ਕਾਂਗਰਸ ਪਾਰਟੀ ਨੂੰ ਵੱਡਾ ਝਟਕਾ
ਲਾਲੀ ਮਜੀਠੀਆ ਨੇ ਫੜ੍ਹਿਆ ਆਮ ਆਦਮੀ ਪਾਰਟੀ ਦਾ ਪੱਲਾ

ਚੰਡੀਗੜ੍ਹ,1 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਦਿੰਦੇ ਹੋਏ 2017 ਦੀਆਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਕਾਂਗਰਸੀ ਆਗੂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਅੱਜ ਕਾਂਗਰਸ ਨੂੰ ਅਲਵਿਦਾ ਆਖ ਦਿੱਤਾ ਅਤੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।























