ਕਾਂਗਰਸ ਪਾਰਟੀ ਨੇ ਇੱਕ ਹੋਰ ਵਿਧਾਇਕ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਚੰਡੀਗੜ੍ਹ,19 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਇੱਕ ਦਿਨ ਪਹਿਲਾਂ ਵੱਡਾ ਐਕਸ਼ਨ ਲੈਂਦੇ ਹੋਏ ਕਾਂਗਰਸ ਪਾਰਟੀ ਨੇ ਫਿਰੋਜ਼ਪੁਰ ਦਿਹਾਤੀ ਤੋਂ ਮੌਜੂਦਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।