ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ 17 ਨਵੇਂ ਬਲਾੱਕ ਪ੍ਰਧਾਨਾਂ ਦਾ ਕੀਤਾ ਐਲਾਨ
ਚੰਡੀਗੜ੍ਹ,13 ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਦੇ ਜੱਥੇਬੰਦਕ ਢਾਂਚੇ ਦਾ ਵਿਸਥਾਰ ਕਰਦੇ ਹੋਏ 17 ਨਵੇਂ ਬਲਾੱਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਇਹਨਾਂ ਦੀ ਸੂਚੀ ਇਸ ਲਿੰਕ ਵਿੱਚ ਦਿੱਤੀ ਗਈ ਹੈ। ਇਸ ਨੂੰ ਕਲਿੱਕ ਕਰਕੇ ਸੂਚੀ ਪੜ੍ਹੀ ਜਾ ਸਕਦੀ ਹੈ। Block Presidents