• Latest
  • Trending
ਕਾਂਗਰਸ ਵਿੱਚ ਕਲੇਸ਼ ਸ਼ਿਖਰਾਂ ‘ਤੇ-ਕਾਂਗਰਸੀਆਂ ਨੇ ਹੀ ਖੋਲ੍ਹਿਆ ਕਾਂਗਰਸੀਆਂ ਖਿਲਾਫ ਮੋਰਚਾ

ਕਾਂਗਰਸ ਵਿੱਚ ਕਲੇਸ਼ ਸ਼ਿਖਰਾਂ ‘ਤੇ-ਕਾਂਗਰਸੀਆਂ ਨੇ ਹੀ ਖੋਲ੍ਹਿਆ ਕਾਂਗਰਸੀਆਂ ਖਿਲਾਫ ਮੋਰਚਾ

5 years ago
ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

15 minutes ago
ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

1 hour ago
ਚੰਡੀਗੜ੍ਹ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ: 2 ਵੱਡੇ ਪ੍ਰੋਜੈਕਟਾਂ ਨੂੰ ਮਨਜ਼ੂਰੀ

ਚੰਡੀਗੜ੍ਹ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ: 2 ਵੱਡੇ ਪ੍ਰੋਜੈਕਟਾਂ ਨੂੰ ਮਨਜ਼ੂਰੀ

1 hour ago
ਭਾਰਤ ਵਿਰੁੱਧ ਵਾਰਮ-ਅੱਪ ਮੈਚ ਸ੍ਰੀਲੰਕਾਈ ਟੀਮ ਦਾ ਐਲਾਨ

ਭਾਰਤ ਵਿਰੁੱਧ ਵਾਰਮ-ਅੱਪ ਮੈਚ ਸ੍ਰੀਲੰਕਾਈ ਟੀਮ ਦਾ ਐਲਾਨ

2 hours ago
ਚੰਡੀਗੜ੍ਹ ‘ਚ ‘ਆਪ’ ਦਾ ਪ੍ਰਦਰਸ਼ਨ; ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ ‘ਚ ‘ਆਪ’ ਦਾ ਪ੍ਰਦਰਸ਼ਨ; ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

2 hours ago
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

4 hours ago
Gold Silver Price: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਛਾਲ ਜਾਂ ਗਿਰਾਵਟ ? ਜਾਣੋ ਅੱਜ ਦੀਆਂ ਕੀਮਤਾਂ

Gold Silver Price: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਛਾਲ ਜਾਂ ਗਿਰਾਵਟ ? ਜਾਣੋ ਅੱਜ ਦੀਆਂ ਕੀਮਤਾਂ

4 hours ago
ਲੁਧਿਆਣਾ ‘ਚ ਮੀਂਹ ਕਾਰਨ ਧਸੀ ਸੜਕ; ਨੇੜਲੀਆਂ ਇਮਾਰਤਾਂ ਨੂੰ ਪੈਦਾ ਹੋਇਆ ਖ਼ਤਰਾ!

ਲੁਧਿਆਣਾ ‘ਚ ਮੀਂਹ ਕਾਰਨ ਧਸੀ ਸੜਕ; ਨੇੜਲੀਆਂ ਇਮਾਰਤਾਂ ਨੂੰ ਪੈਦਾ ਹੋਇਆ ਖ਼ਤਰਾ!

4 hours ago
National Breaking: ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

National Breaking: ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

5 hours ago
Bangladesh ਦੇ ਸਾਬਕਾ ਕ੍ਰਿਕਟਰ ਸ਼ਾਕਿਬ ਅਲ ਹਸਨ ਦੇ ਘਰ ‘ਤੇ ਹਮਲਾ

Bangladesh ਦੇ ਸਾਬਕਾ ਕ੍ਰਿਕਟਰ ਸ਼ਾਕਿਬ ਅਲ ਹਸਨ ਦੇ ਘਰ ‘ਤੇ ਹਮਲਾ

5 hours ago
Hindi News
English News
Thursday, August 6, 2026
No Result
View All Result
26 °c
Chandigarh
26 ° Fri
29 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਵਿੱਚ ਕਲੇਸ਼ ਸ਼ਿਖਰਾਂ ‘ਤੇ-ਕਾਂਗਰਸੀਆਂ ਨੇ ਹੀ ਖੋਲ੍ਹਿਆ ਕਾਂਗਰਸੀਆਂ ਖਿਲਾਫ ਮੋਰਚਾ

February 2, 2022
in ADMINISTRATION, ਅਜੀਤਗੜ੍ਹ, ਸਿਆਸੀ, ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਕਾਂਗਰਸ ਵਿੱਚ ਕਲੇਸ਼ ਸ਼ਿਖਰਾਂ ‘ਤੇ-ਕਾਂਗਰਸੀਆਂ ਨੇ ਹੀ ਖੋਲ੍ਹਿਆ ਕਾਂਗਰਸੀਆਂ ਖਿਲਾਫ ਮੋਰਚਾ

ਕਾਂਗਰਸ ਵਿੱਚ ਕਲੇਸ਼ ਸ਼ਿਖਰਾਂ ‘ਤੇ-ਕਾਂਗਰਸੀਆਂ ਨੇ ਹੀ ਖੋਲ੍ਹਿਆ ਕਾਂਗਰਸੀਆਂ ਖਿਲਾਫ ਮੋਰਚਾ

ਚੰਡੀਗੜ੍ਹ,2 ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਵਿੱਚ ਕਲੇਸ਼ ਜ਼ੋਰਾਂ ਤੇ ਹੈ। ਟਿਕਟ ਨਾ ਮਿਲਣ ਤੋਂ ਬਾਅਦ ਦਿੱਗਜ ਕਾਂਗਰਸੀਆਂ ਨੇ ਪਾਰਟੀ ਖਿਲਾਫ ਬਗਾਵਤ ਸ਼ੁਰੂ ਕਰ ਦਿੱਤੀ ਹੈ। ਕੱਲ੍ਹ ਨਾਮਜ਼ਦਗੀਆਂ ਦਾ ਆਖਿਰੀ ਦਿਨ ਸੀ। ਕਾਂਗਰਸੀ ਆਗੂਆਂ ਦੇ ਕਈ ਰਿਸ਼ਤੇਦਾਰਾਂ ਨੇ ਵੀ ਆਜ਼ਾਦ ਚੋਣ ਮੈਦਾਨ ਵਿੱਚ ਉਤਰਨ ਦਾ  ਫੈਸਲਾ ਕੀਤਾ ਹੈ। ਇਹਨਾਂ ਵਿੱਚ ਸਭ ਤੋਂ ਅਹਿਮ ਨਾਮ  ਮੁੱਖ ਮੰਤਰੀ ਚੰਨੀ ਦੇ ਭਰਾ ਡਾ.ਮਨੋਹਰ ਸਿੰਘ ਦਾ ਹੈ । ਉਹ ਹਲਕਾ ਬੱਸੀ ਪਠਾਣਾਂ ਤੋਂ ਕਾਂਗਰਸੀ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਖਿਲਾਫ ਆਜ਼ਾਦ ਚੋਣ ਲੜਨਗੇ। ਉਹਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਬੇਟੇ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਵੀ ਸੁਲਤਾਨਪੁਰ ਲੋਧੀ ਤੋਂ ਕਾਂਗਰਸੀ ਉਮੀਦਵਾਰ ਨਵਤੇਜ ਚੀਮਾ ਖਿਲਾਫ ਚੋਣ ਲੜ ਰਹੇ ਹਨ। ਖਡੂਰ ਤੋਂ ਕਾਂਗਰਸੀ ਸੰਸਦ ਮੈਂਬਰ ਜਸਵੀਰ ਸਿੰਘ ਡਿੰਪਾ ਦੇ ਭਰਾ ਰਾਜਨ ਗਿੱਲ ਕਾਂਗਰਸ ਦੇ ਹੀ ਰਮਨਜੀਤ ਸਿੱਕੀ ਖਿਲਾਫ ਮੈਦਾਨ ਵਿੱਚ ਉਤਰੇ ਹਨ। ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਅਤੇ ਕਾਂਦੀਆਂ ਤੋਂ ਵਿਧਾਇਕ ਫਤਿਹਜੰਗ ਬਾਜਵਾ ਵੀ ਭਾਜਪਾ ਤੋਂ ਚੋਣ ਮੈਦਾਨ ਵਿੱਚ ਹਨ।

ਮੌਜੂਦਾ ਵਿਧਾਇਕਾਂ ਵਿੱਚੋਂ ਸਮਰਾਲਾ ਤੋਂ ਅਮਰੀਕ ਸਿੰਘ ਢਿੱਲੋਂ ਨੂੰ ਵੀ ਕਾਂਗਰਸ ਪਾਰਟੀ ਨੇ ਟਿਕਟ ਨਹੀਂ ਦਿੱਤੀ ਹੈ। ਜਿਸ ਤੋਂ ਬਾਅਦ ਉਹ ਕਾਂਗਰਸ ਦੇ ਉਮੀਦਵਾਰ ਰਾਜਾ ਗਿੱਲ ਖਿਲਾਫ ਆਜ਼ਾਦ ਚੋਣ ਮੈਦਾਨ ਵਿੱਚ ਹਨ। ਮਲੋਟ ਤੋਂ ਕਾਂਗਰਸੀ ਵਿਧਾਇਕ ਅਜੈਬ ਸਿੰਘ ਭੱਟੀ ਨੇ ਵੀ ਟਿਕਟ ਨਾ ਮਿਲਣ ਤੋਂ ਨਾਰਾਜ਼ਗੀ ਜਾਹਰ ਕੀਤੀ ਹੈ। ਉਹਨਾਂ ਦੀ ਪਤਨੀ ਨੇ ਭਦੌੜ ਤੋਂ ਮੁੱਖ ਮੰਤਰੀ ਚੰਨੀ ਖਿਲਾਫ ਚੋਣ ਮੈਦਾਨ ਵਿੱਚ ਉਤਰਨ ਦਾ ਫੈਸਲਾ ਕਰ ਲਿਆ ਹੈ ਅਤੇ ਆਪਣੀ ਨਾਮਜ਼ਦਗੀ ਵੀ ਭਰ ਦਿੱਤੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਚੰਨੀ ਦੇ ਕਰੀਬੀ ਰਿਸ਼ਤੇਦਾਰ ਮਹਿੰਦਰ ਕੇਪੀ ਨੇ ਵੀ ਟਿਕਟ ਨਾ ਮਿਲਣ ਤੇ ਨਾਰਜ਼ਗੀ ਜ਼ਾਹਰ ਕੀਤੀ ਹੈ।ਹਾਲਾਂਕਿ ਉਹਨਾਂ ਨੇ ਅਜੇ ਤੱਕ ਕੋਈ ਐਲਾਨ ਨਹੀਂ ਕੀਤਾ ਹੈ ।ਉੱਥੇ ਹੀ ਕਾਂਗਰਸ ਦੇ ਵਿਧਾਇਕ ਹਰਜੋਤ ਕਮਲ ਨੇ ਵੀ ਟਿਕਟ ਕੱਟੇ ਜਾਣ ਤੋ ਬਾਅਦ ਭਾਜਪਾ ਦਾ ਪੱਲਾ ਫੜ ਲਿਆ ਹੈ ਅਤੇ ਉਹ ਕਾਂਗਰਸ ਦੀ ਉਮੀਦਵਾਰ ਮਾਲਵਿਕਾ ਸੂਦ ਨੂੰ ਟੱਕਰ ਦਿੰਦੇ ਦਿਖਾਈ ਦੇਣਗੇ। 

ਕਾਂਗਰਸ ਦੇ ਵਿਧਾਇਕ ਅੰਗਦ ਸੈਣੀ ਨੂੰ ਵੀ ਪਾਰਟੀ ਨੇ ਉਮੀਦਵਾਰ ਨਹੀਂ ਬਣਾਇਆ ਹੈ। ਉਹਨਾਂ ਦੀ ਪਤਨੀ ਉੱਤਰ ਪ੍ਰਦੇਸ਼ ਵਿੱਚ ਭਾਜਪਾ ਦੀ ਸੀਟ ਤੋਂ ਚੋਣ ਮੈਦਾਨ ਵਿੱਚ ਹੈ । ਉਹਨਾਂ ਤੋਂ ਇਲਾਵਾ ਬਰਨਾਲਾ ਤੋਂ ਵਿਧਾਇਕ ਕੇਵਲ ਢਿੱਲੋਂ , ਫ਼ਿਰੋਜ਼ਪੁਰ ਤੋਂ ਸਤਿਕਾਰ ਕੌਰ ਗਹਿਰੀ ,ਸ਼ੁਤਰਾਣਾ ਤੋਂ ਨਿਰਮਲ ਸ਼ੁਤਰਾਣਾ,ਜਲਾਲਾਬਾਦ ਤੋਂ ਰਮਿੰਦਰ ਆਂਵਲਾ ਨੂੰ ਵੀ ਕਾਂਗਰਸ ਨੇ ਟਿਕਟ ਨਹੀਂ ਦਿੱਤੀ ਹੈ । 

Tags: CongressindiaelectionspmmodiPUNJABPUNJABELECTIONS2022punjablokcongress
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

by Jaspreet Kaur
August 6, 2026
0

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ ਅੰਮ੍ਰਿਤਸਰ, 6 ਅਗਸਤ (ਵਿਸ਼ਵ...

ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

by Jaspreet Kaur
August 6, 2026
0

ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ - ਕੁਲਚਾ ਨਿਰਮਾਤਾਵਾਂ ਅਤੇ ਰੈਸਟੋਰੈਂਟ ਸੰਚਾਲਕਾਂ ਨੂੰ...

ਚੰਡੀਗੜ੍ਹ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ: 2 ਵੱਡੇ ਪ੍ਰੋਜੈਕਟਾਂ ਨੂੰ ਮਨਜ਼ੂਰੀ

ਚੰਡੀਗੜ੍ਹ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ: 2 ਵੱਡੇ ਪ੍ਰੋਜੈਕਟਾਂ ਨੂੰ ਮਨਜ਼ੂਰੀ

by Jaspreet Kaur
August 6, 2026
0

ਚੰਡੀਗੜ੍ਹ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ: 2 ਵੱਡੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਚੰਡੀਗੜ੍ਹ, 6 ਅਗਸਤ 2026 (ਵਿਸ਼ਵ ਵਾਰਤਾ): ਸਿਟੀ ਬਿਊਟੀਫੁਲ ਚੰਡੀਗੜ੍ਹ ਨੂੰ...

ਭਾਰਤ ਵਿਰੁੱਧ ਵਾਰਮ-ਅੱਪ ਮੈਚ ਸ੍ਰੀਲੰਕਾਈ ਟੀਮ ਦਾ ਐਲਾਨ

ਭਾਰਤ ਵਿਰੁੱਧ ਵਾਰਮ-ਅੱਪ ਮੈਚ ਸ੍ਰੀਲੰਕਾਈ ਟੀਮ ਦਾ ਐਲਾਨ

by Jaspreet Kaur
August 6, 2026
0

ਭਾਰਤ ਵਿਰੁੱਧ ਵਾਰਮ-ਅੱਪ ਮੈਚ ਸ੍ਰੀਲੰਕਾਈ ਟੀਮ ਦਾ ਐਲਾਨ - ਤਿੰਨ ਦਿਨਾ ਵਾਰਮ-ਅੱਪ ਮੈਚ ਕੱਲ੍ਹ ਤੋਂ ਸ਼ੁਰੂ, ਕੋਲੰਬੋ 'ਚ ਆਹਮੋ-ਸਾਹਮਣੇ ਹੋਣਗੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

by Jaspreet Kaur
August 6, 2026
0

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ ਅੰਮ੍ਰਿਤਸਰ, 6 ਅਗਸਤ (ਵਿਸ਼ਵ...

Most Popular

ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

by Navjot
3 days ago
0

ਫਿਲਮ 'ਮਰਡਰ ਇਨ ਟਾਊਨ' ਦਾ ਪਹਿਲਾ ਲੁੱਕ ਜਾਰੀ  ਚੇਨਈ, 3 ਅਗਸਤ (ਵਿਸ਼ਵ ਵਾਰਤਾ) ਮਸ਼ਹੂਰ ਨਿਰਦੇਸ਼ਕ ਕਾਰਤਿਕ ਸੁੱਬਾਰਾਜ ਨੇ ਸੋਮਵਾਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 