<img class="alignnone size-full wp-image-1028" src="http://wishavwarta.in/wp-content/uploads/2017/08/congress-symbol.png" alt="" width="275" height="183" /> ਵਾਰਾਣਸੀ, 25 ਅਪ੍ਰੈਲ – ਕਾਂਗਰਸ ਨੇ ਵਾਰਾਣਸੀ ਲੋਕ ਸਭਾ ਸੀਟ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਅਜੈ ਰਾਏ ਨੂੰ ਉਮੀਦਵਾਰ ਐਲਾਨਿਆ ਹੈ। ਇਸ ਤੋਂ ਪਹਿਲਾਂ ਇਹ ਚਰਚਾ ਸੀ ਕਿ ਕਾਂਗਰਸ ਇਥੋਂ ਪ੍ਰਿਯੰਕਾ ਗਾਂਧੀ ਨੂੰ ਟਿਕਟ ਦੇ ਸਕਦੀ ਹੈ, ਪਰ ਅਜਿਹਾ ਨਹੀਂ ਹੋਇਆ।