ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
ਚੰਡੀਗੜ੍ਹ,4 ਅਪ੍ਰੈਲ(ਵਿਸ਼ਵ ਵਾਰਤਾ)- ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਹਨਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਉਹਨਾਂ ਨੇ ਪ੍ਰਧਾਨ ਮੰਤਰੀ ਕੋਲ ਪੰਜਾਬ ਦੇ ਮੁੱਦੇ ਚੁੱਕੇ ਹਨ।
Today met the Hon'ble Prime Minister of India, Sh. @narendramodi ji and discussed issues of Punjab pic.twitter.com/v4k847iX6Y
— Ravneet Singh Bittu (@RavneetBittu) April 4, 2022