• Latest
  • Trending
ਕਾਂਗਰਸ ਪਾਰਟੀ ਦਾ ‘ਇੱਕ ਪਰਿਵਾਰ ਇੱਕ ਟਿਕਟ’ ਦਾ ਨਿਯਮ ਕਿਹੜੇ ਆਗੂਆਂ ਦੇ ਰਿਸ਼ਤੇਦਾਰਾਂ ਤੇ ਨਹੀਂ ਹੋਇਆ ਲਾਗੂ

ਕਾਂਗਰਸ ਪਾਰਟੀ ਦਾ ‘ਇੱਕ ਪਰਿਵਾਰ ਇੱਕ ਟਿਕਟ’ ਦਾ ਨਿਯਮ ਕਿਹੜੇ ਆਗੂਆਂ ਦੇ ਰਿਸ਼ਤੇਦਾਰਾਂ ਤੇ ਨਹੀਂ ਹੋਇਆ ਲਾਗੂ

5 years ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 minute ago
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

1 minute ago
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

41 minutes ago
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

1 hour ago
11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

1 hour ago
PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ  2 ਸ਼ੱਕੀ ਵਿਅਕਤੀ ਕਾਬੂ

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ

2 hours ago
BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

4 hours ago
Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

5 hours ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

5 hours ago
International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

6 hours ago
Hindi News
English News
Tuesday, September 8, 2026
No Result
View All Result
32 °c
Chandigarh
30 ° Wed
31 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਪਾਰਟੀ ਦਾ ‘ਇੱਕ ਪਰਿਵਾਰ ਇੱਕ ਟਿਕਟ’ ਦਾ ਨਿਯਮ ਕਿਹੜੇ ਆਗੂਆਂ ਦੇ ਰਿਸ਼ਤੇਦਾਰਾਂ ਤੇ ਨਹੀਂ ਹੋਇਆ ਲਾਗੂ

January 26, 2022
in ADMINISTRATION, MOHALI, ਅਜੀਤਗੜ੍ਹ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਕਾਂਗਰਸ ਪਾਰਟੀ ਦਾ ‘ਇੱਕ ਪਰਿਵਾਰ ਇੱਕ ਟਿਕਟ’ ਦਾ ਨਿਯਮ ਕਿਹੜੇ ਆਗੂਆਂ ਦੇ ਰਿਸ਼ਤੇਦਾਰਾਂ ਤੇ ਨਹੀਂ ਹੋਇਆ ਲਾਗੂ

ਕਾਂਗਰਸ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ

‘ਇਕ ਪਰਿਵਾਰ ਇਕ ਟਿਕਟ’ ਦਾ ਨਿਯਮ ਕਿਹੜੇ ਆਗੂਆਂ ਦੇ ਰਿਸ਼ਤੇਦਾਰਾਂ ਤੇ ਨਹੀਂ ਹੋਇਆ ਲਾਗੂ

ਟਿਕਟ ਬਚਾਉਣ ਵਿੱਚ ਕੌਣ-ਕੌਣ ਹੋਇਆ ਕਾਮਯਾਬ ਅਤੇ ਕਿਹਨਾਂ ਦੀ ਕੱਟ ਗਈ ਟਿਕਟ

ਪੜ੍ਹੋ,ਪੂਰੀ ਖਬਰ

ਚੰਡੀਗੜ੍ਹ,26 ਜਨਵਰੀ(ਵਿਸ਼ਵ ਵਾਰਤਾ)-ਕਾਂਗਰਸ ਪਾਰਟੀ ਵੱਲੋਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ 23 ਹੋਰ ਉਮੀਵਾਰਾਂ ਦਾ ਐਲਾਨ ਕਰ  ਦਿੱਤਾ ਗਿਆ ਹੈ। ਹੁਣ ਤੱਕ ਕੁੱਲ 109 ਉਮੀਦਵਾਰ ਐਲਾਨ ਦਿੱਤੇ ਗਏ ਹਨ।ਕੱਲ੍ਹ ਦੇਰ ਰਾਤ ਜਾਰੀ ਕੀਤੀ ਗਈ ਕਾਂਗਰਸ ਪਾਰਟੀ ਦੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਵਿੱਚੋਂ 4 ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟ ਦਿੱਤੀ ਗਈ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਛੱਡ ਕਾਂਗਰਸ ਵਿੱਚ ਆਉਣ ਵਾਲੇ  ਦੋ ਉਮੀਦਵਾਰ ਜਗਰਾਉਂ ਤੋਂ ਜਗਤਾਰ ਸਿੰਘ ਜੱਗਾ ਹਿੱਸੋਵਾਲ ਅਤੇ ਫਿਰੋਜ਼ਪੁਰ (ਦਿਹਾਤੀ) ਤੋਂ ਆਸ਼ੂ ਬੰਗੜ ਟਿਕਟ ਹਾਸਲ ਕਰਨ ਵਿੱਚ ਕਾਮਯਾਬ ਰਹੇ ਹਨ। ਕਾਂਗਰਸ ਪਾਰਟੀ ਨੇ ਆਪਣੇ ਇਕ ਪਰਿਵਾਰ ਇਕ ਟਿਕਟ ਦੇ ਨਿਯਮ ਨੂੰ ਪਾਸੇ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦੇ ਜਵਾਈ ਵਿਕਰਮ ਬਾਜਵਾ ਨੂੰ ਸਾਹਨੇਵਾਲ ਤੋਂ ਉਮੀਦਵਾਰ ਬਣਾਇਆ ਹੈ।ਜਿਕਰਯੋਗ ਹੈ ਕਿ ਪਾਰਟੀ ਨੇ ਭੱਠਲ ਨੂੰ ਪਹਿਲਾਂ ਹੀ ਲਹਿਰਾਗਾਗਾ ਤੋਂ ਟਿਕਟ ਦੇ ਦਿੱਤੀ ਹੈ।ਦੂਜੀ ਸੂਚੀ ਵਿੱਚ ਕਾਂਗਰਸ ਦੀ ਟਿਕਟ ਹਾਸਲ ਕਰਨ ਵਾਲਿਆਂ ਵਿੱਚ ਮੁਕਤਸਰ ਤੋਂ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਦੀ ਨੂੰਹ ਕਰਨ ਬਰਾੜ ਵੀ ਸ਼ਾਮਲ ਹੈ। ਜੋਗਿੰਦਰ ਪਾਲ ਨੇ ਆਪਣੀ ਭੋਆ ਸੀਟ ਬਰਕਰਾਰ ਰੱਖੀ ਹੈ ਅਤੇ ਗਿੱਲ ਤੋਂ ਮੌਜੂਦਾ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ ਵੀ ਪਾਰਟੀ ਵੱਲੋਂ ਟਿਕਟ ਦਿੱਤੀ ਗਈ ਹੈ।ਸਮਰਾਲਾ ਤੋਂ ਅਮਰੀਕ ਸਿੰਘ ਢਿੱਲੋਂ ਦੀ ਥਾਂ ਰਾਜਾ ਗਿੱਲ ਨੂੰ ਟਿਕਟ ਦਿੱਤੀ ਗਈ ਹੈ।

ਇਹਨਾਂ ਸਭ ਤੋਂ ਇਲਾਵਾ ਖਰੜ ਹਲਕੇ ਤੋਂ ਸਾਬਕਾ ਮੰਤਰੀ ਜਗਮੋਹਨ ਕੰਗ ਨੂੰ ਨਜ਼ਰਅੰਦਾਜ ਕਰਦਿਆਂ ਪਾਰਟੀ ਨੇ ਮੋਰਿੰਡਾ ਨਾਲ ਸੰਬੰਧਿਤ  ਸ਼ਰਾਬ ਦੇ ਠੇਕੇਦਾਰ ਵਿਜੇ ਸ਼ਰਮਾ ਟਿੰਕੂ  ‘ਤੇ ਭਰੋਸਾ ਜਤਾਉਂਦਿਆਂ ਉਮੀਦਵਾਰ ਬਣਾਇਆ ਹੈ। ਪਾਰਟੀ ਨੇ ਅਮਰਗੜ੍ਹ ਤੋਂ ਮੌਜੂਦਾ ਵਿਧਾਇਕ ਸੁਰਜੀਤ ਧੀਮਾਨ  ਦੀ ਥਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਵਿਸ਼ੇਸ਼ ਡਿਊਟੀ ਅਧਿਕਾਰੀ ਸੁਮੀਤ ਸਿੰਘ ਨੂੰ ਟਿਕਟ ਦਿੱਤੀ ਹੈ।ਹਾਲਾਂਕਿ ਪਾਰਟੀ ਨੇ ਸੁਰਜੀਤ ਦੇ ਪੁੱਤਰ ਜਸਵਿੰਦਰ ਧੀਮਾਨ ਨੂੰ ਸੁਨਾਮ ਹਲਕੇ ਤੋਂ ਟਿਕਟ ਦਿੱਤੀ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰਨ ਵਾਲੇ ਦੀਪਇੰਦਰ ਸਿੰਘ ਢਿੱਲੋਂ ਨੂੰ ਡੇਰਾਬੱਸੀ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਸ਼ੁਤਰਾਣਾ ਰਿਜ਼ਰਵ ਸੀਟ ਤੋਂ ਸਾਬਕਾ ਨੌਕਰਸ਼ਾਹ ਦਰਬਾਰਾ ਸਿੰਘ ਨੂੰ ਟਿਕਟ ਦਿੱਤੀ ਗਈ ਹੈ। ਦਰਬਾਰਾ ਸਿੰਘ 2017 ਵਿੱਚ ਇਸ ਸੀਟ ਤੋਂ ਚੋਣ ਹਾਰ ਗਏ ਸਨ।

Tags: cmchanniCONGRESSLISTELECTIONS2022NAVJOT SIDHUPUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 8, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

by Ankit
September 8, 2026
0

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ...

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

by Jaspreet Kaur
September 8, 2026
0

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ 'ਤੇ ਮੁਕੰਮਲ ਪਾਬੰਦੀ ਅੰਮ੍ਰਿਤਸਰ, 8 ਸਤੰਬਰ 2026 (ਵਿਸ਼ਵ...

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

by Jaspreet Kaur
September 8, 2026
0

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 8, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 