019 ਤੋਂ ਸਟੈਂਪ ਡਿਊਟੀ ਵਿਚ 3 ਫੀਸਦੀ ਦਾ ਵਾਧਾ ਕਰਨ ਦਾ ਐਲਾਨ ਕਰ ਰਹੀ ਹੈ, ਪਰ ਇਸ ਨੂੰ ਬਜਟ ਵਿਚ ਸ਼ਾਮਿਲ ਨਹੀਂ ਕੀਤਾ ਗਿਆ ਹੈ।

ਅਕਾਲੀ ਆਗੂ ਨੇ ਕਿਹਾ ਕਿ ਆਰਥਿਕ ਵਿਕਾਸ ਦੀ ਦਰ ਸੂਬੇ ਦੀ ਤਰੱਕੀ ਦਾ ਸਭ ਤੋਂ ਅਹਿਮ ਸੰਕੇਤ ਹੁੰਦਾ ਹੈ ਅਤੇ ਇਹ ਦਰ ਅਕਾਲੀ-ਭਾਜਪਾ ਦੇ ਕਾਰਜਕਾਲ ਦੌਰਾਨ 7.16 ਫੀਸਦੀ ਸੀ, ਜੋ ਕਿ ਘਟ ਕੇ 5.93 ਫੀਸਦੀ ਹੋ ਗਈ ਹੈ। ਉਹਨਾਂ ਕਿਹਾ ਕਿ ਘਟੀ ਵਿਕਾਸ ਦਰ ਅਤੇ ਵਧੇ ਵਿੱਤੀ ਘਾਟੇ ਕਰਕੇ ਸਰਕਾਰ ਹੁਣ ਆਪਣੀ ਆਮਦਨ  ਦਾ ਪਹਿਲਾਂ ਨਾਲੋਂ ਵੱਡਾ ਹਿੱਸਾ ਖਰਚ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਰਾਜ ਵੇਲੇ ਆਮਦਨ ਘਾਟਾ 1.7 ਫੀਸਦੀ ਹੈ, ਜੋ ਹੁਣ ਵਧ ਕੇ 2.3 ਫੀਸਦੀ ਹੋ ਚੁੱਕਿਆ ਹੈ। ਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਵਿੱਤੀ ਅਨੁਸਾਸ਼ਨ ਕਾਇਮ ਰੱਖਣ ਵਿਚ ਵੀ ਬੁਰੀ ਤਰ•ਾਂ ਨਾਕਾਮ ਹੋ ਰਹੀ ਹੈ। ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਕੇਂਦਰ ਦੇ ਨਿਯਮਾਂ ਅਨੁਸਾਰ ਵਿੱਤੀ ਘਾਟਾ 3 ਫੀਸਦੀ ਉੱਤੇ ਰੱਖਿਆ ਜਾਂਦਾ ਸੀ ਅਤੇ ਇਹ ਹੁਣ ਵਧ ਕੇ 3.4 ਫੀਸਦੀ ਹੋ ਚੁੱਕਿਆ ਹੈ। ਉਹਨਾਂ ਕਿਹਾ ਕਿ ਇਸ ਦਾ ਇੱਕ ਕਾਰਣ ਸਰਕਾਰ ਵੱਲੋਂ ਭਾਰੀ ਮਾਤਰਾ ਵਿਚ ਲਏ ਜਾ ਰਹੇ ਕਰਜ਼ੇ ਹਨ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ 90 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਸੀ। ਪਰ ਕਾਂਗਰਸ ਸਰਕਾਰ ਇਸ ਤੋਂ ਪਹਿਲਾਂ ਹੀ 28 ਹਜ਼ਾਰ ਕਰੋੜ ਦਾ ਕਰਜ਼ਾ ਲੈ ਚੁੱਕੀ ਹੈ ਅਤੇ 20 ਹਜ਼ਾਰ ਕਰੋੜ ਦਾ ਕਰਜ਼ਾ ਇਸ ਸਾਲ ਲੈਣ ਲਈ ਤਿਆਰ ਹੈ।

ਉਹਨਾਂ ਕਿਹਾ ਕਿ ਸਰਕਾਰ ਵੱਲੋਂ ਲਿਆ ਕਰਜ਼ਾ ਤਾਂ ਵਧ ਚੁੱਕਿਆ ਹੈ ਪਰੰਤੂ ਟੈਕਸ ਤੋਂ ਹੋਣ ਵਾਲੀ ਆਮਦਨ ਵਿਚ ਕਮੀ ਆਈ ਹੈ। ਉਹਨਾਂ ਕਿਹਾ ਕਿ ਕਰਜ਼ਿਆਂ ਨੂੰ ਆਮਦਨ ਵਜੋਂ ਵਿਖਾ ਕੇ ਇਸ ਆਮਦਨ ਨੂੰ ਵਧਾ ਚੜ•ਾ ਕੇ ਪੇਸ਼ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸਰਕਾਰ ਐਕਸਾਇਜ਼ ਕਮਾਈ ਵਿਚ ਆਪਣਾ 6 ਹਜ਼ਾਰ ਕਰੋੜ ਰੁਪਏ ਦਾ ਟੀਚਾ ਹਾਸਿਲ ਕਰਨ ਵਿਚ ਨਾਕਾਮ ਹੋ ਚੁੱਕੀ ਹੈ ਅਤੇ ਇਸ ਵੱਲੋਂ ਸੋਧੇ ਟੀਚੇ ਵਿਚ ਵਿਖਾਇਆ ਗਿਆ ਹੈ ਕਿ ਇਸ ਨੂੰ 600 ਕਰੋੜ ਰੁਪਏ ਦਾ ਘਾਟਾ ਸਹਿਣਾ ਪਵੇਗਾ। ਉਹਨਾਂ ਕਿਹਾ ਕਿ ਇਸੇ ਤਰ•ਾਂ ਸਟੈਂਪ ਡਿਊਟੀ ਤੋਂ ਕਮਾਈ ਵਿਚ ਵੀ ਸਰਕਾਰ ਨੂੰ 400 ਕਰੋੜ ਰੁਪਏ ਦਾ ਘਾਟਾ ਸਹਿਣਾ ਪਵੇਗਾ। ਉਹਨਾਂ ਕਿਹਾ ਕਿ ਮਾਈਨਿੰਗ ਦੇ ਅੰਕੜੇ ਹੋਰ ਵੀ ਪਰੇਸ਼ਾਨ ਕਰਨ ਵਾਲੇ ਹਨ। ਕਾਂਗਰਸ ਮੰਤਰੀ ਨਵਜੋਤ ਸਿੱਧੂ ਨੇ ਕਿਹਾ ਸੀ ਕਿ ਉਹ 2 ਹਜ਼ਾਰ ਕਰੋੜ ਦੀ ਕਮਾਈ ਯਕੀਨੀ ਬਣਾਉਣਗੇ ਜਦ ਕਿ ਸਰਕਾਰ ਨੇ ਕਿਹਾ ਹੈ ਕਿ ਇਹ 300 ਕਰੋੜ ਰੁਪਏ ਕਮਾਏਗੀ। ਰੇਤੇ ਦੀਆਂ ਖੱਡਾਂ ਤੋਂ ਸੂਬੇ ਨੂੰ ਸਿਰਫ 32 ਕਰੋੜ ਰੁਪਏ ਦੀ ਕਮਾਈ ਹੋਣ ਦੀ ਸੰਭਾਵਨਾ ਹੈ।

ਸਰਦਾਰ ਢੀਂਡਸਾ ਨੇ ਕਿਹਾ ਕਿ ਟੈਕਸਾਂ ਤੋਂ ਹੋਣ ਵਾਲੀ ਆਮਦਨ ਵਿਚ ਹੋਇਆ 2 ਤੋਂ 3 ਫੀਸਦੀ ਵਾਧਾ ਵੀ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਅੰਤਿਮ ਰੂਪ ਦੇਣ ਕਰਕੇ ਮਿਲੇ ਜੀਐਸਟੀ ਮੁਆਵਜ਼ੇ ਨਾਲ ਸੰਭਵ ਹੋਇਆ ਹੈ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਸੂਬੇ ਦੀ ਆਪਣੀ ਟੈਕਸਾਂ ਤੋਂ ਆਮਦਨ ਅਤੇ ਕੇਂਦਰ ਤੋਂ ਹਾਸਿਲ ਹੋਣ ਵਾਲੀ ਰਾਸ਼ੀ ਕ੍ਰਮਵਾਰ 8 ਫੀਸਦੀ ਅਤੇ 20 ਫੀਸਦੀ ਸੀ। ਹੁਣ ਇਹ ਦੋਵਾਂ ਵਿਚਕਾਰ 50 ਫੀਸਦੀ ਵੰਡੀ ਜਾ ਚੁੱਕੀ ਹੈ, ਜੋ ਕਿ ਇੱਕ ਚੰਗਾ ਸੰਕੇਤ ਨਹੀ ਹੈ।
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

by Navjot
November 13, 2026
0

  ਪਟਨਾ, 13 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਰੇਤ...

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

by Navjot
November 13, 2026
0

  ਢਾਕਾ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ ਇਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

Most Popular

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੈਂਕਾਕ ਵਿੱਚ IMF-World Bank ਦੀਆਂ ਸਾਲਾਨਾ ਮੀਟਿੰਗਾਂ ਵਿੱਚ ਹੋਣਗੇ ਸ਼ਾਮਲ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੈਂਕਾਕ ਵਿੱਚ IMF-World Bank ਦੀਆਂ ਸਾਲਾਨਾ ਮੀਟਿੰਗਾਂ ਵਿੱਚ ਹੋਣਗੇ ਸ਼ਾਮਲ

by Navjot
4 weeks ago
0

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੈਂਕਾਕ ਵਿੱਚ IMF-World Bank ਦੀਆਂ ਸਾਲਾਨਾ ਮੀਟਿੰਗਾਂ ਵਿੱਚ ਹੋਣਗੇ ਸ਼ਾਮਲ ਨਵੀਂ ਦਿੱਲੀ, 15 ਅਕਤੂਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 