ਮੋਗਾ, 7 ਮਾਰਚ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਮੋਗਾ ਰੈਲੀ ਵਿਚ ਕੇਂਦਰ ਦੀ ਮੋਦੀ ਸਰਕਾਰ ਉਤੇ ਜਮ ਕੇ ਨਿਸ਼ਾਨੇ ਸਾਧੇ। ਉਹਨਾਂ ਕਿਹਾ ਕਿ ਨਰਿੰਦਰ ਮੋਦੀ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਨਹੀਂ ਕੀਤਾ, ਜਦਕਿ ਅਸੀਂ ਹਰ ਸੂਬੇ ਵਿਚ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ।
ਉਹਨਾਂ ਨੇ ਬੇਰੁਜ਼ਗਾਰੀ ਦੇ ਮੁੱਦੇ ਉਤੇ ਵੀ ਨਰਿੰਦਰ ਮੋਦੀ ਨੂੰ ਘੇਰਿਆ। ਉਹਨਾਂ ਕਿਹਾ ਕਿ ਨੋਟਬੰਦੀ ਨਾਲ ਵੱਡੀ ਪੱਧਰ ਉਤੇ ਲੋਕ ਬੇਰੁਜ਼ਗਾਰ ਹੋਏ।
ਮੋਗਾ, 7 ਮਾਰਚ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਮੋਗਾ ਰੈਲੀ ਵਿਚ ਕੇਂਦਰ ਦੀ ਮੋਦੀ ਸਰਕਾਰ ਉਤੇ ਜਮ ਕੇ ਨਿਸ਼ਾਨੇ ਸਾਧੇ। ਉਹਨਾਂ ਕਿਹਾ ਕਿ ਨਰਿੰਦਰ ਮੋਦੀ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਨਹੀਂ ਕੀਤਾ, ਜਦਕਿ ਅਸੀਂ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ।
ਉਹਨਾਂ ਨੇ ਬੇਰੁਜ਼ਗਾਰੀ ਦੇ ਮੁੱਦੇ ਉਤੇ ਵੀ ਨਰਿੰਦਰ ਮੋਦੀ ਨੂੰ ਘੇਰਿਆ। ਉਹਨਾਂ ਕਿਹਾ ਕਿ ਨੋਟਬੰਦੀ ਨਾਲ ਵੱਡੀ ਪੱਧਰ ਉਤੇ ਲੋਕ ਬੇਰੁਜ਼ਗਾਰ ਹੋਏ।