ਕਾਂਗਰਸ ਪਾਰਟੀ ਨੂੰ ਵੱਡਾ ਝਟਕਾ,ਵੱਡੇ ਬੁਲਾਰੇ ਵੱਲੋਂ ਅਸਤੀਫ਼ਾ
ਨਵੀਂ ਦਿੱਲੀ, 4 ਅਪ੍ਰੈਲ( ਵਿਸ਼ਵ ਵਾਰਤਾ) ਕਾਂਗਰਸ ਪਾਰਟੀ ਦੇ ਵੱਡੇ ਬੁਲਾਰੇ ਗੌਰਵ ਵੱਲਭ ਨੇ ਅੱਜ ਆਪਣਾ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ ਨੂੰ ਆਪਣੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਗੌਰਵ ਵੱਲੋਂ ਕਿਹਾ ਗਿਆ ਹੈ ਕਿ ਜਿਸ ਤਰੀਕੇ ਨਾਲ ਕਾਂਗਰਸ ਪਾਰਟੀ ਅੱਗੇ ਵੱਧ ਰਹੀ ਹੈ ਮੈਂ ਠੀਕ ਮਹਿਸੂਸ ਨਹੀਂ ਕਰ ਰਿਹਾ।