ਚੰਡੀਗੜ੍ਹ 22 ਅਪ੍ਰੈਲ ( ਵਿਸ਼ਵ ਵਾਰਤਾ )- ਕਾਂਗਰਸ ਦੇ ਵਲੋਂ ਲੋਕ ਸਭਾ ਚੋਣਾਂ ਨੂੰ ਮੰਦੇ ਨਜ਼ਰ ਰੱਖਦੇ ਹੋਏ ਪੰਜਾਬ ਦੇ ਹੁਸ਼ਿਆਰਪੁਰ ਤੋਂ ਮਿਸ ਯਾਮਿਨੀ ਗੋਮਰ ਅਤੇ ਫਰੀਦਕੋਟ ਤੋਂ ਅਮਰਜੋਤ ਕੌਰ ਸਾਹੋਕੇ ਨੂੰ ਉਮੀਦਵਾਰ ਐਲਾਨਿਆਂ ਗਿਆ ਹੈ। ।ਜਾਣਕਾਰੀ ਮੁਤਾਬਿਕ,ਕਾਂਗਰਸ ਪਾਰਟੀ ਵੱਲੋਂ ਪੰਜਾਬ ‘ਚ ਦੋ ਔਰਤ ਉਮੀਦਵਾਰਾਂ ਸਮੇਤ ਸੱਤ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ।