• Latest
  • Trending
ਕਾਂਗਰਸ ਭਾਜਪਾ ਤੇ ਆਪ ਦਲਿਤ ਪੱਛੜੇ ਤੇ ਸੰਵਿਧਾਨ ਵਿਰੋਧੀ, ਇਹਨਾ ਨੂੰ ਸੱਤਾ ਤੋਂ ਬਾਹਰ ਕਰਨਾ ਬਸਪਾ ਦਾ ਲਕਸ਼ – ਜਸਵੀਰ ਸਿੰਘ ਗੜ੍ਹੀ

5 years ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

15 seconds ago
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

1 hour ago
ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

2 hours ago
ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ‘ਚ ਘਰ-ਘਰ ਸੰਪਰਕ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab ਸਰਕਾਰ ਵੱਲੋਂ ਫਾਰਮ ਸਟੇਅ ਨੀਤੀ ’ਚ ਵੱਡੀਆਂ ਸੋਧਾਂ, ਪੜ੍ਹੋ ਪੂਰੀ ਖ਼ਬਰ

4 hours ago
America : ਜੰਗਲ ‘ਚ ਅੱਗ ਬੁਝਾਉਂਦੇ ਸਮੇਂ ਹਾਦਸਾਗ੍ਰਸਤ ਹੋਇਆ ਹੈਲੀਕਾਪਟਰ

Haryana: ਝੋਨੇ ਦੀ ਸਰਕਾਰੀ ਖਰੀਦ ਨਾ ਸ਼ੁਰੂ ਹੋਣ ’ਤੇ ਕਿਸਾਨ-ਪੁਲਿਸ ਆਹਮੋ-ਸਾਹਮਣੇ

Cricket: ਭਾਰਤ ਨੇ ਟੀ-20 ਮੈਚ ਵਿੱਚ ਜਾਪਾਨ ਨੂੰ 2 ਦੌੜਾਂ ਨਾਲ ਹਰਾਇਆ

5 hours ago
Asian Games Cricket Final: ਭਾਰਤ ਨੇ ਸ਼੍ਰੀਲੰਕਾ ਨੂੰ ਹਰਾ ਕੇ ਜਿੱਤਿਆ ਗੋਲਡ

India Vs Japan T20: ਪੜ੍ਹੋ ਭਾਰਤ ਨੇ ਜਾਪਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Hindi News
English News
Tuesday, September 22, 2026
No Result
View All Result
29 °c
Chandigarh
29 ° Wed
29 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਭਾਜਪਾ ਤੇ ਆਪ ਦਲਿਤ ਪੱਛੜੇ ਤੇ ਸੰਵਿਧਾਨ ਵਿਰੋਧੀ, ਇਹਨਾ ਨੂੰ ਸੱਤਾ ਤੋਂ ਬਾਹਰ ਕਰਨਾ ਬਸਪਾ ਦਾ ਲਕਸ਼ – ਜਸਵੀਰ ਸਿੰਘ ਗੜ੍ਹੀ

August 7, 2021
in ਖਬਰਾਂ, ਪੰਜਾਬ
ਕਾਂਗਰਸ ਭਾਜਪਾ ਤੇ ਆਪ ਦਲਿਤ ਪੱਛੜੇ ਤੇ ਸੰਵਿਧਾਨ ਵਿਰੋਧੀ, ਇਹਨਾ ਨੂੰ ਸੱਤਾ ਤੋਂ ਬਾਹਰ ਕਰਨਾ ਬਸਪਾ ਦਾ ਲਕਸ਼ – ਜਸਵੀਰ ਸਿੰਘ ਗੜ੍ਹੀ

ਕਾਂਗਰਸ ਭਾਜਪਾ ਤੇ ਆਪ ਦਲਿਤ ਪੱਛੜੇ ਤੇ ਸੰਵਿਧਾਨ ਵਿਰੋਧੀ, ਇਹਨਾ ਨੂੰ ਸੱਤਾ ਤੋਂ ਬਾਹਰ ਕਰਨਾ ਬਸਪਾ ਦਾ ਲਕਸ਼ – ਜਸਵੀਰ ਸਿੰਘ ਗੜ੍ਹੀ

ਅਸ਼ੀਰਵਾਦ ਯਾਤਰਾ ਵਿੱਚ ਉਮੜ੍ਹਿਆ ਨੀਲੇ ਝੰਡੇ ਦਾ ਜਨ-ਸੈਲਾਬ

ਬਸਪਾ ਦੀ ਮਾਝੇ ‘ਚ ਮਜਬੂਤ ਦਸਤਕ ਕਾਂਗਰਸ ਲਈ ਖ਼ਤਰੇ ਲਈ ਖ਼ਤਰੇ ਦੀ ਘੰਟੀ

ਅੰਮ੍ਰਿਤਸਰ,07 ਅਗਸਤ, 2021 : ਬਹੁਜਨ ਸਮਾਜ ਪਾਰਟੀ ਵਲੋਂ ਅੱਜ ਅੰਮ੍ਰਿਤਸਰ ਵਿਖੇ ਮਾਨ-ਸਨਮਾਨ ਲਈ ਅਸ਼ੀਰਵਾਦ ਯਾਤਰਾ ਭਗਵਾਨ ਵਾਲਮੀਕਿ ਤੀਰਥ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਚੱਲੀ ਜਿਸਦੀ ਅਗਵਾਈ ਬਸਪਾ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕੀਤੀ। ਕਾਂਗਰਸ ਭਾਜਪਾ ਵਲੋਂ ਸ੍ਰੀ ਚਮਕੌਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਸੀਟਾਂ ਗਠਜੋੜ ਤਹਿਤ ਬਸਪਾ ਦੇ ਹਿੱਸੇ ਆਉਣ ਤੋਂ ਬਾਅਦ ਉਪਜੇ ਵਿਵਾਦ ਤੋਂ ਬਾਅਦ ਬਸਪਾ ਨੇ ਪੰਜਾਬ ਵਿਚ ਮਾਨ- ਸਨਮਾਨ ਲਈ ਵਡੇ ਪੱਧਰ ਉਪਰ ਮੋਟਰ ਸਾਈਕਲ ਯਾਤਰਾਵਾਂ ਸ਼ੁਰੂ ਕਰ ਰੱਖੀਆਂ ਹਨ ਜੋਕਿ ਅੰਦੋਲਨ ਦਾ ਰੂਪ ਧਾਰ ਚੁੱਕੀਆਂ ਹਨ। ਬਸਪਾ ਦੀ ਇਹ ਯਾਤਰਾ ਮਾਝੇ ਵਿੱਚ ਕਾਂਗਰਸ ਲਈ ਖ਼ਤਰੇ ਦੀ ਘੰਟੀ ਨਜ਼ਰ ਆ ਰਹੀ ਹੈ।
ਇਸ ਮੌਕੇ ਬਸਪਾ ਪ੍ਰਧਾਨ ਨੇ ਭਗਵਾਨ ਵਾਲਮੀਕਿ ਜੀ ਦੀ ਪ੍ਰਤਿਮਾ ਨੂੰ ਫੁੱਲਮਾਲਾ ਅਰਪਿਤ ਕੀਤੀ ਅਤੇ ਡੇਰਾ ਧੂਣਾ ਸਾਹਿਬ ਤੇ ਡੇਰਾ ਬਾਬਾ ਪੂਰਨ ਨਾਥ ਵਿਖੇ ਸੰਤ ਗਿਰਧਾਰੀ ਨਾਥ ਜੀ ਤੋਂ ਅਸ਼ੀਰਵਾਦ ਲਿਆ। ਸੂਬਾ ਪ੍ਰਧਾਨ ਸ ਗੜ੍ਹੀ ਨੇ ਕਿਹਾ ਕਿ ਕਾਂਗਰਸ ਭਾਜਪਾ ਨੇ ਜਿਥੇ ਪੂਰੇ ਪੰਜਾਬ ਦੇ ਦਲਿਤ ਪੱਛੜੇ ਬਹੁਜਨ ਸਮਾਜ ਨੂੰ ਅਪਵਿੱਤਰ, ਗ਼ੈਰ-ਪੰਥਕ ਤੇ ਜਾਤੀਸੂਚਕ ਸ਼ਬਦਾਂ ਨਾਲ ਅਪਮਾਨਿਤ ਕੀਤਾ ਹੈ ਓਥੇ ਹੀ ‘ਆਪ’ ਪਾਰਟੀ ਨੇ ਸੰਵਿਧਾਨ ਵਿਰੋਧੀ ਟਿੱਪਣੀ ਕੀਤੀ ਹੈ। ਕਾਂਗਰਸ ਸਰਕਾਰ ਬਹੁਜਨ ਸਮਾਜ ਦੇ ਅੰਦੋਲਨ ਨਾਲ ਚੋਰੀ ਤੇ ਸੀਨਾਜੋਰੀ ਕਰ ਰਹੀ ਹੈ ਜਿਸ ਦਾ ਮੁਕਾਬਲਾ ਕਰਨ ਲਈ ਬਸਪਾ ਅੱਜ ਗੁਰੂਆਂ ਦਾ ਅਸ਼ੀਰਵਾਦ ਲੈਣ ਲਈ ਅਸ਼ੀਰਵਾਦ ਯਾਤਰਾ ਕਰ ਰਹੀ ਹੈ। ਇਸ ਲੜੀ ਵਿਚ 29 ਅਗਸਤ ਨੂੰ ਪੰਜਾਬ ਦੇ ਬਹੁਜਨ ਸਮਾਜ ਨੂੰ ਲਾਮਬੰਦ ਕਰਨ ਹਿੱਤ ਸੂਬਾ ਪੱਧਰੀ ਮਾਣ-ਸਨਮਾਨ ਲਈ ‘ਅਲਖ ਜਗਾਓ ਰੈਲੀ’ ਫਗਵਾੜਾ ਵਿਖੇ ਕਰ ਰਹੀ ਹੈ।
ਇਹ ਯਾਤਰਾ ਲਗਾਤਾਰ 3 ਘੰਟੇ ਦੇ ਲਗਭਗ ਸਫ਼ਰ ਤਹਿ ਕਰਕੇ ਸ੍ਰੀ ਦਰਬਾਰ ਸਾਹਿਬ ਪੁੱਜੀ। ਜਿਥੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਕੇ ਅਸ਼ੀਰਵਾਦ ਲਿਆ ਗਿਆ ਅਤੇ ਅਰਦਾਸ ਕੀਤੀ ਗਈ। ਸੂਚਨਾ ਦਫਤਰ ਵਿਖੇ ਕਮੇਟੀ ਵਲੋਂ ਸ ਗੜ੍ਹੀ ਨੂੰ ਸਿਰੋਪਾ ਬਖਸ਼ਿਸ਼ ਕੀਤਾ ਗਿਆ। ਇਸ ਮੌਕੇ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਅਟਵਾਲ, ਰੋਹਿਤ ਖੋਖਰ, ਤਨਵੀਰ ਸਿੰਘ ਗਿੱਲ, ਦਲਵੀਰ ਸਿੰਘ ਵੇਰਕਾ, ਗੁਰਬਕਸ਼ ਸਿੰਘ ਸ਼ੇਰਗਿੱਲ, ਸਵਿੰਦਰ ਛੱਜਲਵੱਡੀ, ਗੁਰਬਖਸ਼ ਮਹੇ, ਤਾਰਾ ਚੰਦ ਭਗਤ, ਗੁਰਪ੍ਰਤਾਪ ਸਿੰਘ ਟਿੱਕਾ, ਅਵਤਾਰ ਸਿੰਘ ਟਰੱਕਾਂ ਵਾਲਾ, ਸੁਖਵੰਤਜੀਤ ਕੌਰ, ਸੁਰਜੀਤ ਸਿੰਘ ਭੋਲਾ, ਇੰਜ ਅਮਰੀਕ ਸਿੰਘ ਸਿੱਧੂ, ਪ੍ਰਿੰ ਨਰਿੰਦਰ ਸਿੰਘ, ਜਗਦੀਸ਼ ਦੁੱਗਲ, ਰਣਬੀਰ ਸਿੰਘ ਰਾਣਾ, ਅਮਰਵੀਰ ਢੋਡ, ਦਿਲਬਾਗ ਸਿੰਘ, ਗੁਰਵਿੰਦਰ ਸਿੰਘ ਕਾਲਾ, ਤਰਸੇਮ ਸਿੰਘ ਭੋਲਾ, ਸਰਜੀਤ ਸਿੰਘ ਅਬਦਾਲ, ਰਤਨ ਸਿੰਘ, ਸੁਖਦੇਵ ਕੁਮਾਰ, ਇੰਜ ਰਾਮ ਸਿੰਘ, ਹਰਜੀਤ ਸਿੰਘ ਅਬਦਾਲ, ਵਸਣ ਸਿੰਘ, ਬਲਵਿੰਦਰ ਨੱਥੂਪੁਰ, ਲਲਿਤ ਗੌਤਮ, ਅਸ਼ਵਨੀ ਸਰੰਜਨ, ਮੰਗਲ ਸਿੰਘ, ਗੁਰਜੀਤ ਸਿੰਘ ਅਟਵਾਲ, ਬਲਜੀਤ ਸਿੰਘ ਅਟਵਾਲ, ਜਗਜੀਤ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ, ਸ਼ੀਤਲ ਸਿੰਘ, ਵਰਿਆਮ ਸਿੰਘ ਝੰਜੋਟੀ, ਮਨਧੀਰ ਸਿੰਘ ਸ਼ੇਰਗਿੱਲ, ਜਸਪ੍ਰੀਤ ਸਿੰਘ, ਕਰਮ ਸਿੰਘ, ਕੁਲਦੀਪ ਸਿੰਘ ਮਾਹਲਾ, ਇੰਜ ਐਸ ਡੀ ਸਹੋਤਾ, ਦੌਲਤ ਸਿੰਘ ਸ਼ੇਰਗਿੱਲ, ਸੁਖਬੀਰ ਸਿੰਘ, ਸੰਜੇ, ਬਲਿਹਾਰ ਸਿੰਘ, ਸਤਬੀਰ ਸਿੰਘ, ਮੋਰਿਸ ਸਭਰਵਾਲ, ਇੰਜ ਕਸ਼ਮੀਰ ਸਿੰਘ, ਜਤਿੰਦਰ ਸਿੰਘ, ਗਿਆਨੀ ਬਲਦੇਵ ਸਿੰਘ, ਵਸਣ ਸਿੰਘ ਕਾਲਾ, ਸੁਖਦੇਵ ਸਿੰਘ ਆਦਿ ਸ਼ਾਮਿਲ ਸਨ।

Tags: BREAKING NEWSPOLITICSPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

by Ankit
September 22, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ...

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

by Jaspreet Kaur
September 22, 2026
0

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ - ਸੰਗਤ ਵੱਲੋਂ...

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

by Jaspreet Kaur
September 22, 2026
0

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ ਮੁੰਬਈ, 22 ਸਤੰਬਰ (ਵਿਸ਼ਵ ਵਾਰਤਾ) – ਬਾਲੀਵੁੱਡ...

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

by Jaspreet Kaur
September 22, 2026
0

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ 'ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ ਨਵੀ ਦਿੱਲੀ, 22...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

by Ankit
September 22, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ...

Most Popular

ਮਿਸ਼ਨ ਕਲੀਨ ਪੰਜਾਬ ਤਹਿਤ ਅੰਮ੍ਰਿਤਸਰ ਬੱਸ ਸਟੈਂਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ

ਮਿਸ਼ਨ ਕਲੀਨ ਪੰਜਾਬ ਤਹਿਤ ਅੰਮ੍ਰਿਤਸਰ ਬੱਸ ਸਟੈਂਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ

by Jaspreet Kaur
2 weeks ago
0

ਮਿਸ਼ਨ ਕਲੀਨ ਪੰਜਾਬ ਤਹਿਤ ਅੰਮ੍ਰਿਤਸਰ ਬੱਸ ਸਟੈਂਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ - ਵਿਧਾਇਕਾ ਜੀਵਨ ਜੋਤ ਕੌਰ ਅਤੇ ਮੇਅਰ ਜਤਿੰਦਰ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 