• Latest
  • Trending
ਕਾਂਗਰਸ ਨੇ ਕੀਤਾ ਵੋਟਰ ਲਿਸਟ ‘ਚ ਫਰਜ਼ੀਵਾੜਾ : ਆਪ

ਕਾਂਗਰਸ ਨੇ ਕੀਤਾ ਵੋਟਰ ਲਿਸਟ ‘ਚ ਫਰਜ਼ੀਵਾੜਾ : ਆਪ

4 years ago
Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

9 hours ago
ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

10 hours ago
ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

10 hours ago
ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

10 hours ago
ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

10 hours ago
ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

11 hours ago
ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

11 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

11 hours ago
ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

12 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Tuesday, June 2, 2026
No Result
View All Result
24 °c
Chandigarh
35 ° Wed
34 ° Thu
34 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਨੇ ਕੀਤਾ ਵੋਟਰ ਲਿਸਟ ‘ਚ ਫਰਜ਼ੀਵਾੜਾ : ਆਪ

February 1, 2022
in ਸਿਆਸੀ, ਖਬਰਾਂ, ਪੰਜਾਬ
ਕਾਂਗਰਸ ਨੇ ਕੀਤਾ ਵੋਟਰ ਲਿਸਟ ‘ਚ ਫਰਜ਼ੀਵਾੜਾ : ਆਪ

ਕਾਂਗਰਸ ਨੇ ਕੀਤਾ ਵੋਟਰ ਲਿਸਟ ‘ਚ ਫਰਜ਼ੀਵਾੜਾ : ਆਪ

ਹਾਰ ਦੇ ਡਰ ਕਾਰਨ ਕਾਂਗਰਸ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਰਹੀ – ਜਰਨੈਲ ਸਿੰਘ

ਲੁਧਿਆਣਾ ‘ਚ 24000 ਤੋਂ ਵੱਧ ਜਾਅਲੀ ਵੋਟਾਂ, ਇਕ ਵੋਟਰ ਦੇ ਕਈ ਥਾਵਾਂ ‘ਤੇ ਨਾਂ : ਜਰਨੈਲ ਸਿੰਘ

ਚੰਡੀਗੜ੍ਹ, 1 ਫਰਵਰੀ(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ‘ਤੇ ਫਰਜ਼ੀ ਵੋਟਰ ਤਿਆਰ ਕਰਨ ਦਾ ਦੋਸ਼ ਲਗਾਇਆ ਹੈ। ਮੰਗਲਵਾਰ ਨੂੰ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ‘ਚ 24000 ਤੋਂ ਵੱਧ ਜਾਅਲੀ ਵੋਟਰ ਤਿਆਰ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦਾ ਮੂਡ ਦੇਖ ਕੇ ਬੌਖਲਾ ਗਈ ਹੈ। ਹਾਰ ਦੇ ਡਰੋਂ ਘਬਰਾਏ ਕਾਂਗਰਸੀ ਆਗੂ ਆਪਣੀ ਮਰਜ਼ੀ ਅਨੁਸਾਰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਜਾਅਲੀ ਵੋਟਰਾਂ ਰਾਹੀਂ ਚੋਣਾਂ ਜਿੱਤਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਅਤੇ ਲੁਧਿਆਣਾ ਪੱਛਮੀ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਗੋਗੀ ਵੀ ਮੌਜੂਦ ਸਨ।

‘ਆਪ’ ਆਗੂ ਨੇ ਚੋਣ ਕਮਿਸ਼ਨ ਤੋਂ ਲੁਧਿਆਣਾ ਪੱਛਮੀ ਅਤੇ ਹੋਰ ਵਿਧਾਨ ਸਭਾ ਹਲਕਿਆਂ ਦੀ ਵੋਟਰ ਸੂਚੀ ਵਿੱਚ ਬੇਨਿਯਮੀਆਂ ਅਤੇ ਜਾਅਲੀ ਵੋਟਰਾਂ ਦੇ ਮੁੱਦੇ ’ਤੇ ਜਲਦੀ ਤੋਂ ਜਲਦੀ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਨਿਰਪੱਖ ਚੋਣਾਂ ਕਰਵਾਉਣੀਆਂ ਬਹੁਤ ਜ਼ਰੂਰੀ ਹਨ। ‘ਆਪ’ ਆਗੂ ਨੇ ਕਿਹਾ ਕਿ ਲੁਧਿਆਣਾ ਪੱਛਮੀ ਤੋਂ ਸਾਡੇ ਉਮੀਦਵਾਰ ਗੁਰਪ੍ਰੀਤ ਗੋਗੀ ਨੇ ਜਾਅਲੀ ਵੋਟਰਾਂ ਦੀ ਸੂਚੀ ਬਾਰੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਇਸ ਮਾਮਲੇ ਦਾ ਨੋਟਿਸ ਲੈਂਦਿਆਂ ਚੋਣ ਕਮਿਸ਼ਨ ਨੇ ਆਪਣੇ ਰਿਕਾਰਡ ਵਿੱਚੋਂ ਸਾਰੇ ਫਰਜ਼ੀ ਨਾਵਾਂ ਨੂੰ ਹਟਾ ਦਿੱਤਾ ਸੀ, ਪਰ ਫਿਰ ਵੀ ਇਲਾਕੇ ਵਿੱਚ 24 ਹਜ਼ਾਰ ਤੋਂ ਵੱਧ ਫਰਜ਼ੀ ਵੋਟਰਾਂ ਦੇ ਨਾਂ ਸਾਹਮਣੇ ਆਏ ਹਨ।
ਜਰਨੈਲ ਸਿੰਘ ਨੇ ਇਸ ਸਾਰੀ ਘਟਨਾ ਲਈ ਕਾਂਗਰਸੀ ਮੰਤਰੀ ਅਤੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਮੰਤਰੀ ਆਸ਼ੂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਅਤੇ ਸਰਕਾਰੀ ਤੰਤਰ ‘ਤੇ ਦਬਾਅ ਪਾ ਕੇ ਵੋਟਰ ਸੂਚੀ ਵਿੱਚ ਵੱਡੀ ਗੜਬੜੀ ਕੀਤੀ ਹੈ। ‘ਆਪ’ ਆਗੂ ਨੇ ਕਿਹਾ ਕਿ ਮੰਤਰੀ ਆਸ਼ੂ ਨੂੰ ਆਪਣੀ ਹਾਰ ਦਾ ਡਰ ਸਤਾਉਣ ਲੱਗ ਪਿਆ ਹੈ, ਇਸ ਲਈ ਉਹ ਚੋਣਾਂ ਜਿੱਤਣ ਲਈ ਅਜਿਹੇ ਹੱਥਕੰਡੇ ਅਪਣਾ ਰਹੇ ਹਨ।

ਜਰਨੈਲ ਸਿੰਘ ਨੇ ਕਿਹਾ ਕਿ ਕਾਂਗਰਸੀ ਆਗੂ ਆਪਣੀਆਂ ਤਮਾਮ ਨਾਪਾਕ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕੇ। ਉਨ੍ਹਾਂ ਲੋਕਾਂ ਨੂੰ ਅਜਿਹੀਆਂ ਪਾਰਟੀਆਂ ਅਤੇ ਉਨ੍ਹਾਂ ਦੇ ਨੇਤਾਵਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਵਾਇਤੀ ਪਾਰਟੀਆਂ ਦੀਆਂ ਭ੍ਰਿਸ਼ਟ ਨੀਤੀਆਂ ਤੋਂ ਤੰਗ ਆ ਚੁੱਕੀ ਹੈ। ਇਸ ਲਈ ਲੋਕ 20 ਫਰਵਰੀ ਨੂੰ ਝਾੜੂ ਦਾ ਬਟਨ ਦਬਾ ਕੇ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ ਅਤੇ ‘ਆਪ’ ਦੀ ਸਰਕਾਰ ਬਣਾਉਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

by Ankit
June 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 02-06-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

by Jaspreet Kaur
June 1, 2026
0

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ 'ਚ ਵਿਕਿਆ 0001 ਤੇ 0003 - ਚੰਡੀਗੜ੍ਹ RLA ਦੀ ਈ-ਨੀਲਾਮੀ ਨੇ ਤੋੜੇ...

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

by Jaspreet Kaur
June 1, 2026
0

Breaking News: ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ ਚੰਡੀਗੜ੍ਹ, 1 ਜੂਨ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

by Ankit
June 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 02-06-2026 |...

Most Popular

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

by Ankit
4 days ago
0

  ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਚੰਡੀਗੜ੍ਹ, 29...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 