• Latest
  • Trending
ਕਾਂਗਰਸ ਨੇ ਕਰੋਨਾ ਨਾਲ ਲੜ ਰਹੇ ਲੋਕਾਂ ਦੀ ਮਦਦ ਲਈ ਵਧਾਇਆ ਹੱਥ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਮੇਟੀ ਦਾ ਗਠਨ

ਕਾਂਗਰਸ ਨੇ ਕਰੋਨਾ ਨਾਲ ਲੜ ਰਹੇ ਲੋਕਾਂ ਦੀ ਮਦਦ ਲਈ ਵਧਾਇਆ ਹੱਥ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਮੇਟੀ ਦਾ ਗਠਨ

6 years ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

4 minutes ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

31 minutes ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

1 hour ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

1 hour ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

3 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

3 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

4 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

5 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

5 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਨੇ ਕਰੋਨਾ ਨਾਲ ਲੜ ਰਹੇ ਲੋਕਾਂ ਦੀ ਮਦਦ ਲਈ ਵਧਾਇਆ ਹੱਥ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਮੇਟੀ ਦਾ ਗਠਨ

May 2, 2021
in ਸਿਆਸੀ, ਖਬਰਾਂ, ਪੰਜਾਬ
ਕਾਂਗਰਸ ਨੇ ਕਰੋਨਾ ਨਾਲ ਲੜ ਰਹੇ ਲੋਕਾਂ ਦੀ ਮਦਦ ਲਈ ਵਧਾਇਆ ਹੱਥ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਮੇਟੀ ਦਾ ਗਠਨ

ਕਾਂਗਰਸ ਨੇ ਕਰੋਨਾ ਨਾਲ ਲੜ ਰਹੇ ਲੋਕਾਂ ਦੀ ਮਦਦ ਲਈ ਵਧਾਇਆ ਹੱਥ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਮੇਟੀ ਦਾ ਗਠਨ

ਜੂਮ ਮੀਟਿੰਗ ਵਿਚ ਪਾਰਟੀ ਆਗੂਆਂ ਨੂੰ ਕਰੋਨਾ ਨਾਲ ਲੜਾਈ ਲੜ ਰਹੇ ਲੋਕਾਂ ਦੀ ਹਰ ਸੰਭਵ ਮਦਦ ਦੇਣ ਦੇ ਨਿਰਦੇਸ਼

ਸੋਮਵਾਰ ਤੋਂ ਸ਼ੁਰੂ ਹੋਵੇਗੀ ਹੈਲਪਲਾਈਨ

ਕਾਂਗਰਸ ਨੇ ਕਰੋਨਾ ਨਾਲ ਲੜ ਰਹੇ ਲੋਕਾਂ ਦੀ ਮਦਦ ਲਈ ਵਧਾਇਆ ਹੱਥ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਮੇਟੀ ਦਾ ਗਠਨ
ਚੰਡੀਗੜ/ਜਲੰਧਰ (ਅਸ਼ਵਨੀ ਠਾਕੁਰ) -ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਰਾਜ ਵਿਚ ਕਰੋਨਾ ਨਾਲ ਲੜ ਰਹੇ ਲੋਕਾਂ ਦੀ ਮਦਦ ਲਈ ਪਾਰਟੀ ਦੀ ਇਕ ਕਮੇਟੀ ਦਾ ਗਠਨ ਕੀਤਾ ਹੈ ਜਿਸ ਦੀ ਅਗਵਾਈ ਵਿਚ ਪਾਰਟੀ ਦੇ ਆਗੂ ਅਤੇ ਵਰਕਰ ਲੋਕਾਂ ਦੀ ਮਦਦ ਕਰਨਗੇ। ਇਸ ਸਬੰਧੀ ਪਾਰਟੀ ਦੇ ਚੰਡੀਗੜ ਸਥਿਤ ਦਫ਼ਤਰ ਵਿਖੇ ਕੰਟਰੋਲ ਰੂਮ ਦੀ ਸ਼ੁਰੂਆਤ ਸੋਮਵਾਰ ਨੂੰ ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਕਰਣਗੇ। ਅੱਜ ਇੱਥੋਂ ਰਾਜ ਭਰ ਦੇ ਆਗੂਆਂ ਨਾਲ ਜੂਮ ਐਪ ਤੇ ਮੀਟਿੰਗ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਨੇ ਇਹ ਜਾਣਕਾਰੀ ਦਿੱਤੀ। ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਇਸ ਸਮੇਂ ਅਸੀਂ ਮੁਸਕਿਲ ਦੌਰ ਵਿਚ ਲੰਘ ਰਹੇ ਹਾਂ ਅਤੇ ਅਜਿਹੇ ਵਿਚ ਆਪਸੀ ਮਦਦ ਦੀ ਬਹੁਤ ਜਰੂਰਤ ਹੈ। ਉਨਾਂ ਨੇ ਕਿਹਾ ਅਜਿਹੇ ਵਿਚ ਸੂਬਾ ਸਰਕਾਰ ਵੱਲੋਂ ਹਰ ਸੰਭਵ ਮੈਡੀਕਲ ਸਹੁਲਤ ਉਪਲਬੱਧ ਕਰਵਾਈ ਜਾ ਰਹੀ ਹੈ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟ ਵੀ ਦਿੱਤੀ ਜਾ ਰਹੀ ਹੈ ਪਰ ਇੰਨਾਂ ਹਲਾਤਾਂ ਵਿਚ ਪਾਰਟੀ ਵੱਲੋਂ ਵੀ ਆਪਣੀ ਜਿੰਮੇਵਾਰੀ ਸਮਝਦਿਆਂ ਇਹ ਨਿਰਣਾ ਕੀਤਾ ਗਿਆ ਹੈ। ਇਸ ਲਈ ਪਾਰਟੀ ਦੇ ਵਰਕਰਾਂ ਨੂੰ ਕਿਹਾ ਗਿਆ ਹੈ ਕਿ ਉਹ ਆਪੋ ਆਪਣੇ ਇਲਾਕੇ ਵਿਚ ਕਰੋਨਾ ਨਾਲ ਜੰਗ ਲੜ ਰਹੇ ਲੋਕਾਂ ਦੀ ਹਰ ਸੰਭਵ ਤਰੀਕੇ ਨਾਲ ਮਦਦ ਕਰਨ। ਸ੍ਰੀ ਜਾਖੜ ਨੇ ਕਿਹਾ ਕਿ ਕਈ ਅਜਿਹੇ ਪਰਿਵਾਰ ਹਨ ਜਿੰਨਾਂ ਵਿਚ ਸਾਰੇ ਜੀਅ ਹੀ ਪਾਜੀਟਿਵ ਆ ਗਏ ਹਨ ਉਥੇ ਖਾਣਾ ਪਹੁੰਚਾਇਆ ਜਾ ਸਕਦਾ ਹੈ ਜਦ ਕਿ ਜਿੰਨਾਂ ਨੂੰ ਆਕਸੀਜਨ, ਐਂਬੂਲੇਂਸ ਜਾਂ ਹੋਰ ਡਾਕਟਰੀ ਮਦਦ ਦੀ ਲੋੜ ਹੈ ਉਨਾਂ ਨੂੰ ਇਹ ਮਦਦ ਦੇਣ ਵਿਚ ਪਾਰਟੀ ਵਰਕਰ ਸਹਿਯੋਗ ਕਰਨ। ਸ੍ਰੀ ਜਾਖੜ ਨੇ ਦੱਸਿਆ ਕਿ ਇਸ ਕੰਮ ਲਈ ਆਲ ਇੰਡੀਆ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ੍ਰੀ ਅਮਰਪ੍ਰੀਤ ਸਿੰਘ ਲਾਲੀ ਨੂੰ ਸਟੇਟ ਕੋਆਰਡੀਨੇਟਰ ਅਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ੍ਰੀ ਕਰਮਬੀਰ ਸਿੰਘ ਸਿੱਧੂ ਨੂੰ ਸਟੇਟ ਕੋ ਕੋਆਰਡੀਨੇਟਰ ਲਗਾਇਆ ਗਿਆ ਹੈ ਜੋ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਚੰਡੀਗੜ ਦਫ਼ਤਰ ਵਿਚ ਬੈਠਣਗੇ ਅਤੇ ਦੋ ਹੈਲਪਲਾਈਨ ਨੰਬਰ ਜਾਰੀ ਕੀਤੇ ਜਾਣਗੇ ਜਿੱਥੇ ਪੰਜਾਬ ਦਾ ਕੋਈ ਵੀ ਵਸਨੀਕ ਕਾਲ ਕਰਕੇ ਮਦਦ ਮੰਗ ਸਕੇਗਾ ਅਤੇ ਫਿਰ ਪਾਰਟੀ ਦੇ ਵਰਕਰ ਉਸਨੂੰ ਮਦਦ ਮੁਹਈਆ ਕਰਵਾਉਣਗੇ। ਉਨਾਂ ਨੇ ਕਿਹਾ ਕਿ ਇਹ ਕੰਟਰੋਲ ਰੂਮ ਸੋਮਵਾਰ ਤੋਂ ਸ਼ੁਰੂ ਹੋ ਜਾਵੇਗਾ।
ਸ੍ਰੀ ਜਾਖੜ ਨੇ ਪਾਰਟੀ ਆਗੂਆਂ ਨੂੰ ਕਿਹਾ ਕਿ ਇਹ ਸਾਰਾ ਕੰਮ ਇਕ ਰਾਜਨੀਤਕ ਪਾਰਟੀ ਤੋਂ ਉਪਰ ਉਠ ਕੇ ਪੂਰੀ ਤਰਾਂ ਨਾਲ ਸਮਾਜ ਸੇਵਾ ਨੂੰ ਸਮਰਪਿਤ ਹੋ ਕੇ ਕਰਨਾ ਹੈ। ਉਨਾਂ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਆਪਣੇ ਪੱਧਰ ਤੇ ਪੂਰੀਆਂ ਕੋਸੀਸਾਂ ਕਰ ਰਹੀ ਹੈ ਪਰ ਇਸ ਵੱਡੀ ਸਮਾਜਿਕ ਵਿਪਤਾ ਮੌਕੇ ਹੁਣ ਹਰ ਇਕ ਨੂੰ ਸਹਿਯੋਗ ਕਰਨਾ ਚਾਹੀਦਾ ਹੈ।
ਸ੍ਰੀ ਜਾਖੜ ਨੇ ਕਿਹਾ ਕਿ ਪਾਰਟੀ ਦੇ ਆਗੂ ਸ੍ਰੀ ਰਾਹੁਲ ਗਾਂਧੀ ਬਹੁਤ ਪਹਿਲਾਂ ਤੋਂ ਕੇਂਦਰ ਸਰਕਾਰ ਨੂੰ ਸੁਚੇਤ ਕਰਦੇ ਆ ਰਹੇ ਸਨ ਪਰ ਹੰਕਾਰ ਵਿਚ ਚੂਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਉਨਾਂ ਦੀ ਗੱਲ ਨਹੀਂ ਸੁਣੀ ਅਤੇ ਦੇਸ਼ ਵਿਚ ਮੈਡੀਕਲ ਐਮਰਜੈਂਸੀ ਵਰਗੇ ਹਲਾਤ ਬਣਾ ਦਿੱਤੇ ਹਨ। ਉਨਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਸਮਾਂ ਰਹਿੰਦੇ ਕਾਰਵਾਈ ਕਰਦੀ ਤਾਂ ਹਲਾਤ ਇਸ ਤਰਾਂ ਖਰਾਬ ਨਹੀਂ ਸੀ ਹੋਣੇ। ਇਸ ਮੌਕੇ ਸੂਬਾ ਕਾਂਗਰਸ ਪ੍ਰਧਾਨ ਨੇ ਸੂਬੇ ਦੇ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿਚ ਮਨੁੱਖਾਂ ਤੇ ਪਈ ਸਭ ਤੋਂ ਵੱਡੀ ਵਿਪਤਾ ਤੋਂ ਮਾਨਵਤਾ ਨੂੰ ਬਚਾਉਣ ਲਈ ਕੰਮ ਕਰੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਦੇ ਯੋਗਦਾਨ ਦੀ ਸਲਾਘਾ ਕਰਦਿਆਂ ਕਿਹਾ ਕਿ ਸਮਾਜ ਹਮੇਸਾ ਉਨਾਂ ਦੇ ਯੋਗਦਾਨ ਲਈ ਉਨਾਂ ਦਾ ਰਿਣੀ ਰਹੇਗਾ।ਇਸ ਮੀਟਿੰਗ ਵਿਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੰਧੂ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਜਰੂਰਤਮੰਦ ਲੋਕਾਂ ਦੀ ਮਦਦ ਕੀਤੀ ਜਾਵੇ। ਉਨਾਂ ਨੇ ਕਿਹਾ ਕਿ ਵੈਕਸੀਨੇਸ਼ਨ ਲਈ ਲੋਕਾਂ ਨੂੰ ਜਾਗਰੂਕਤ ਕਰਨ ਦੇ ਨਾਲ ਕਰੋਨਾ ਪਾਜਿਟਿਵ ਲੋਕਾਂ ਦੀ ਮਦਦ ਦੀ ਲੋੜ ਹੈ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਨਾਲ ਖੜੀ ਹੈ ਅਜਿਹੇ ਵਿਚ ਸਮਾਜ ਸੇਵਾ ਦੇ ਉਦੇਸ਼ ਨਾਲ ਇਹ ਕਾਰਜ ਨੂੰ ਕੀਤਾ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Most Popular

ਦਰਾਮਦ ਕੀਤੀ ਸ਼ਰਾਬ ‘ਤੇ ਟੈਕਸ ਚੋਰੀ ਦੇ ਮਾਮਲੇ ਵਿੱਚ ED ਵੱਲੋਂ ਦਿੱਲੀ-NCR, ਹਰਿਆਣਾ ਅਤੇ ਪੰਜਾਬ ਵਿੱਚ 10 ਥਾਵਾਂ ‘ਤੇ ਛਾਪੇਮਾਰੀ

ਦਰਾਮਦ ਕੀਤੀ ਸ਼ਰਾਬ ‘ਤੇ ਟੈਕਸ ਚੋਰੀ ਦੇ ਮਾਮਲੇ ਵਿੱਚ ED ਵੱਲੋਂ ਦਿੱਲੀ-NCR, ਹਰਿਆਣਾ ਅਤੇ ਪੰਜਾਬ ਵਿੱਚ 10 ਥਾਵਾਂ ‘ਤੇ ਛਾਪੇਮਾਰੀ

by Navjot
6 days ago
0

ਨਵੀਂ ਦਿੱਲੀ, 4 ਨਵੰਬਰ (ਵਿਸ਼ਵ ਵਾਰਤਾ) - ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਦਿੱਲੀ-NCR, ਹਰਿਆਣਾ ਅਤੇ ਪੰਜਾਬ ਵਿੱਚ 10 ਥਾਵਾਂ 'ਤੇ ਤਲਾਸ਼ੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 