• Latest
  • Trending
ਕਾਂਗਰਸ ਪਾਰਟੀ ਵੱਲੋਂ 2022 ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਦੇ ਐਲਾਨ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਦਾ ਬਿਆਨ

ਕਾਂਗਰਸ ਪਾਰਟੀ ਵੱਲੋਂ 2022 ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਦੇ ਐਲਾਨ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਦਾ ਬਿਆਨ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

10 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

11 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

11 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

11 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

11 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

13 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

13 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

13 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

13 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

14 hours ago
Hindi News
English News
Monday, November 9, 2026
No Result
View All Result
18 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਪਾਰਟੀ ਵੱਲੋਂ 2022 ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਦੇ ਐਲਾਨ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਦਾ ਬਿਆਨ

January 15, 2022
in ADMINISTRATION, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਕਾਂਗਰਸ ਪਾਰਟੀ ਵੱਲੋਂ 2022 ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਦੇ ਐਲਾਨ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਦਾ ਬਿਆਨ

ਕਾਂਗਰਸ ਪਾਰਟੀ ਵੱਲੋਂ 2022 ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਦੇ ਐਲਾਨ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਦਾ ਬਿਆਨ

ਚੰਡੀਗੜ੍ਹ,15 ਜਨਵਰੀ(ਵਿਸ਼ਵ ਵਾਰਤਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ ਬਾਰੇ ਬਿਆਨ ਦਿੰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ ਵਾਲਾ ਕੰਮ ਹਾਈਕਮਾਨ ਦਾ ਹੈ। ਹਾਈਕਮਾਨ ਜੋ ਵੀ ਫੈਸਲਾ ਕਰੇਗੀ ਉਹਨਾਂ ਨੂੰ ਮਨਜ਼ੂਰ ਹੋਵੇਗਾ।  ਉਹਨਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਉਹਨਾਂ ਦੇ ਕਾਰਜਕਾਲ ਦੌਰਾਨ ਹੋਏ ਕੰਮਾਂ ਨੇ ਪੰਜਾਬ ਵਿੱਚ ਕਾਂਗਰਸ ਦੀ ਸਥਿਤੀ ਨੂੰ ਮਜਬੂਤ ਕੀਤਾ ਹੈ। ਉਹਨਾਂ ਕਿਹਾ ਕਿ 2017 ਦੀ ਤਰ੍ਹਾਂ ਹੀ 2022 ਵਿੱਚ ਵੀ ਕਾਂਗਰਸ ਬਹੁਮਤ ਦੀ ਸਰਕਾਰ ਬਣਾ ਕੇ ਸੱਤਾ ਵਿੱਚ ਵਾਪਸੀ ਕਰੇਗੀ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਉਹਨਾਂ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਹੋਈ ਅਣਗਿਹਲੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਵੀ ਨਿਸ਼ਾਨੇ ਤੇ ਲਿਆ। ਉਹਨਾਂ ਕਿਹਾ ਕਿ ਉਹ ਇਸ ਮੁੱਦੇ ਦਾ ਸਿਆਸੀਕਰਨ ਕਰਨਾ ਚਾਹੁੰਦੇ ਹਨ। ਪੰਜਾਬ ਵਿੱਚ ਮਾਫੀਆ ਰਾਜ ਬਾਰੇ ਬੋਲਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਰੇਤ,ਸ਼ਰਾਬ ਜਾਂ ਡਰੱਗ ਮਾਫੀਆ ਅਕਾਲੀ ਸਰਕਾਰ ਵੇਲੇ ਹੀ ਆਇਆ ਹੈ। ਦੋ ਸੀਟਾਂ ‘ਤੇ ਵਿਧਾਨ ਸਭਾ ਚੋਣਾਂ ਲੜਨ ਨੂੰ ਲੈ ਕੇ ਵੀ ਮੁੱਖ ਮੰਤਰੀ ਚੰਨੀ ਨੇ ਸਾਫ ਕੀਤਾ ਕਿ ਉਹ ਸਿਰਫ ਚਮਕੌਰ ਸਾਹਿਬ ਤੋਂ ਹੀ ਚੋਣ ਲੜਨਗੇ,ਇਸ ਦੇ ਨਾਲ ਹੀ ਉਹਨਾਂ ਨੇ ਕਾਂਗਰਸ ਹਾਈਕਮਾਨ ਵੱਲੋਂ ਕੋਈ ਵੀ ਜਿੰਮੇਵਾਰੀ ਸੌਂਪੇ ਜਾਣ ‘ਤੇ ਉਸ ਨੂੰ ਨਿਭਾਉਣ ਦੀ ਗੱਲ ਵੀ ਕਹੀ। ਇਹਨਾਂ ਗੱਲਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਚੰਨੀ ਵੱਲੋਂ ਇੱਕ ਅਖਬਾਰ ਨੂੰ ਦਿੱਤੀ ਇੰਟਰਵਿਊ ਦੌਰਾਨ ਕੀਤਾ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
3 weeks ago
0

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 