ਵਿਧਾਨ ਸਭਾ ਚੋਣਾਂ -2022
ਕਾਂਗਰਸ ਨੇ ਤੀਜੀ ਸੂਚੀ ਕੀਤੀ ਜਾਰੀ, 8 ਉਮੀਦਵਾਰਾਂ ਦਾ ਕੀਤਾ ਐਲਾਨ
ਚਰਨਜੀਤ ਸਿੰਘ ਚੰਨੀ 2 ਥਾਵਾਂ ਤੋਂ ਲੜਨਗੇ ਚੋਣ
ਚੰਡੀਗੜ੍ਹ, 30ਜਨਵਰੀ(ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ ਤੀਜੀ ਸੂਚੀ ਜਾਰੀ ਕੀਤੀ ਹੈ। ਜਿਸ ਵਿੱਚ 8 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਦੱਸ ਦੱਈਏ ਕਿ ਚਰਨਜੀਤ ਸਿੰਘ ਚੰਨੀ ਹਲਕਾ ਚਮਕੌਰ ਸਾਹਿਬ ਤੋਂ ਇਲਾਵਾ ਭਦੌੜ ਤੋਂ ਵੀ ਚੋਣ ਲੜਨਗੇ।
























