• Latest
  • Trending
ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ

2 years ago
ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

2 hours ago
INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

3 hours ago
ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ

ਅਜੇ ਦੇਵਗਨ ਸਟਾਰਰ  ਫਿਲਮ ‘ਦ੍ਰਿਸ਼ਯਮ 3’ ਦਾ ਟ੍ਰੇਲਰ ਰਿਲੀਜ਼ ; ਸਿਨੇਮਾਘਰਾਂ ‘ਚ 2 ਅਕਤੂਬਰ ਤੋਂ ਦਿਖੇਗੀ ਫਿਲਮ

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026 : 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ : ਸੀਈਓ ਪੰਜਾਬ ਅਨਿੰਦਿਤਾ ਮਿਤਰਾ

ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨੂੰ ਲੈ ਕੇ ਕੱਲ੍ਹ ਜਲੰਧਰ ਬੰਦ ਦੀ ਕਾਲ

4 hours ago
Hindi News
English News
Wednesday, September 9, 2026
No Result
View All Result
30 °c
Chandigarh
30 ° Thu
29 ° Fri
29 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ

ਸ਼ਹਿਰੀ ਦਫ਼ਤਰ ਵਿੱਚ ਸੀਨੀਅਰ ਆਗੂਆਂ ਦੀ ਮੀਟਿੰਗ

May 11, 2024
in ਅੰਮ੍ਰਿਤਸਰ, ਖਬਰਾਂ, ਪੰਜਾਬ
ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ

ਅੰਮਿ੍ਤਸਰ 11 ਮਈ ( ਵਿਸ਼ਵ ਵਾਰਤਾ )- ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਅੱਜ ਅੰਮ੍ਰਿਤਸਰ ਸ਼ਹਿਰੀ ਕਾਂਗਰਸ ਪ੍ਰਧਾਨ ਸ਼੍ਰੀ ਅਸ਼ਵਨੀ ਪੱਪੂ ਦੀ ਅਗਵਾਈ ਹੇਠ ਕਾਂਗਰਸ ਭਵਨ ਹਾਲ ਬਜ਼ਾਰ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਸਮੂਹ ਕਾਂਗਰਸੀ ਆਗੂਆਂ ਨੇ ਇੱਕਜੁੱਟ ਹੋ ਕੇ ਵਰਕਰਾਂ ਨੂੰ ਜਿੱਤ ਲਈ ਦਿਨ ਰਾਤ ਮਿਹਨਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਡਿਪਟੀ ਸੀ.ਐਮ. ਸ਼੍ਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਕੈਬਨਿਟ ਮੰਤਰੀ ਡਾ: ਰਾਜ ਕੁਮਾਰ ਵੇਰਕਾ, ਸਾਬਕਾ ਵਿਧਾਇਕ ਸ਼੍ਰੀ ਇੰਦਰਬੀਰ ਸਿੰਘ ਬੁਲਾਰੇ, ਸਾਬਕਾ ਚੇਅਰਮੈਨ ਸ਼੍ਰੀਮਤੀ ਮਮਤਾ ਦੱਤਾ, ਇੰਟਕ ਦੇ ਪ੍ਰਧਾਨ ਸ਼੍ਰੀ ਸੁਰਿੰਦਰ ਸ਼ਰਮਾ, ਸ਼੍ਰੀ ਬੱਬੀ ਪਹਿਲਵਾਨ, ਕੌਂਸਲਰ ਸ਼੍ਰੀ ਵਿਕਾਸ ਸੋਨੀ, ਕੌਂਸਲਰ ਸ਼੍ਰੀ ਸੰਦੀਪ ਰਿੰਕਾ, ਕੌਂਸਲਰ ਸ਼੍ਰੀ. ਸਤੀਸ਼ ਕੁਮਾਰ ਬੱਲੂ, ਕੌਂਸਲਰ ਸ੍ਰੀ ਅਸ਼ਵਨੀ ਕੁਮਾਰ ਨਵੀ ਭਗਤ, ਕੌਂਸਲਰ ਸ੍ਰੀ ਅਸ਼ੋਕ ਚੌਧਰੀ, ਕੌਂਸਲਰ ਸ੍ਰੀ ਮਿੱਠੂ ਮਦਾਨ, ਕੌਂਸਲਰ ਸ੍ਰੀ ਬਲਦੇਵ ਸਿੰਘ, ਕੌਂਸਲਰ ਸ੍ਰੀ ਪਰਮਜੀਤ ਸਿੰਘ ਚੋਪੜਾ, ਸ੍ਰੀ ਨਰਿੰਦਰਪਾਲ ਸਿੰਘ ਸੰਧੂ ਅਤੇ ਹੋਰ ਕਾਂਗਰਸੀ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ।
ਇਸ ਸਮੇਂ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਡਾ: ਰਾਜ ਕੁਮਾਰ ਵੇਰਕਾ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਕਿਹਾ ਕਿ ਲੋਕ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਗਿਆ ਹੈ | ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣੀਆਂ ਹਨ, ਜਿਸ ਦੇ ਨਤੀਜੇ 4 ਜੂਨ ਨੂੰ ਆਉਣਗੇ ਪਰ ਨਤੀਜੇ ਕਾਂਗਰਸ ਦੇ ਹੱਕ ਵਿੱਚ ਆਉਣ ਲਈ ਸਾਰੇ ਕਾਂਗਰਸੀ ਆਗੂਆਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸ਼੍ਰੀ ਗੁਰਜੀਤ ਔਜਲਾ ਜੀ ਨੂੰ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਟਿਕਟ ਦਿੱਤੀ ਹੈ ਅਤੇ ਉਹਨਾਂ ਦੀ ਜਿੱਤ ਯਕੀਨੀ ਬਣਾਉਣ ਲਈ ਉਹ ਹੋਰਨਾਂ ਨੂੰ ਵੀ ਸ਼੍ਰੀ ਗੁਰਜੀਤ ਔਜਲਾ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕਰਨ।
ਸ੍ਰੀ ਔਜਲਾ ਨੇ ਆਏ ਹੋਏ ਸਾਰੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿ ਇਸ ਦੇਸ਼ ਨੂੰ ਭਾਜਪਾ ਤੋਂ ਮੁਕਤ ਕਰਕੇ ਮੁੜ ਆਜ਼ਾਦ ਕਰਵਾਇਆ ਜਾਵੇ। ਪਿਛਲੇ 10 ਸਾਲਾਂ ਵਿੱਚ ਦੇਸ਼ ਵਿੱਚ ਨਸਲੀ ਵਿਤਕਰਾ ਵਧਿਆ ਹੈ ਜੋ ਸਾਡੇ ਲੋਕਤੰਤਰੀ ਦੇਸ਼ ਲਈ ਘਾਤਕ ਹੈ। ਉਨ੍ਹਾਂ ਇਸ ਵਾਰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਦੇਸ਼ ਵਿੱਚ ਕਾਂਗਰਸ ਦੀ ਸਰਕਾਰ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਦੇਸ਼ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਹੋ ਸਕੇ।

Tags: GURJEET SINGH AHUJLALOK SABHA ELECTIONSLOK SABHA ELECTIONS 2024Wishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

by Navjot
September 9, 2026
0

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ...

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

by Navjot
September 9, 2026
0

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ ਕੁਆਲਾਲੰਪੁਰ, 9 ਸਤੰਬਰ (ਵਿਸ਼ਵ ਵਾਰਤਾ) ਸਮੁੰਦਰੀ ਸਹਿਯੋਗ ਨੂੰ ਮਜ਼ਬੂਤ...

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

by Navjot
September 9, 2026
0

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ 'ਤੇ ਵਿਚਾਰ-ਚਰਚਾ  ...

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

by Navjot
September 9, 2026
0

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ ਨਵੀਂ ਦਿੱਲੀ, 9 ਸਤੰਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

by Navjot
September 9, 2026
0

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ...

Most Popular

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

by Jaspreet Kaur
3 weeks ago
0

ਫਿਲੌਰ 'ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ ਜਲੰਧਰ, 21 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 